Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਪੰਜਾਬ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

03 ਸਤੰਬਰ, 2026 05:27 PM

ਜਲੰਧਰ/ਚੰਡੀਗੜ੍ਹ : ਮੋਹਾਲੀ ਦੇ ਰੀਅਲ ਅਸਟੇਟ ਪ੍ਰਾਜੈਕਟਾਂ ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਕਰ ਰਹੀ ਈ. ਡੀ. ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 7 ਸਤੰਬਰ ਨੂੰ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 31 ਅਗਸਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ਲਈ ਸਮਾਂ ਮੰਗਿਆ ਸੀ।

ਅਨੁਰਾਗ ਵਰਮਾ ਦੂਜੇ ਸੀਨੀਅਰ ਆਈ. ਏ. ਐੱਸ. ਹਨ, ਜਿਨ੍ਹਾਂ ਦੀ ਭੂਮਿਕਾ ਇਸ ਜਾਂਚ ਦੇ ਘੇਰੇ ’ਚ ਆਈ ਹੈ। ਇਸ ਤੋਂ ਪਹਿਲਾਂ 2007 ਬੈਚ ਦੀ ਆਈ. ਏ. ਐੱਸ. ਅਧਿਕਾਰੀ ਕਨਵਲ ਪ੍ਰੀਤ ਬਰਾੜ ਤੋਂ ਈ. ਡੀ. 2 ਵਾਰ ਪੁੱਛਗਿੱਛ ਕਰ ਚੁੱਕੀ ਹੈ। ਬਰਾੜ ਮੌਜੂਦਾ ਸਮੇਂ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਸਕੱਤਰ ਹੈ। ਉਹ 18 ਅਗਸਤ ਨੂੰ ਪਹਿਲੀ ਅਤੇ 27 ਅਗਸਤ ਨੂੰ ਦੂਜੀ ਵਾਰ ਜਲੰਧਰ ਦਫ਼ਤਰ ਪਹੁੰਚੇ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ

SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ

ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ

ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ