Friday, April 17, 2026
BREAKING
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਰਾਸ਼ਟਰੀ

ED ਦੀ ਵੱਡੀ ਕਾਰਵਾਈ : ਇਸ ਵੱਡੇ ਗਰੁੱਪ ਦਾ MD ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ

13 ਨਵੰਬਰ, 2025 05:05 PM

ਨਵੀਂ ਦਿੱਲੀ : Real Estate ਸੈਕਟਰ ਤੋਂ ਅੱਜ (ਵੀਰਵਾਰ) ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ Jaypee Infratech Ltd ਦੇ MD ਮਨੋਜ ਗੌੜ (Manoj Gaur) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਤਹਿਤ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ 'ਤੇ ਹਜ਼ਾਰਾਂ ਘਰ ਖਰੀਦਦਾਰਾਂ ਨਾਲ ਧੋਖਾਧੜੀ ਅਤੇ ਕਰੋੜਾਂ ਰੁਪਏ ਦੀ money laundering ਦਾ ਗੰਭੀਰ ਦੋਸ਼ ਹੈ।
ਕਰੋੜਾਂ ਦੀ 'ਹੇਰਾਫੇਰੀ' ਦਾ ਦੋਸ਼

ED ਦਾ ਦੋਸ਼ ਹੈ ਕਿ Jaypee Infratech Ltd ਨੇ ਆਪਣੇ Real Estate ਪ੍ਰੋਜੈਕਟਾਂ ਲਈ ਘਰ ਖਰੀਦਦਾਰਾਂ ਤੋਂ ਜੋ ਪੈਸਾ ਲਿਆ, ਉਸਨੂੰ Jaypee Associates Limited (JAL) ਅਤੇ ਹੋਰ ਜੁੜੀਆਂ ਹੋਈਆਂ ਕੰਪਨੀਆਂ ਵਿੱਚ ਲਗਾ ਕੇ ਉਨ੍ਹਾਂ ਦੀ ਗਲਤ ਵਰਤੋਂ ਕੀਤੀ ਗਈ।

ਦੋਸ਼ ਹੈ ਕਿ Manoj Gaur ਰਾਹੀਂ ਇਨ੍ਹਾਂ ਕੰਪਨੀਆਂ ਨੇ ਕਰੋੜਾਂ ਰੁਪਏ ਦੀ ਗੜਬੜੀ ਕੀਤੀ ਹੈ। ਇਸ ਧੋਖਾਧੜੀ 'ਚ ਕਈ ਨਿਵੇਸ਼ਕਾਂ ਦਾ ਪੈਸਾ ਅਟਕਿਆ ਹੋਇਆ ਹੈ ਅਤੇ ਉਨ੍ਹਾਂ ਨੂੰ ਅਜੇ ਤੱਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

2017 'ਚ ਦਰਜ ਹੋਈਆਂ ਸਨ ਕਈ FIR
ਇਹ ਮਾਮਲਾ ਸਾਲ 2017 'ਚ ਉਦੋਂ ਸੁਰਖੀਆਂ 'ਚ ਆਇਆ ਸੀ, ਜਦੋਂ ਘਰ ਖਰੀਦਦਾਰਾਂ (homebuyers) ਨੇ ਬਿਲਡਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਪੈਸੇ ਦੀ ਗਲਤ ਵਰਤੋਂ ਕੀਤੀ ਗਈ ਹੈ, ਜਿਸ ਤੋਂ ਬਾਅਦ ਕਈ FIR (ਐਫਆਈਆਰ) ਦਰਜ ਕੀਤੀਆਂ ਗਈਆਂ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ

ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ

ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ

ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ

ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ

ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ

ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ

ਅਬੂ ਸਲੇਮ ਦੀ ਤੁਰੰਤ ਰਿਹਾਈ ਨਹੀਂ, ਪਟੀਸ਼ਨ ਰੱਦ

ਅਬੂ ਸਲੇਮ ਦੀ ਤੁਰੰਤ ਰਿਹਾਈ ਨਹੀਂ, ਪਟੀਸ਼ਨ ਰੱਦ

ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ

ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ