Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ

24 ਮਾਰਚ, 2026 07:53 PM

ਅੰਮ੍ਰਿਤਸਰ : ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਦੇ ਮ੍ਰਿਤਕ ਸਰੀਰ ਦਾ ਪੋਸਟਮਾਰਟਮ ਮੁਕੰਮਲ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਡਾਕਟਰਾਂ ਦੀ ਵਿਸ਼ੇਸ਼ ਟੀਮ ਵੱਲੋਂ ਕੀਤਾ ਗਿਆ ਅਤੇ ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ, ਤਾਂ ਜੋ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਜਾਇਸ਼ ਨਾ ਰਹੇ।

ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਕਾਰਵਾਈ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਅਤੇ ਸਾਰੇ ਮੈਡੀਕਲ ਨਿਯਮਾਂ ਅਤੇ ਲਾਜ਼ਮੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਗਈ ਹੈ। ਏਸੀਪੀ ਮੁਤਾਬਕ ਮ੍ਰਿਤਕ ਦਾ ਪਰਿਵਾਰ ਵੀ ਪੋਸਟਮਾਰਟਮ ਪ੍ਰਕਿਰਿਆ ਨਾਲ ਸੰਤੁਸ਼ਟ ਹੈ, ਜਿਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਜਾਂਚ ਨਿਰਪੱਖ ਢੰਗ ਨਾਲ ਅੱਗੇ ਵਧ ਰਹੀ ਹੈ।

ਪੋਸਟਮਾਰਟਮ ਤੋਂ ਬਾਅਦ ਗਗਨਦੀਪ ਸਿੰਘ ਦਾ ਪਾਰਥਿਵ ਸਰੀਰ ਉਨ੍ਹਾਂ ਦੇ ਘਰ ਲਿਜਾਇਆ ਗਿਆ ਹੈ, ਜਿੱਥੇ ਪਰਿਵਾਰਕ ਮੈਂਬਰਾਂ ਅਤੇ ਸਗੇ-ਸੰਬੰਧੀਆਂ ਵੱਲੋਂ ਅੰਤਿਮ ਦਰਸ਼ਨ ਕੀਤੇ ਜਾਣਗੇ। ਇਸ ਤੋਂ ਬਾਅਦ ਦੁਰਗਿਆਨਾ ਮੰਦਰ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਵਿੱਚ ਅਗਲੀ ਕਾਰਵਾਈ ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਕੀਤੀ ਜਾਵੇਗੀ ਅਤੇ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਲਈ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ