Sunday, August 30, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਪੰਜਾਬ

DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼

30 ਅਗਸਤ, 2026 06:09 PM

ਪਟਿਆਲਾ : ਡੀ. ਆਈ. ਜੀ. ਰੇਂਜ ਪਟਿਆਲਾ ਕੁਲਦੀਪ ਚਹਿਲ ਦੇ ਦਫ਼ਤਰ ਅਤੇ ਰਿਹਾਇਸ਼ ਦੇ ਬਾਹਰ ਲਾਵਾਰਿਸ ਬੈਗ ਮਿਲਣ ਨੂੰ ਸੂਚਨਾ ਨੇ ਪੁਲਸ ਨੂੰ ਭਾਜੜਾਂ ਪਾ ਦਿੱਤੀਆਂ। ਬੈਗ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਸ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਸੁਰੱਖਿਆ ਦੇ ਮੱਦੇਨਜ਼ਰ ਬੰਬ ਸਕੁਐਡ ਟੀਮ ਨੂੰ ਵੀ ਬੁਲਾਇਆ ਗਿਆ ਅਤੇ ਪੁਲਸ ਦੇ ਚਾਰੇ ਪਾਸੇ ਚੈਕਿੰਗ ਸ਼ੁਰੂ ਕੀਤੀ ਅਤੇ ਮੈਟਲ ਡਿਟੈਕਟਰ ਹੋਰ ਸਾਧਨਾ ਰਾਹੀਂ ਚੈਕਿੰਗ ਕੀਤੀ ਗਈ ਪਰ ਕੁਝ ਵੀ ਨਾ ਮਿਲਿਆ ਅਤੇ ਜਦੋਂ ਬੈਗ ਚੈਕ ਕੀਤਾ ਗਿਆ ਤਾਂ ਉਸ ਵਿਚੋਂ ਪੁਰਾਣੇ ਕੱਪੜੇ ਬਰਾਮਦ ਹੋਏ।

ਪੁਲਸ ਨੇ ਇਕ ਘੰਟੇ ਤੋਂ ਜਿਆਦਾ ਉਥੇ ਚੈਕਿੰਗ ਨੂੰ ਜਾਰੀ ਰੱਖਿਆ। ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸਿਟੀ-1 ਸੰਜੀਵ ਸਿੰਗਲਾ ਅਤੇ ਥਾਣਾ ਲਾਹੌਰੀ ਗੇਟ ਦੇ ਐੱਸ. ਐੱਚ. ਓ. ਇੰਸ. ਸੌਰਵ ਸਭਰਵਾਲ ਟੀਮ ਸਮੇਤ ਪਹੁੰਚ ਗਈ। ਡੀ. ਐੱਸ. ਪੀ. ਸੰਜੀਵ ਸਿੰਗਲਾ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਬੈਗ ਵਿੱਚੋਂ ਕੋਈ ਵੀ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਸਿਰਫ਼ ਪੁਰਾਣੇ ਕੱਪੜੇ ਹੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਇਹ ਮਿਲੀ ਸੀ ਕਿ ਇਕ ਲਾਵਾਰਿਸ ਬੈਗ ਪਿਆ ਹੈ ਅਤੇ ਇਹ ਡਿੱਗਿਆ ਨਹੀਂ ਲੱਗ ਰਿਹਾ, ਸਗੋਂ ਰੱਖਿਆ ਲੱਗ ਰਿਹਾ ਹੈ ਤਾਂ ਅਸੀਂ ਬਿਨਾ ਦੇ ਦੇਰੀ ਦੇ ਇਥੇ ਪਹੁੰਚੇ ਅਤੇ ਬੰਬ ਸਕੂਐਡ ਦੀ ਟੀਮ ਬੁਲਾ ਕੇ ਚੈਕਿੰਗ ਕੀਤੀ।

ਉਨ੍ਹਾਂ ਬੈਗ ਤੋਂ ਇਲਾਵਾ ਵੀ ਬਾਕੀ ਆਸ ਪਾਸ ਦੀਆਂ ਥਾਵਾਂ ਦੀ ਚੈਕਿੰਗ ਵੀ ਕੀਤੀ ਗਈ। ਡੀ. ਐੱਸ. ਪੀ. ਸਿੰਗਲਾ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਸ਼ੱਕੀ ਵਸਤੂ ਦਿਖਾਈ ਦੇਵੇ ਤਾਂ ਤੁਰੰਤ ਪੁਲਸ ਨੂੰ ਕੰਟਰੋਲ ਰੂਮ ’ਤੇ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਸ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹੈ। ਇਥੇ ਇਹ ਦੱਸਣਯੋਗ ਹੈ ਕਿ ਪਟਿਆਲਾ ਵਿਚ ਲਗਾਤਾਰ ਬੰਬ ਸਬੰਧੀ ਈ.ਮੇਲ ਰਾਹੀਂ ਧਮਕੀਆਂ ਮਿਲ ਰਹੀਆਂ ਹਨ। ਪਹਿਲਾਂ ਵੱਖ ਵੱਖ ਸਕੂਲਾਂ ਅਤੇ ਫਿਰ ਕਚਹਿਰੀਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਜਿਸ ਦੇ ਕਾਰਨ ਪੁਲਸ ਕਿਸੇ ਵੀ ਸੂਚਨਾ ਨੂੰ ਹਲਕੇ ਵਿਚ ਨਹੀਂ ਲੈ ਰਹੀ।

Have something to say? Post your comment

ਅਤੇ ਪੰਜਾਬ ਖਬਰਾਂ

ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ

ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ

ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ

ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ

ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ

ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ

ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਪੰਜਾਬ 'ਚ ਬਿਜਲੀ ਉਤਪਾਦਨ ’ਤੇ ਵਧਿਆ ਸੰਕਟ, ਲੇਹਰਾ ਮੁਹੱਬਤ ਥਰਮਲ ਪਲਾਂਟ ਦੀ ਚੌਥੀ ਯੂਨਿਟ ਵੀ ਬੰਦ

ਪੰਜਾਬ 'ਚ ਬਿਜਲੀ ਉਤਪਾਦਨ ’ਤੇ ਵਧਿਆ ਸੰਕਟ, ਲੇਹਰਾ ਮੁਹੱਬਤ ਥਰਮਲ ਪਲਾਂਟ ਦੀ ਚੌਥੀ ਯੂਨਿਟ ਵੀ ਬੰਦ

ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ

ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ

ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌ*ਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ ਨਹੀਂ ਬਲਿਆ ਚੁੱਲ੍ਹਾ

ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌ*ਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ ਨਹੀਂ ਬਲਿਆ ਚੁੱਲ੍ਹਾ

ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ ਵਿਕੇਗਾ ਐਨਾਲਾਗ ਪਨੀਰ

ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ ਵਿਕੇਗਾ ਐਨਾਲਾਗ ਪਨੀਰ

ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ: ਜਥੇਦਾਰ ਗੜਗੱਜ

ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ: ਜਥੇਦਾਰ ਗੜਗੱਜ

ਨੇਹਾ ਕਤਲ ਕਾਂਡ 'ਚ ਫ਼ਰਾਰ ਪਤੀ ਤੇ ਸੱਸ ਦੀ ਉਜੈਨ ਤੋਂ ਗ੍ਰਿਫ਼ਤਾਰੀ, ਹੋਣਗੇ ਵੱਡੇ ਖ਼ੁਲਾਸੇ

ਨੇਹਾ ਕਤਲ ਕਾਂਡ 'ਚ ਫ਼ਰਾਰ ਪਤੀ ਤੇ ਸੱਸ ਦੀ ਉਜੈਨ ਤੋਂ ਗ੍ਰਿਫ਼ਤਾਰੀ, ਹੋਣਗੇ ਵੱਡੇ ਖ਼ੁਲਾਸੇ