Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਰਾਸ਼ਟਰੀ

FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ

04 ਅਗਸਤ, 2026 05:47 PM

ਫੂਡ ਰੈਗੂਲੇਟਰ FSSAI ਨੇ ਡਾਬਰ ਇੰਡੀਆ ਨੂੰ '100 ਫੀਸਦੀ' ਦਾਅਵਿਆਂ ਵਾਲੇ ਕਈ ਉਤਪਾਦ ਵੇਚਣ ਤੋਂ ਰੋਕ ਦਿੱਤਾ ਹੈ, ਜਿਸ 'ਚ ਸ਼ਹਿਦ, ਗਾਂ ਦਾ ਘਿਓ ਅਤੇ ਖਾਣ ਵਾਲੇ ਤੇਲ ਸ਼ਾਮਲ ਹਨ। ਰੈਗੂਲੇਟਰ ਦਾ ਕਹਿਣਾ ਹੈ ਕਿ ਅਜਿਹੀ ਲੇਬਲਿੰਗ ਕਾਨੂੰਨ ਦੇ ਵਿਰੁੱਧ ਹੈ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਕਿ ਉਸਨੇ ਡਾਬਰ ਇੰਡੀਆ ਲਿਮਟਿਡ ਨੂੰ '100 ਪ੍ਰਤੀਸ਼ਤ' ਦਾਅਵਿਆਂ ਵਾਲੇ ਭੋਜਨ ਉਤਪਾਦਾਂ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਸ਼ਹਿਦ, ਐਪਲ ਸਾਈਡਰ ਸਿਰਕਾ, ਨਾਰੀਅਲ ਤੇਲ, ਤਿਲ ਦਾ ਤੇਲ, ਗਾਂ ਦਾ ਘਿਓ, ਨਾਰੀਅਲ ਪਾਣੀ, ਨਾਰੀਅਲ ਦੁੱਧ ਅਤੇ ਹੋਰ ਸਮਾਨ ਚੀਜ਼ਾਂ ਸ਼ਾਮਲ ਹਨ।

FSSAI ਨੇ ਕਿਹਾ "ਕੰਪਨੀ ਦੀ ਵੈੱਬਸਾਈਟ 'ਤੇ ਵੇਚੇ ਜਾ ਰਹੇ ਭੋਜਨ ਉਤਪਾਦਾਂ ਵਿੱਚ '100% ਕੁਦਰਤੀ', '100% ਸ਼ੁੱਧ', '100% ਸ਼ੁੱਧਤਾ ਦੀ ਗਰੰਟੀਸ਼ੁਦਾ', '100% ਜੈਵਿਕ' ਤੇ '100% ਨਾਰੀਅਲ ਪਾਣੀ' ਵਰਗੇ ਗੁੰਮਰਾਹਕੁੰਨ ਦਾਅਵੇ ਪਾਏ ਗਏ," । ਰੈਗੂਲੇਟਰ ਨੇ ਸਪੱਸ਼ਟ ਕੀਤਾ ਕਿ 100 ਫੀਸਦੀ ਦਾਅਵਿਆਂ ਦੀ ਵਰਤੋਂ FSS (ਇਸ਼ਤਿਹਾਰ ਅਤੇ ਦਾਅਵੇ) ਨਿਯਮ, 2018 ਦੀ ਉਲੰਘਣਾ ਹੈ ਕਿਉਂਕਿ ਇਹ ਅਸਪਸ਼ਟ, ਗੈਰ-ਪ੍ਰਮਾਣਿਕ ਹਨ ਤੇ ਖਪਤਕਾਰਾਂ ਨੂੰ ਗੁੰਮਰਾਹ ਕਰ ਸਕਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ

PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ

ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ

ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ

ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ

ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ

ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ

ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ

ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ

ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ

ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ

ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ

ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ

ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ

ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ

ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ

ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ

ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ

ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ

ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ