Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

Ford ਨਵੀਂ ਪੀੜ੍ਹੀ ਦੇ ਇੰਜਣ ਬਣਾਉਣ ਲਈ ਚੇਨਈ ਪਲਾਂਟ 'ਚ 3,250 ਕਰੋੜ ਰੁਪਏ ਕਰੇਗੀ ਨਿਵੇਸ਼

31 ਅਕਤੂਬਰ, 2025 06:06 PM

ਨਵੀਂ ਦਿੱਲੀ : ਅਮਰੀਕੀ ਵਾਹਨ ਨਿਰਮਾਤਾ ਕੰਪਨੀ ਫੋਰਡ ਨੇ ਨਵੀਂ ਪੀੜ੍ਹੀ ਦੇ ਇੰਜਣ ਬਣਾਉਣ ਲਈ ਆਪਣੇ ਚੇਨਈ ਪਲਾਂਟ 'ਚ 3,250 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ। ਮੋਟਰ ਵਾਹਨ ਨਿਰਮਾਤਾ ਨੇ ਕਿਹਾ ਕਿ ਉਸ ਨੇ ਤਾਮਿਲਨਾਡੂ ਸਰਕਾਰ ਨਾਲ ਇਕ ਸਮਝੌਤਾ ਮੰਗ ਪੱਤਰ 'ਤੇ ਦਸਤਖ਼ਤ ਕੀਤੇ ਹਨ, ਜਿਸ 'ਚ 'ਰਣਨੀਤਕ ਦਿਸ਼ਾ ਨੂੰ ਰੇਖਾਂਕਿਤ ਕੀਤਾ ਗਿਆ ਹੈ, ਜੋ ਫੋਰਨ+ ਯੋਜਨਾ ਦੇ ਅਧੀਨ ਭਾਰਤ ਦੀ ਨਿਰਮਾਣ ਮਾਹਿਰਤਾ ਦਾ ਲਾਭ ਚੁੱਕਦੀ ਹੈ।'' ਇਸ ਤੋਂ ਪਹਿਲਾਂ ਕੰਪਨੀ 2021 'ਚ ਭਾਰਤੀ ਬਾਜ਼ਾਰ ਤੋਂ ਬਾਹਰ ਨਿਕਲ ਗਈ ਸੀ।

ਫੋਰਡ ਨੇ ਬਿਆਨ 'ਚ ਕਿਹਾ ਕਿ ਇਸ ਸਾਲ ਦੇ ਅੰਤ 'ਚ ਸ਼ੁਰੂ ਹੋਣ  ਵਾਲੇ ਪ੍ਰਾਜੈਕਟ 'ਚ ਤਿਆਰੀ ਅਤੇ ਨਿਵੇਸ਼ ਤੋਂ ਬਾਅਦ ਚੇਨਈ ਪਲਾਂਟ ਦੀ ਸਾਲਾਨਾ ਸਮਰੱਥਾ 2.35 ਲੱਖ ਇੰਜਣ ਹੋਵੇਗੀ। ਇਸ 'ਚ 2029 'ਚ ਉਤਪਾਦਨ ਸ਼ੁਰੂ ਹੋਣ ਦੀ ਉਮੀਦ ਹੈ। ਬਿਆਨ 'ਚ ਕਿਹਾ ਗਿਆ,''3,250 ਕਰੋੜ ਰੁਪਏ ਦੇ ਸ਼ੁਰੂਆਤੀ ਅਨੁਮਾਨਿਤ ਨਿਵੇਸ਼ ਨਾਲ ਇਸ ਪ੍ਰਾਜੈਕਟ ਤੋਂ 600 ਤੋਂ ਵੱਧ ਨੌਕਰੀਆਂ ਦੇ ਨਾਲ-ਨਾਲ ਪੂਰੇ ਉਦਯੋਗ 'ਚ ਅਸਿੱਧੇ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ।'' ਫੋਰਡ ਮੋਟਰ ਕੰਪਨੀ ਦੇ ਚੇਅਰਮੈਨ (ਅੰਤਰਰਾਸ਼ਟਰੀ ਬਾਜ਼ਾਰ ਸਮੂਹ) ਜੇਫ ਮੈਰੇਂਟਿਕ ਨੇ ਕਿਹਾ,''ਸਾਨੂੰ ਆਪਣੀਆਂ ਯੋਜਨਾਵਾਂ ਨੂੰ ਅੱਗੇ ਵਧਾਉਣ ਅਤੇ ਫੋਰਡ ਦੇ ਨਿਰਮਾਣ ਨੈੱਟਵਰਕ 'ਚ ਚੇਨਈ ਪਲਾਂਟ ਦੀ ਮਹੱਤਵਪੂਰਨ ਭੂਮਿਕਾ ਦੀ ਪੁਸ਼ਟੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ।''

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ