Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ

26 ਜੂਨ, 2026 08:04 PM

ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੱਡੀ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੀਵ ਅਰੋੜਾ, ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਨਾਲ ਜੁੜੀ ਇਕ ਰੀਅਲ ਅਸਟੇਟ ਕੰਪਨੀ ਦੀਆਂ 55.57 ਕਰੋੜ ਰੁਪਏ ਮੁੱਲ ਦੀਆਂ ਜਾਇਦਾਦਾਂ ਮਨੀ ਲਾਂਡਰਿੰਗ ਰੋਕੂ ਐਕਟ ਦੇ ਤਹਿਤ ਕੁਰਕ ਕਰ ਲਈਆਂ ਹਨ। ਈ. ਡੀ. ਨੇ 9 ਮਈ ਨੂੰ ਅਰੋੜਾ (62) ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ ਉਨ੍ਹਾਂ ਨਾਲ ਸਬੰਧਤ ਕੁਝ ਸੰਸਥਾਵਾਂ ’ਚ ਕਥਿਤ ਤੌਰ ’ਤੇ 100 ਕਰੋੜ ਰੁਪਏ ਦੀ ਜੀ. ਐੱਸ. ਟੀ. ਧੋਖਾਦੇਹੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਛਾਪੇਮਾਰੀ ਤੋਂ ਬਾਅਦ ਕੀਤੀ ਗਈ ਸੀ।


ਪੰਜਾਬ ਦੇ ਸਾਬਕਾ ਮੰਤਰੀ ਫਿਲਹਾਲ ਹਰਿਆਣਾ ਦੀ ਜੇਲ੍ਹ ’ਚ ਨਿਆਂਇਕ ਹਿਰਾਸਤ ’ਚ ਹਨ। ਜਾਂਚ ਏਜੰਸੀ ਨੇ ਇਕ ਬਿਆਨ ’ਚ ਕਿਹਾ ਕਿ ਮਨੀ ਲਾਂਡਰਿੰਗ ਰੋਕੂ ਐਕਟ (ਪੀ. ਐੱਮ. ਐੱਲ. ਏ.) ਦੇ ਤਹਿਤ ਇਕ ਅੰਤ੍ਰਿਮ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਦੇ ਲੁਧਿਆਣਾ, ਹਰਿਆਣਾ ਦੇ ਗੁਰੂਗ੍ਰਾਮ ਅਤੇ ਚੰਡੀਗੜ੍ਹ ’ਚ ਸਥਿਤ ਬੈਂਕ ਖਾਤੇ, ਐੱਫ. ਡੀ. (ਫਿਕਸਡ ਡਿਪਾਜ਼ਿਟ), ਜ਼ਮੀਨ, ਵਪਾਰਕ ਜਾਇਦਾਦਾਂ ਅਤੇ ਰਿਹਾਇਸ਼ੀ ਅਪਾਰਟਮੈਂਟ ਕੁਰਕ ਕੀਤੇ ਗਏ ਹਨ। ਇਹ ਜਾਇਦਾਦਾਂ ਹੈਂਪਟਨ ਸਕਾਈ ਰਿਐਲਟੀ ਲਿਮਟਿਡ, ਸੰਜੀਵ ਅਰੋੜਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੇ ਨਾਂ ’ਤੇ ਹਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'