Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਰਾਸ਼ਟਰੀ

DRDO ਨੇ ਫ਼ੌਜ ਸੰਚਾਰ ਲਈ ਭਾਰਤੀ ਰੇਡੀਓ ਸਾਫ਼ਟਵੇਅਰ ਆਰਕੀਟੈਕਚਰ ਕੀਤਾ ਜਾਰੀ

08 ਅਕਤੂਬਰ, 2025 05:13 PM

ਨਵੀਂ ਦਿੱਲੀ : ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਮੰਗਲਵਾਰ ਨੂੰ ਇੰਡੀਅਨ ਰੇਡੀਓ ਸਾਫਟਵੇਅਰ ਆਰਕੀਟੈਕਚਰ (ਆਈ.ਆਰ.ਐੱਸ.ਏ.) ਜਾਰੀ ਕੀਤਾ, ਜੋ ਫੌਜੀ ਸੰਚਾਰ 'ਚ ਸੂਚਨਾ ਦੇ ਲਗਾਤਾਰ ਇਸਤੇਮਾਲ ਨੂੰ ਸਮਰੱਥ ਬਣਾਏਗਾ। ਰੱਖਿਆ ਮੰਤਰਾਲਾ ਨੇ ਇਸ ਨੂੰ ਰੱਖਿਆ ਸੰਚਾਰ ਤਕਨਾਲੋਜੀਆਂ 'ਚ ਭਾਰਤ ਦੀ ਸਵੈ-ਨਿਰਭਰਤਾ ਵੱਲ ਇਕ ਨਿਰਣਾਇਕ ਕਦਮ ਦੱਸਿਆ। ਆਈ.ਆਰ.ਐੱਸ.ਏ. ਸਾਫਟਵੇਅਰ-ਪ੍ਰਭਾਸ਼ਿਤ ਰੇਡੀਓ (ਐਸ.ਡੀ.ਆਰ.) ਲਈ ਵਿਕਸਿਤ ਇਕ ਵਿਆਪਕ ਸਾਫਟਵੇਅਰ ਨਿਰਧਾਰਨ ਹੈ। ਮੰਤਰਾਲੇ ਨੇ ਕਿਹਾ, "ਡੀ.ਆਰ.ਡੀ.ਓ. ਨੇ ਏਕੀਕ੍ਰਿਤ ਰੱਖਿਆ ਸਟਾਫ (ਆਈ.ਡੀ.ਐੱਸ.) ਅਤੇ ਤਿੰਨਾਂ ਸੇਵਾਵਾਂ ਦੇ ਸਹਿਯੋਗ ਨਾਲ, ਇੰਡੀਅਨ ਰੇਡੀਓ ਸਾਫਟਵੇਅਰ ਆਰਕੀਟੈਕਚਰ (ਆਈ.ਆਰ.ਐੱਸ.ਏ.) ਸਟੈਂਡਰਡ 1.0 ਜਾਰੀ ਕੀਤਾ ਹੈ, ਜੋ ਫੌਜੀ ਸੰਚਾਰ 'ਚ ਅੰਤਰ-ਕਾਰਜਸ਼ੀਲਤਾ ਨੂੰ ਸਮਰੱਥ ਬਣਾਏਗਾ।"

ਆਈਆਰਐੱਸਏ ਪਹਿਲ ਦੀ ਸ਼ੁਰੂਆਤ 2021 'ਚ ਹੋਈ ਸੀ, ਜਦੋਂ ਆਧੁਨਿਕ ਫ਼ੌਜ ਸੰਚਾਰ 'ਚ ਐੱਸਡੀਆਰ ਦੀ ਮਹੱਤਵਪੂਰਨ ਭੂਮਿਕਾ 'ਤੇ ਧਿਆਨ ਦਿੱਤਾ ਗਿਆ ਅਤੇ ਇਕ ਰਾਸ਼ਟਰੀ ਸਾਫ਼ਟਵੇਅਰ ਮਾਨਕ ਦੀ ਲੋੜ ਮਹਿਸੂਸ ਕੀਤੀ ਗਈ। ਇਸ ਤੋਂ ਬਾਅਦ 2022 'ਚ ਡੀਆਰਡੀਓ ਦੀ ਅਗਵਾਈ 'ਚ ਇਕ ਤਕਨੀਕੀ ਟੀਮ ਨੇ ਆਈਡੀਐੱਸ ਅਤੇ ਤਿੰਨੋਂ ਸੈਨਾਵਾਂ ਨਾਲ ਮਿਲ ਕੇ ਸੰਚਾਲਣ ਅਤੇ ਉਪਯੋਗਕਰਤਾ ਲੋੜ ਨੂੰ ਇਕੱਠਾ ਕੀਤਾ। ਵੱਖ-ਵੱਖ ਹਿੱਤਧਾਰਕਾਂ ਨਾਲ ਵਿਆਪਕ ਸਮੀਖਿਆ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਆਈਆਰਐੱਸਏ ਸੰਸਕਰਣ 1.0 ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਤੋਂ ਇਹ ਭਾਰਤ ਦਾ ਪਹਿਲੀ ਰਾਸ਼ਟਰੀ ਮਾਨਕ ਬਣ ਗਿਆ, ਜੋ ਸਾਫ਼ਟਵੇਅਰ ਆਰਕੀਟੈਕਚਰ ਨੂੰ ਪਰਿਭਾਸ਼ਿਤ ਕਰਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ