Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ED ਨੇ ਪੰਜਾਬ 'ਚ 10,000 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ, ਜਾਣੋ ਕਿਸ ਮਾਮਲੇ 'ਚ ਹੋਈ ਕਾਰਵਾਈ

19 ਫ਼ਰਵਰੀ, 2026 12:58 PM

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ ਨੇ PACL ਮਨੀ ਲਾਂਡਰਿੰਗ ਮਾਮਲੇ ਵਿਚ ਇਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਚ 10,021.46 ਕਰੋੜ ਰੁਪਏ ਦੀਆਂ 247 ਅਚੱਲ ਜਾਇਦਾਦਾਂ ਨੂੰ ਆਰਜ਼ੀ ਤੌਰ 'ਤੇ ਜ਼ਬਤ ਕਰ ਲਿਆ ਹੈ। ਇਹ ਜਾਇਦਾਦਾਂ ਮੁੱਖ ਤੌਰ 'ਤੇ ਐੱਸ.ਏ.ਐਸ. ਨਗਰ (ਮੋਹਾਲੀ), ਰੂਪਨਗਰ ਅਤੇ ਜ਼ੀਰਕਪੁਰ ਵਿਚ ਸਥਿਤ ਹਨ।

ਜਾਣਕਾਰੀ ਮੁਤਾਬਕ, M/s PACL ਲਿਮਟਿਡ ਅਤੇ ਇਸ ਨਾਲ ਜੁੜੀਆਂ ਇਕਾਈਆਂ ਨੇ ਖੇਤੀਬਾੜੀ ਜ਼ਮੀਨ ਦੀ ਵਿਕਰੀ ਅਤੇ ਵਿਕਾਸ ਦੇ ਬਹਾਨੇ ਦੇਸ਼ ਭਰ ਦੇ ਲੱਖਾਂ ਨਿਵੇਸ਼ਕਾਂ ਤੋਂ 48,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਇਕੱਠੀ ਕੀਤੀ ਸੀ। ਨਿਵੇਸ਼ਕਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੀਆਂ ਕਿਸ਼ਤ ਯੋਜਨਾਵਾਂ ਚਲਾਈਆਂ ਗਈਆਂ ਸਨ, ਪਰ ਬਹੁਤੇ ਮਾਮਲਿਆਂ ਵਿਚ ਨਾ ਤਾਂ ਜ਼ਮੀਨ ਦਿੱਤੀ ਗਈ ਅਤੇ ਨਾ ਹੀ ਨਿਵੇਸ਼ਕਾਂ ਦੇ ਪੈਸੇ ਵਾਪਸ ਕੀਤੇ ਗਏ।

ਈ.ਡੀ. ਨੇ ਇਹ ਕਾਰਵਾਈ ਸੀਬੀਆਈ (CBI) ਵੱਲੋਂ ਦਰਜ ਐੱਫਆਈਆਰ ਦੇ ਆਧਾਰ 'ਤੇ ਕੀਤੀ ਹੈ। ਇਸ ਮਾਮਲੇ ਵਿਚ ਹੁਣ ਤੱਕ ਭਾਰਤ ਅਤੇ ਵਿਦੇਸ਼ਾਂ ਵਿਚ ਕੁੱਲ 17,610 ਕਰੋੜ ਰੁਪਏ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਨਿਵੇਸ਼ਕਾਂ ਦੇ ਪੈਸੇ ਦੀ ਵਰਤੋਂ ਕਰਕੇ ਖਰੀਦੀ ਗਈ ਜ਼ਮੀਨ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਵੇਚਣ ਅਤੇ ਹੜੱਪਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਸਨ।

ਈ.ਡੀ. ਵੱਲੋਂ ਇਸ ਮਾਮਲੇ ਵਿਚ 2018 ਤੋਂ 2026 ਤੱਕ ਕਈ ਸਪਲੀਮੈਂਟਰੀ ਪ੍ਰੋਸੀਕਿਊਸ਼ਨ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ 'ਤੇ ਅਦਾਲਤ ਨੇ ਨੋਟਿਸ ਲਿਆ ਹੈ। ਫਿਲਹਾਲ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ