Tuesday, June 02, 2026
BREAKING
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ 4 ਜੂਨ ਦੇ ਡਾਇਰੈਕਟਰ ਦਫ਼ਤਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹੋਵਾਂਗੇ ਸ਼ਾਮਿਲ -ਜ਼ਿਲ੍ਹਾ ਆਗੂ

ਚੰਡੀਗੜ੍ਹ

GMSH-16 ਦੇ ਬਲੱਡ ਬੈਂਕ 'ਚ ਲੱਗੀ ਅੱਗ, ਪਾਇਆ ਗਿਆ ਕਾਬੂ

02 ਜੂਨ, 2026 06:00 PM

ਚੰਡੀਗੜ੍ਹ : ਅੱਜ ਸਵੇਰੇ ਜੀ. ਐੱਮ. ਐੱਸ. ਐੱਚ.-16 ਦੇ ਬਲੱਡ ਬੈਂਕ 'ਚ ਮਾਮੂਲੀ ਅੱਗ ਲੱਗ ਗਈ। ਫਿਲਹਾਲ ਇਸ ਘਟਨਾ ਕਾਰਨ ਹਸਪਤਾਲ ਦੀਆਂ ਸੇਵਾਵਾਂ ਵਿੱਚ ਕੋਈ ਵੱਡਾ ਵਿਘਨ ਨਹੀਂ ਪਿਆ। ਅੱਗ ਲੱਗਣ ਦੀ ਘਟਨਾ ਦਾ ਸਭ ਤੋਂ ਪਹਿਲਾਂ ਡਿਊਟੀ 'ਤੇ ਮੌਜੂਦ ਸਟਾਫ਼ ਨੂੰ ਪਤਾ ਲੱਗਾ, ਜਿਨ੍ਹਾਂ ਨੇ ਤੁਰੰਤ ਸੁਰੱਖਿਆ ਕਰਮਚਾਰੀਆਂ ਨੂੰ ਸੂਚਿਤ ਕੀਤਾ। ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਅੱਗ ਨੂੰ ਬੁਝਾ ਦਿੱਤਾ। ਸਿਹਤ ਸੇਵਾਵਾਂ ਦੇ ਡਾਇਰੈਕਟਰ ਮੈਡੀਕਲ ਸੁਪਰੀਡੈਂਟ, ਡਿਪਟੀ ਮੈਡੀਕਲ ਸੁਪਰੀਡੈਂਟ ਅਤੇ ਬਲੱਡ ਬੈਂਕ ਇੰਚਾਰਜ ਸਮੇਤ ਸੀਨੀਅਰ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਮੁਲਾਂਕਣ ਕੀਤਾ।

ਉਨ੍ਹਾਂ ਵਲੋਂ ਜ਼ਰੂਰੀ ਬਲੱਡ ਬੈਂਕ ਸੇਵਾਵਾਂ ਦੀ ਨਿਰੰਤਰਤਾ ਬਣਾਈ ਰੱਖਣ ਲਈ ਤੁਰੰਤ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ। ਮੁੱਢਲੇ ਮੁਲਾਂਕਣਾਂ ਦੇ ਅਨੁਸਾਰ ਅੱਗ ਲੱਗਣ ਦਾ ਸੰਭਾਵਿਤ ਕਾਰਨ ਬਲੱਡ ਬੈਂਕ ਖੇਤਰ ਵਿੱਚ ਸਥਾਪਿਤ ਏਅਰ-ਕੰਡੀਸ਼ਨਿੰਗ ਯੂਨਿਟ ਵਿੱਚ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਪ੍ਰਭਾਵਿਤ ਖੇਤਰ ਨੂੰ ਤੁਰੰਤ ਸੁਰੱਖਿਅਤ ਕਰ ਲਿਆ ਗਿਆ ਅਤੇ ਮੌਕੇ 'ਤੇ ਸਾਵਧਾਨੀ ਦੇ ਉਪਾਅ ਕੀਤੇ ਗਏ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ ਦਾ ਇੰਜੈਕਸ਼ਨ!

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ ਦਾ ਇੰਜੈਕਸ਼ਨ!

ਮਸ਼ਹੂਰ ਪੰਜਾਬੀ ਗਾਇਕ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਚੰਡੀਗੜ੍ਹ ਸਥਿਤ ਕਲੱਬ ਕੀਤਾ ਸੀਲ

ਮਸ਼ਹੂਰ ਪੰਜਾਬੀ ਗਾਇਕ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਚੰਡੀਗੜ੍ਹ ਸਥਿਤ ਕਲੱਬ ਕੀਤਾ ਸੀਲ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ