Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

Donald Trump ਕਰਨਗੇ ਪਾਕਿਸਤਾਨ ਦਾ ਦੌਰਾ! ਪਾਕਿ ਮੀਡੀਆ ਦਾ ਦਾਅਵਾ

17 ਜੁਲਾਈ, 2025 05:43 PM

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਉਣ ਵਾਲੇ ਸਤੰਬਰ ਮਹੀਨੇ ਪਾਕਿਸਤਾਨ ਦਾ ਦੌਰਾ ਕਰ ਸਕਦੇ ਹਨ। ਇਹ ਦਾਅਵਾ ਪਾਕਿਸਤਾਨੀ ਮੀਡੀਆ ਵਿੱਚ ਕੀਤਾ ਗਿਆ ਹੈ। ਪਾਕਿਸਤਾਨ ਦੇ ਸਮਾ ਟੀਵੀ ਦੀ ਰਿਪੋਰਟ ਵਿੱਚ ਕੂਟਨੀਤਕ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਟਰੰਪ 18 ਸਤੰਬਰ ਨੂੰ ਪਾਕਿਸਤਾਨ ਦਾ ਦੌਰਾ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਦੌਰਾਨ ਉਹ ਭਾਰਤ ਦਾ ਵੀ ਦੌਰਾ ਕਰ ਸਕਦੇ ਹਨ। ਭਾਰਤ ਸਤੰਬਰ ਵਿੱਚ ਕਵਾਡ ਨੇਤਾਵਾਂ ਦੇ ਸੰਮੇਲਨ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ, ਜਿਸ ਦੌਰਾਨ ਟਰੰਪ ਦੇ ਨਵੀਂ ਦਿੱਲੀ ਆਉਣ ਦੀ ਸੰਭਾਵਨਾ ਹੈ।

ਪਾਕਿਸਤਾਨੀ ਮੀਡੀਆ ਰਿਪੋਰਟਾਂ ਅਨੁਸਾਰ ਡੋਨਾਲਡ ਟਰੰਪ ਭਾਰਤ ਜਾਂਦੇ ਸਮੇਂ ਜਾਂ ਵਾਪਸ ਆਉਂਦੇ ਸਮੇਂ ਪਾਕਿਸਤਾਨ ਵਿੱਚ ਥੋੜ੍ਹੇ ਸਮੇਂ ਲਈ ਰੁਕ ਸਕਦੇ ਹਨ। ਹਾਲਾਂਕਿ ਇਸ ਦੌਰੇ ਦੀ ਅਮਰੀਕਾ ਜਾਂ ਪਾਕਿਸਤਾਨ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਜੇਕਰ ਇਸ ਦੌਰੇ ਦੀ ਪੁਸ਼ਟੀ ਹੋ ਜਾਂਦੀ ਹੈ, ਤਾਂ ਇਹ ਲਗਭਗ ਦੋ ਦਹਾਕਿਆਂ ਵਿੱਚ ਕਿਸੇ ਅਮਰੀਕੀ ਰਾਸ਼ਟਰਪਤੀ ਦੀ ਪਾਕਿਸਤਾਨ ਦੀ ਪਹਿਲੀ ਫੇਰੀ ਹੋਵੇਗੀ। ਪਾਕਿਸਤਾਨ ਦੇ ਨਿਊਜ਼ ਚੈਨਲਾਂ ਨੇ ਵੀ ਇਸ ਬਾਰੇ ਖ਼ਬਰਾਂ ਪ੍ਰਸਾਰਿਤ ਕੀਤੀਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ