Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

Digital ਦੁਨੀਆ ਦੇ King ਬਣੇ PM ਮੋਦੀ ! Instagram ਮਗਰੋਂ ਹੁਣ YouTube 'ਤੇ ਵੀ ਪਿੱਛੇ ਛੱਡ'ਤੇ ਸਾਰੇ Leader

03 ਮਾਰਚ, 2026 05:02 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਿਜੀਟਲ ਪਲੇਟਫਾਰਮ 'ਤੇ ਇੱਕ ਹੋਰ ਇਤਿਹਾਸਕ ਮੀਲ ਪੱਥਰ ਸਥਾਪਤ ਕਰ ਦਿੱਤਾ ਹੈ। PM ਮੋਦੀ ਦੇ ਅਧਿਕਾਰਤ YouTube ਚੈਨਲ ਨੇ 30 ਮਿਲੀਅਨ (3 ਕਰੋੜ) ਸਬਸਕ੍ਰਾਈਬਰਸ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਹ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਵਿਸ਼ਵ ਨੇਤਾ ਬਣ ਗਏ ਹਨ।

ਵਿਸ਼ਵ ਨੇਤਾਵਾਂ ਨੂੰ ਪਿੱਛੇ ਛੱਡਿਆ
ਜੇਕਰ ਗਲੋਬਲ ਪੱਧਰ 'ਤੇ ਤੁਲਨਾ ਕੀਤੀ ਜਾਵੇ ਤਾਂ ਦੂਜੇ ਨੰਬਰ 'ਤੇ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਹਨ, ਜਿਨ੍ਹਾਂ ਦੇ ਸਬਸਕ੍ਰਾਈਬਰਸ ਮੋਦੀ ਦੇ ਮੁਕਾਬਲੇ ਸਿਰਫ਼ ਚੌਥਾ ਹਿੱਸਾ ਹੀ ਹਨ। ਹੈਰਾਨੀ ਦੀ ਗੱਲ ਇਹ ਹੈ ਕਿ PM ਮੋਦੀ ਦੇ ਸਬਸਕ੍ਰਾਈਬਰਸ ਦੀ ਗਿਣਤੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲੋਂ 7 ਗੁਣਾ ਜ਼ਿਆਦਾ ਹੈ, ਜੋ ਉਨ੍ਹਾਂ ਦੀ ਵਿਸ਼ਵਵਿਆਪੀ ਲੋਕਪ੍ਰਿਯਤਾ ਨੂੰ ਦਰਸਾਉਂਦਾ ਹੈ।

ਭਾਰਤੀ ਸਿਆਸਤ 'ਚ ਵੀ ਮੋਦੀ ਦੀ ਸਰਦਾਰੀ
ਸਿਰਫ਼ ਵਿਦੇਸ਼ੀ ਹੀ ਨਹੀਂ, ਸਗੋਂ ਦੇਸ਼ ਦੇ ਅੰਦਰ ਵੀ ਵਿਰੋਧੀ ਨੇਤਾਵਾਂ ਦੇ ਮੁਕਾਬਲੇ PM ਮੋਦੀ ਦਾ ਡਿਜੀਟਲ ਕੱਦ ਕਾਫੀ ਵੱਡਾ ਹੈ। ਪ੍ਰਧਾਨ ਮੰਤਰੀ ਦੇ ਸਬਸਕ੍ਰਾਈਬਰਸ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲੋਂ ਲਗਭਗ 3 ਗੁਣਾ ਅਤੇ ਆਮ ਆਦਮੀ ਪਾਰਟੀ ਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਧਿਕਾਰਤ ਚੈਨਲਾਂ ਨਾਲੋਂ 4 ਗੁਣਾ ਤੋਂ ਵੀ ਵੱਧ ਹਨ।

Instagram 'ਤੇ ਵੀ ਬਣਾਇਆ ਰਿਕਾਰਡ
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਹੀ ਪ੍ਰਧਾਨ ਮੰਤਰੀ ਮੋਦੀ ਨੇ Instagram 'ਤੇ 100 ਮਿਲੀਅਨ (10 ਕਰੋੜ) ਫਾਲੋਅਰਜ਼ ਦਾ ਅੰਕੜਾ ਪਾਰ ਕੀਤਾ ਸੀ। ਉਹ ਇਹ ਮੁਕਾਮ ਹਾਸਲ ਕਰਨ ਵਾਲੇ ਦੁਨੀਆ ਦੇ ਪਹਿਲੇ ਸਿਆਸਤਦਾਨ ਬਣੇ ਸਨ। ਸਾਲ 2014 'ਚ ਇੰਸਟਾਗ੍ਰਾਮ 'ਤੇ ਆਉਣ ਤੋਂ ਬਾਅਦ ਪਿਛਲੇ ਇਕ ਦਹਾਕੇ 'ਚ ਉਨ੍ਹਾਂ ਦਾ ਅਕਾਊਂਟ ਸਭ ਤੋਂ ਵੱਧ ਰੁਝੇਵੇਂ (Engagement) ਵਾਲਾ ਡਿਜੀਟਲ ਸਪੇਸ ਬਣ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ