Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ

24 ਮਾਰਚ, 2026 08:07 PM

ਅੰਮ੍ਰਿਤਸਰ : ਪੰਜਾਬ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ, ਜਿਨ੍ਹਾਂ ਨੇ ਹਾਲ ਹੀ ਵਿੱਚ ਖੁਦਕੁਸ਼ੀ ਕਰ ਲਈ ਸੀ, ਦਾ ਅੱਜ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਸਥਿਤ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਰੰਧਾਵਾ ਦੀ ਅੰਤਿਮ ਯਾਤਰਾ ਦੌਰਾਨ ਪਰਿਵਾਰ ਅਤੇ ਦੋਸਤ ਬਹੁਤ ਭਾਵੁਕ ਨਜ਼ਰ ਆਏ। ਅੰਤਿਮ ਰਸਮਾਂ ਵੇਲੇ ਉਨ੍ਹਾਂ ਨੂੰ ਲਾਲ ਪੱਗ ਪਹਿਨਾਈ ਗਈ। ਇਸ ਦੌਰਾਨ ਗਗਨਦੀਪ ਦੀ ਪਤਨੀ ਤੇ ਬੱਚੇ ਭਾਵੁਕ ਹੋ ਕੇ ਉਨ੍ਹਾਂ ਨੂੰ ਵੇਖਦੇ ਰਹੇ।

ਇਸ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਗਗਨਦੀਪ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ। ਦੱਸ ਦੇਈਏ ਕਿ ਸਸਕਾਰ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਐਗਜ਼ੀਕਿਊਟਿਵ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕਰੀਬ ਸਾਢੇ ਚਾਰ ਘੰਟੇ ਪੋਸਟਮਾਰਟਮ ਦੀ ਪ੍ਰਕਿਰਿਆ ਚੱਲੀ, ਜਿਸ ਦੀ ਪੂਰੀ ਵੀਡੀਓਗ੍ਰਾਫੀ ਵੀ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ