Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਬਾਜ਼ਾਰ

EPF ਨਾਲ ਜੁੜੇ ਪੁਰਾਣੇ ਵਿਵਾਦ ਹੁਣ ਹੋਣਗੇ ਖ਼ਤਮ! ਸ਼ੁਰੂ ਹੋਈ ‘ਵਿਸ਼ਵਾਸ 2026’ ਸਕੀਮ

19 ਜੁਲਾਈ, 2026 05:49 PM

ਨਵੀਂ ਦਿੱਲੀ : ਇੰਪਲਾਈਜ਼ ਪ੍ਰਾਵੀਡੈਂਟ ਫੰਡ ਆਰਗੇਨਾਈਜ਼ੇਸ਼ਨ (ਈ. ਪੀ. ਐੱਫ. ਓ.) ਨੇ ਨੌਕਰੀਦਾਤਿਆਂ ਨੂੰ ਵੱਡੀ ਰਾਹਤ ਦਿੰਦੇ ਹੋਏ ‘ਵਿਸ਼ਵਾਸ 2026’ ਨਾਂ ਨਾਲ ਇਕ ਵਿਸ਼ੇਸ਼ ਇੱਕਮੁਸ਼ਤ ਵਿਵਾਦ ਨਿਪਟਾਰਾ ਯੋਜਨਾ ਸ਼ੁਰੂ ਕੀਤੀ ਹੈ। ਕਿਰਤ ਅਤੇ ਰੋਜ਼ਗਾਰ ਮੰਤਰਾਲਾ ਦੇ ਅਧੀਨ ਸ਼ੁਰੂ ਕੀਤੀ ਗਈ ਇਹ ਯੋਜਨਾ ਉਨ੍ਹਾਂ ਨੌਕਰੀਦਾਤਿਆਂ ਲਈ ਹੈ, ਜਿਨ੍ਹਾਂ ਦੇ ਈ. ਪੀ. ਐੱਫ. ਨਾਲ ਜੁੜੇ ਪੈਨਲਟੀ ਜਾਂ ਹਰਜਾਨੇ ਦੇ ਮਾਮਲੇ ਲੰਬੇ ਸਮੇਂ ਤੋਂ ਪੈਂਡਿੰਗ ਹਨ। ਇਹ ਯੋਜਨਾ 29 ਜੂਨ ਤੋਂ ਸ਼ੁਰੂ ਹੋ ਕੇ 6 ਮਹੀਨਿਆਂ ਤੱਕ ਲਾਗੂ ਰਹੇਗੀ। ਇਸ ਦੌਰਾਨ ਯੋਗ ਨੌਕਰੀਦਾਤਾ ਪੂਰੀ ਤਰ੍ਹਾਂ ਆਨਲਾਈਨ ਅਤੇ ਤੈਅ ਸਮਾਂ-ਹੱਦ ਦੇ ਅੰਦਰ ਆਪਣੇ ਮਾਮਲਿਆਂ ਦਾ ਨਿਪਟਾਰਾ ਕਰਵਾ ਸਕਣਗੇ।

‘ਵਿਸ਼ਵਾਸ 2026’ ਦੇ ਤਹਿਤ ਕਈ ਤਰ੍ਹਾਂ ਦੇ ਮਾਮਲਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ’ਚ ਉਹ ਮਾਮਲੇ ਵੀ ਆਉਣਗੇ, ਜਿਨ੍ਹਾਂ ’ਚ ਪੈਨਲਟੀ ਜਾਂ ਹਰਜਾਨੇ ਦੇ ਹੁਕਮ ਨੂੰ ਅਦਾਲਤਾਂ ਅਤੇ ਹੋਰ ਨਿਆਂਇਕ ਮੰਚਾਂ ’ਤੇ ਚੁਣੌਤੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਿਨ੍ਹਾਂ ਮਾਮਲਿਆਂ ’ਚ ਅੰਤਿਮ ਹੁਕਮ ਜਾਰੀ ਹੋ ਚੁੱਕਾ ਹੈ ਪਰ ਵਸੂਲੀ ਪੂਰੀ ਨਹੀਂ ਹੋਈ ਹੈ ਜਾਂ ਅੰਸ਼ਿਕ ਵਸੂਲੀ ਹੋਈ ਹੈ, ਉਹ ਵੀ ਇਸ ਯੋਜਨਾ ਦੇ ਘੇਰੇ ’ਚ ਆਉਣਗੇ। ਰਿਕਵਰੀ ਸਰਟੀਫਿਕੇਟ (ਆਰ. ਰੀ. ਸੀ.) ਵਾਲੇ ਮਾਮਲਿਆਂ ਨੂੰ ਵੀ ਇਸ ’ਚ ਸ਼ਾਮਲ ਕੀਤਾ ਗਿਆ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ ਭੁਗਤਾਨ 'ਤੇ ਪਵੇਗਾ ਵੱਡਾ ਅਸਰ

UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ ਭੁਗਤਾਨ 'ਤੇ ਪਵੇਗਾ ਵੱਡਾ ਅਸਰ

ਦੁਬਈ ਦਾ ਰੰਗੀਨ ਸੁਪਨਾ ਪੈਣ ਲੱਗਾ ਫਿੱਕਾ, ਹਜ਼ਾਰਾਂ ਪ੍ਰਵਾਸੀ ਕਾਮਿਆਂ ਦੀ ਰੋਜ਼ੀ-ਰੋਟੀ ’ਤੇ ਮੰਡਰਾਏ ਸੰਕਟ ਦੇ ਬੱਦਲ

ਦੁਬਈ ਦਾ ਰੰਗੀਨ ਸੁਪਨਾ ਪੈਣ ਲੱਗਾ ਫਿੱਕਾ, ਹਜ਼ਾਰਾਂ ਪ੍ਰਵਾਸੀ ਕਾਮਿਆਂ ਦੀ ਰੋਜ਼ੀ-ਰੋਟੀ ’ਤੇ ਮੰਡਰਾਏ ਸੰਕਟ ਦੇ ਬੱਦਲ

ਵੱਡੀਆਂ ਕੰਪਨੀਆਂ 'ਚ ਖਰੀਦਦਾਰੀ ਨੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 965 ਅੰਕ ਉਛਾਲਿਆ

ਵੱਡੀਆਂ ਕੰਪਨੀਆਂ 'ਚ ਖਰੀਦਦਾਰੀ ਨੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 965 ਅੰਕ ਉਛਾਲਿਆ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਹੋਇਆ ਮਜ਼ਬੂਤ ​​

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਹੋਇਆ ਮਜ਼ਬੂਤ ​​

ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼

ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼

ਚੀਨ ਦਾ EV ਬੂਮ ਹੋਇਆ ਕਾਬੂ ਤੋਂ ਬਾਹਰ, ਦੁਨੀਆ ਭਰ ਦੀਆਂ ਕੰਪਨੀਆਂ ਦੀ ਵਧੀ ਚਿੰਤਾ

ਚੀਨ ਦਾ EV ਬੂਮ ਹੋਇਆ ਕਾਬੂ ਤੋਂ ਬਾਹਰ, ਦੁਨੀਆ ਭਰ ਦੀਆਂ ਕੰਪਨੀਆਂ ਦੀ ਵਧੀ ਚਿੰਤਾ

ਯਾਤਰੀ ਕਾਰਾਂ ਦੀ ਥੋਕ ਵਿਕਰੀ ’ਚ 26 ਫੀਸਦੀ ਦਾ ਬੰਪਰ ਵਾਧਾ, ਮੋਟਰਸਾਈਕਲ-ਸਕੂਟਰਾਂ ਦੀ ਵਿਕਰੀ 56.28 ਲੱਖ ਤੋਂ ਪਾਰ

ਯਾਤਰੀ ਕਾਰਾਂ ਦੀ ਥੋਕ ਵਿਕਰੀ ’ਚ 26 ਫੀਸਦੀ ਦਾ ਬੰਪਰ ਵਾਧਾ, ਮੋਟਰਸਾਈਕਲ-ਸਕੂਟਰਾਂ ਦੀ ਵਿਕਰੀ 56.28 ਲੱਖ ਤੋਂ ਪਾਰ

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ

ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ ਪਹੁੰਚੀ

ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ ਪਹੁੰਚੀ

US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ

US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ