Thursday, May 21, 2026
BREAKING
ਮੰਤਰੀ ਮੁੰਡੀਆ ਦੇ ਹੁਕਮਾਂ ਸਦਕਾ ਚੇਅਰਮੈਨ ਦਰਸ਼ਨ ਮਾਹਲਾ ਨੇ ਪੰਚਾਇਤਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ 20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...

ਰਾਸ਼ਟਰੀ

DRI ਨੇ 120 ਕਰੋੜ ਰੁਪਏ ਮੁੱਲ ਦੀਆਂ ਤਿੰਨ ਲੱਖ ਈ-ਸਿਗਰਟਾਂ ਕੀਤੀਆਂ ਜ਼ਬਤ

21 ਮਈ, 2026 07:10 PM

ਨਵੀਂ ਦਿੱਲੀ : ਮਾਲੀਆ ਖੁਫੀਆ ਡਾਇਰੈਕਟੋਰੇਟ (ਡੀਆਰਆਈ) ਨੇ ਮਹਾਰਾਸ਼ਟਰ, ਗੁਜਰਾਤ, ਦਿੱਲੀ ਅਤੇ ਪੱਛਮੀ ਬੰਗਾਲ 'ਚ ਤਸਕਰੀ ਗਿਰੋਹ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ 120 ਕਰੋੜ ਰੁਪਏ ਕੀਮਤ ਦੀਆਂ ਤਿੰਨ ਲੱਖ ਇਲੈਕਟ੍ਰਾਨਿਕ ਸਿਗਰਟਾਂ ਅਤੇ 'ਵੈਪ' ਜ਼ਬਤ ਕੀਤੀਆਂ। ਵਿੱਤ ਮੰਤਰਾਲਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਦੇ ਬਿਆਨ ਅਨੁਸਾਰ, ਪਾਬੰਦੀਸ਼ੁਦਾ ਈ-ਸਿਗਰਟ ਚੀਨ ਤੋਂ ਮੰਗਾਈ ਗਈ ਸੀ ਅਤੇ ਉਨ੍ਹਾਂ ਨੂੰ ਫਰਨੀਚਰ ਅਤੇ ਧਾਤੂ ਦੀਆਂ ਕੁਰਸੀਆਂ ਦੇ ਪੁਰਜਿਆਂ ਵਰਗੀਆਂ ਵਸਤੂਆਂ 'ਚ ਲੁਕਾ ਕੇ ਆਯਾਤ ਕੀਤਾ ਗਿਆ ਸੀ। ਵਿਸ਼ੇਸ਼ ਖੁਫੀਆ ਸੂਚਨਾ ਦੇ ਆਧਾਰ 'ਤੇ ਡੀਆਰਆਈ ਨੇ ਕਈ ਸ਼ੱਕੀ ਆਯਾਤ ਖੇਪਾਂ ਦੀ ਪਛਾਣ ਕੀਤੀ, ਉਨ੍ਹਾਂ ਦਾ ਪਤਾ ਲਗਾਇਆ ਅਤੇ ਉਨ੍ਹਾਂ ਨੂੰ ਰੋਕਿਆ।

ਇਨ੍ਹਾਂ ਖੇਪਾਂ ਨੂੰ ਕਸਟਮ ਨਿਰੀਖਣ ਤੋਂ ਬਚਣ ਲਈ ਗਲਤ ਤਰੀਕੇ ਨਾਲ ਐਲਾਨ ਕੀਤਾ ਗਿਆ ਸੀ। ਵਿਸਤ੍ਰਿਤ ਜਾਂਚ ਦੇ ਨਤੀਜੇ ਵਜੋਂ ਵੱਖ-ਵੱਖ ਬ੍ਰਾਂਡ, ਫਲੈਵਰ ਅਤੇ ਵਿਸ਼ੇਸ਼ਤਾਵਾਂ ਵਾਲੀਆਂ ਲਗਭਗ 3 ਲੱਖ ਇਲੈਕਟ੍ਰਾਨਿਕ ਸਿਗਰਟ/ਵੈਪ ਜ਼ਬਤ ਕੀਤੀਆਂ ਗਈਆਂ, ਜਿਨ੍ਹਾਂ ਦੀ ਕੀਮਤ 120 ਕਰੋੜ ਰੁਪਏ ਤੋਂ ਵੱਧ ਹੈ। ਇਲੈਕਟ੍ਰਾਨਿਕ ਸਿਗਰਟ ਅਤੇ ਸਾਰੇ ਇਲੈਕਟ੍ਰਾਨਿਕ ਨਿਕੋਟੀਨ ਵੰਡ ਪ੍ਰਣਾਲੀਆਂ ਭਾਰਤ 'ਚ ਇਲੈਕਟ੍ਰਾਨਿਕ ਸਿਗਰਟ ਮਨਾਹੀ (ਉਤਪਾਦਨ, ਨਿਰਮਾਣ, ਆਯਾਤ, ਆਵਾਜਾਈ, ਵੰਡ, ਸਟੋਰੇਜ ਅਤੇ ਇਸ਼ਤਿਹਾਰ) ਐਕਟ, 2019 ਦੇ ਅਧੀਨ ਪਾਬੰਦੀਸ਼ੁਦਾ ਹਨ, ਜਿਸ ਨੂੰ ਜਨ ਸਿਹਤ ਦੇ ਹਿੱਤ 'ਚ ਅਤੇ ਲੋਕਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਲਾਗੂ ਕੀਤਾ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਪੁਲਵਾਮਾ ਹਮਲੇ ਦਾ ਕਥਿਤ ਮਾਸਟਰਮਾਈਂਡ ਪਾਕਿਸਤਾਨ 'ਚ ਢੇਰ, ਮਾਰੀ ਗਈ ਗੋਲੀ

ਪੁਲਵਾਮਾ ਹਮਲੇ ਦਾ ਕਥਿਤ ਮਾਸਟਰਮਾਈਂਡ ਪਾਕਿਸਤਾਨ 'ਚ ਢੇਰ, ਮਾਰੀ ਗਈ ਗੋਲੀ

ਦਿੱਲੀ 'ਚ ਰਾਸ਼ਨ ਕਾਰਡਾਂ ਲਈ ਆਮਦਨ ਯੋਗਤਾ ਸੀਮਾ 2.5 ਲੱਖ ਰੁਪਏ ਸਾਲਾਨਾ ਹੋਵੇਗੀ : CM ਗੁਪਤਾ

ਦਿੱਲੀ 'ਚ ਰਾਸ਼ਨ ਕਾਰਡਾਂ ਲਈ ਆਮਦਨ ਯੋਗਤਾ ਸੀਮਾ 2.5 ਲੱਖ ਰੁਪਏ ਸਾਲਾਨਾ ਹੋਵੇਗੀ : CM ਗੁਪਤਾ

ਸਰਕਾਰੀ ਮੁਲਾਜ਼ਮਾਂ ਦੇ DA 'ਚ ਵਾਧਾ ! CM Yogi ਨੇ ਸੁਣਾਈ Good News

ਸਰਕਾਰੀ ਮੁਲਾਜ਼ਮਾਂ ਦੇ DA 'ਚ ਵਾਧਾ ! CM Yogi ਨੇ ਸੁਣਾਈ Good News

ਸਿੱਖ ਧਾਰਮਿਕ ਜਾਇਦਾਦਾਂ ’ਤੇ ਕੰਟਰੋਲ ਲਈ ਸੁਪਰੀਮ ਕੋਰਟ ਦੀ ਦਖ਼ਲ ਦੇਣ ਤੋਂ ਨਾਂਹ

ਸਿੱਖ ਧਾਰਮਿਕ ਜਾਇਦਾਦਾਂ ’ਤੇ ਕੰਟਰੋਲ ਲਈ ਸੁਪਰੀਮ ਕੋਰਟ ਦੀ ਦਖ਼ਲ ਦੇਣ ਤੋਂ ਨਾਂਹ

ਤਾਮਿਲਨਾਡੂ ਕੈਬਨਿਟ ਵਿਸਥਾਰ: ਮੁੱਖ ਮੰਤਰੀ ਵਿਜੇ ਨੇ ਨਵੇਂ ਮੰਤਰੀਆਂ ਨੂੰ ਸੌਂਪੇ ਵਿਭਾਗ

ਤਾਮਿਲਨਾਡੂ ਕੈਬਨਿਟ ਵਿਸਥਾਰ: ਮੁੱਖ ਮੰਤਰੀ ਵਿਜੇ ਨੇ ਨਵੇਂ ਮੰਤਰੀਆਂ ਨੂੰ ਸੌਂਪੇ ਵਿਭਾਗ

PM Modi Foreign Visit: 5 ਦੇਸ਼ਾਂ ਦੇ ਇਤਿਹਾਸਕ ਦੌਰੇ ਮਗਰੋਂ ਭਾਰਤ ਪਰਤੇ PM ਮੋਦੀ, ਮਿਲੇ ਦੋ ਉੱਚਤਮ ਸਨਮਾਨ

PM Modi Foreign Visit: 5 ਦੇਸ਼ਾਂ ਦੇ ਇਤਿਹਾਸਕ ਦੌਰੇ ਮਗਰੋਂ ਭਾਰਤ ਪਰਤੇ PM ਮੋਦੀ, ਮਿਲੇ ਦੋ ਉੱਚਤਮ ਸਨਮਾਨ

ਦਿੱਲੀ 'ਚ ਗਰਮੀ ਨੇ ਤੋੜਿਆ 14 ਸਾਲਾਂ ਦਾ ਰਿਕਾਰਡ, ਲੂ ਦਾ 'ਆਰੇਂਜ' ਅਲਰਟ ਜਾਰੀ

ਦਿੱਲੀ 'ਚ ਗਰਮੀ ਨੇ ਤੋੜਿਆ 14 ਸਾਲਾਂ ਦਾ ਰਿਕਾਰਡ, ਲੂ ਦਾ 'ਆਰੇਂਜ' ਅਲਰਟ ਜਾਰੀ

ਰੱਖਿਆ ਖੇਤਰ 'ਚ ਭਾਰਤ ਦਾ ਇਕ ਹੋਰ ਵੱਡਾ ਕਦਮ ! 300KM ਤੱਕ ਮਾਰ ਕਰਨ ਵਾਲਾ 'ਸੂਰਯਾਸਤਰ' ਕੀਤਾ ਤਿਆਰ

ਰੱਖਿਆ ਖੇਤਰ 'ਚ ਭਾਰਤ ਦਾ ਇਕ ਹੋਰ ਵੱਡਾ ਕਦਮ ! 300KM ਤੱਕ ਮਾਰ ਕਰਨ ਵਾਲਾ 'ਸੂਰਯਾਸਤਰ' ਕੀਤਾ ਤਿਆਰ

ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਰਾਜੀਵ ਗਾਂਧੀ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਰਾਜੀਵ ਗਾਂਧੀ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ