Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਮਨੋਰੰਜਨ

Diljit Dosanjh ਤੋਂ ਆਸਟ੍ਰੇਲੀਅਨ ਮੰਤਰੀ ਨੇ ਮੰਗੀ ਮੁਆਫੀ ! ਜਾਣੋ ਕੀ ਹੈ ਪੂਰਾ ਮਾਮਲਾ

03 ਨਵੰਬਰ, 2025 06:06 PM

ਪੰਜਾਬੀ ਅਦਾਕਾਰ-ਗਾਇਕ ਦਿਲਜੀਤ ਦੋਸਾਂਝ 'ਤੇ ਆਸਟ੍ਰੇਲੀਆ ਵਿਚ ਬੀਤੇ ਦਿਨੀਂ ਨਸਲੀ ਟਿੱਪਣੀ ਕੀਤੀ ਗਈ ਸੀ। ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਗਾਇਕ ਆਪਣੇ ਔਰਾ ਟੂਰ ਲਈ ਉਥੇ ਪੁੱਜੇ ਸਨ। ਉਸ ਦੌਰਾਨ ਉਨ੍ਹਾਂ ਨੂੰ ਟਰੱਕ ਡਰਾਈਵਰ ਕਿਹਾ ਗਿਆ ਸੀ। ਹੁਣ ਇਸ ਮਾਮਲੇ 'ਤੇ ਆਸਟ੍ਰੇਲੀਆਈ ਮੰਤਰੀ ਜੂਲੀਅਨ ਹਿੱਲ ਵੱਲੋਂ ਗਾਇਕ ਕੋਲੋਂ ਮਾਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਿਸੇ ਨਾਲ ਨਹੀਂ ਹੋਣਾ ਚਾਹੀਦਾ। ਆਸਟ੍ਰੇਲੀਆ ਅਜਿਹਾ ਦੇਸ਼ ਨਹੀਂ ਹੈ, ਜਿੱਥੇ ਇਸ ਤਰ੍ਹਾਂ ਦੀ ਨਸਲੀ ਟਿੱਪਣੀ ਨੂੰ ਬੜ੍ਹਾਵਾ ਦਿੱਤਾ ਜਾਵੇ।

ਜੂਲੀਅਨ ਹਿੱਲ ਆਸਟ੍ਰੇਲੀਆ ਦੇ ਮਲਟੀ ਕਲਚਰਲ ਅਫੇਅਰਜ਼ ਦੇ ਅਸਿਸਟੈਂਟ ਮੰਤਰੀ ਹਨ। ਉਨ੍ਹਾਂ ਕਿਹਾ ਕਿ ਇਹ ਕਿਸੇ ਨਾਸਮਝ ਲੋਕਾਂ ਦੇ ਇਕ ਗਰੁੱਪ ਵੱਲੋਂ ਦਿਲਜੀਤ ਨੂੰ ਲੈ ਕੇ ਕੀਤੇ ਗਏ ਅਜਿਹੇ ਕਮੈਂਟ ਬਿਲਕੁਲ ਗਲਤ ਹਨ। ਮੈਂ ਇਸਦੀ ਨਿੰਦਾ ਕਰਦਾ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਦਿਲਜੀਤ ਦੀ ਤਾਰੀਫ ਵੀ ਕੀਤੀ। ਉਨ੍ਹਾਂ ਕਿਹਾ ਕਿ ਦਿਲਜੀਤ ਨੇ ਜਿਸ ਤਰੀਕੇ ਨਾਲ ਇਸ ਮਾਮਲੇ ਨੂੰ ਸੰਭਾਲਿਆ, ਉਹ ਵੀ ਕਾਫੀ ਕਾਬਿਲ-ਏ-ਤਾਰੀਫ ਹੈ। ਉਨ੍ਹਾਂ ਦੀ ਹਲੀਮੀ ਉਨ੍ਹਾਂ ਦੇ ਜਵਾਬ ਵਿਚ ਨਜ਼ਰ ਆਈ। ਉਨ੍ਹਾਂ ਕਿਹਾ ਕਿ ਇਸ ਵਿਚ ਸਪਸ਼ਟ ਹੈ ਕਿ ਵੱਡਾ ਵਿਅਕਤੀ ਕੌਣ ਹੈ। ਨਾਲ ਹੀ ਉਨ੍ਹਾਂ ਨੇ ਦਿਲਜੀਤ ਦਾ ਆਸਟ੍ਰੇਲੀਆ ਵਿਚ ਸਵਾਗਤ ਵੀ ਕੀਤਾ।

ਦੱਸ ਦੇਈਏ ਕਿ ਦਿਲਜੀਤ ਨਾਲ ਇਹ ਘਟਨਾਕ੍ਰਮ ਉਦੋਂ ਵਾਪਰਿਆ, ਜਦੋਂ ਉਹ ਆਪਣਾ ਔਰਾ ਟੂਰ ਕਰਨ ਲਈ ਆਸਟ੍ਰੇਲੀਆ ਪੁੱਜੇ ਸਨ। ਉਥੇ ਉਨ੍ਹਾਂ ਦਾ ਇਕ ਕੰਸਰਟ ਸੀ। ਕੰਸਟਰ ਤੋਂ ਪਹਿਲਾਂ ਜਦੋਂ ਉਨ੍ਹਾਂ ਨੇ ਏਅਰਪੋਰਟ ਤੋਂ ਆਪਣੀ ਇਕ ਵੀਡੀਓ ਪਾਈ ਤਾਂ ਉਸ 'ਤੇ ਕਈ ਲੋਕਾਂ ਵੱਲੋਂ ਕੁਮੈਂਟ ਕੀਤੇ ਜਾ ਰਹੇ ਸਨ। ਇਸ ਦੌਰਾਨ ਕਈਆਂ ਨੇ ਦਿਲਜੀਤ ਨੂੰ ਕੈਬ ਡਰਾਈਵਰ ਕਿਹਾ। ਪਰ ਇਸ 'ਤੇ ਦਿਲਜੀਤ ਨੇ ਕਿਹਾ ਸੀ, ਮੈਂ ਕਿਸੇ ਵੀ ਕੰਮ ਨੂੰ ਛੋਟਾ ਨਹੀਂ ਮੰਨਦਾ। ਮੈਂ ਹਰੇਕ ਥਾਂ ਨੂੰ ਇੱਕੋ ਜਿਹਾ ਮੰਨਦਾ ਹਾਂ। ਧਰਤੀ ਸਾਰਿਆਂ ਦੀ ਇਕ ਹੈ। ਨਾਲ ਹੀ ਉਨ੍ਹਾਂ ਕਿਹਾ ਸੀ ਉਨ੍ਹਾਂ ਨੂੰ ਇਨ੍ਹਾਂ ਲੋਕਾਂ ਨਾਲ ਕੋਈ ਨਫਰਤ ਨਹੀਂ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼