Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ

22 ਅਪ੍ਰੈਲ, 2026 06:51 PM

ਨਵੀਂ ਦਿੱਲੀ : ਭਾਰਤ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੇ ਬਟਨ 'ਤੇ ਪਰਫਿਊਮ ਜਾਂ ਗੂੰਦ ਲਗਾਉਣ ਵਰਗੀਆਂ ਹਰਕਤਾਂ ਨੂੰ 'ਛੇੜਛਾੜ' ਮੰਨਿਆ ਜਾਵੇਗਾ, ਜੋ ਇਕ ਚੋਣ ਅਪਰਾਧ ਹੈ। ਇਹ ਟਿੱਪਣੀ ਉਨ੍ਹਾਂ ਦਾਅਵਿਆਂ ਵਿਚਾਲੇ ਆਈ ਹੈ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਕੁਝ ਰਾਜਨੀਤਕ ਵਰਕਰ ਇਹ ਜਾਣਨ ਲਈ ਈਵੀਐੱਮ ਬਟਨ 'ਤੇ ਪਰਫਿਊਣ ਲਗਾਉਂਦੇ ਹਨ ਕਿ ਵੋਟ ਉਨ੍ਹਾਂ ਦੇ ਪੱਖ 'ਚ ਪਿਆ ਹੈ ਜਾਂ ਨਹੀਂ। ਤਾਮਿਲਨਾਡੂ ਅਤੇ ਪੱਛਮੀ ਬੰਗਾਲ 'ਚ 23 ਅਪ੍ਰੈਲ ਨੂੰ ਵਿਧਾਨ ਸਭਾ ਚੋਣਾਂ ਲਈ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਕਿਸੇ ਵੋਟਿੰਗ ਕੇਂਦਰ ਦੇ ਪ੍ਰੀਜ਼ਾਈਡਿੰਗ ਅਧਿਕਾਰੀ ਨੂੰ ਅਜਿਹੀ ਕੋਈ 'ਸ਼ਰਾਰਤ' ਦਿੱਸਦੀ ਹੈ ਤਾਂ ਉਸ ਨੂੰ ਸੈਕਟਰ ਅਧਿਕਾਰੀ ਜਾਂ ਰਿਟਰਨਿੰਗ ਅਧਿਕਾਰੀ ਨੂੰ ਸੂਚਿਤ ਕਰਨਾ ਹੋਵੇਗਾ।

ਕਮਿਸ਼ਨ ਦੇ ਇਕ ਅਧਿਕਾਰੀ ਨੇ ਕਿਹਾ,''ਕਮਿਸ਼ਨ ਅਪਰਾਧਕ ਕਾਰਵਾਈ ਕਰਨ 'ਚ ਝਿਜਕੇਗਾ ਨਹੀਂ ਅਤੇ ਦੁਬਾਰਾ ਵੋਟਿੰਗ ਦਾ ਆਦੇਸ਼ ਵੀ ਦੇ ਸਕਦਾ ਹੈ।'' ਅਧਿਕਾਰੀਆਂ ਨੇ ਕਿਹਾ ਕਿ ਸਾਰੇ ਬੂਥਾਂ ਦੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਨੂੰ ਇਹ ਯਕੀਨੀ ਕਰਨਾ ਹੋਵੇਗਾ ਕਿ ਈਵੀਐੱਮ 'ਤੇ ਸਾਰੇ ਉਮੀਦਵਾਰਾਂ ਦੇ ਬਟਨ ਸਪੱਸ਼ਟ ਰੂਪ ਨਾਲ ਦਿਖਾਈ ਦੇਣ ਅਤੇ ਕਿਸੇ ਵੀ ਬਟਨ 'ਤੇ ਟੇਪ, ਗੂੰਦ ਜਾਂ ਹੋਰ ਸਮੱਗਰੀ ਨਾ ਲੱਗੀ ਹੋਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ,''ਬੈਲਟ ਯੂਨਿਟ ਦੇ ਉਮੀਦਵਾਰ ਬਟਨ 'ਤੇ ਕੋਈ ਰੰਗ, ਸਿਆਹੀ, ਪਰਫਿਊਮ ਜਾਂ ਹੋਰ ਰਸਾਇਣ ਨਹੀਂ ਲਗਾਇਆ ਜਾ ਸਕਦਾ, ਜਿਸ ਨਾਲ ਵੋਟਿੰਗ ਦੀ ਪ੍ਰਾਇਵੇਸੀ ਭੰਗ ਹੋਵੇ।'' ਅਧਿਕਾਰੀਆਂ ਅਨੁਸਾਰ, ਜੇਕਰ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਪ੍ਰੀਜ਼ਾਈਡਿੰਗ ਅਧਿਕਾਰੀ ਤੁਰੰਤ ਸੈਕਟਰ ਅਧਿਕਾਰੀ ਜਾਂ ਰਿਟਰਨਿੰਗ ਅਧਿਕਾਰੀ ਨੂੰ ਸੂਚਿਤ ਕਰੇਗਾ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਅਜਿਹੇ ਸਾਰੇ ਮਾਮਲੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਨਾਲ ਛੇੜਛਾੜ ਜਾਂ ਦਖ਼ਲਅੰਦਾਜ਼ੀ ਦੀ ਸ਼੍ਰੇਣੀ 'ਚ ਆਉਣਗੇ, ਜੋ ਇਕ ਚੋਣ ਅਪਰਾਧ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ