Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

16 ਫ਼ਰਵਰੀ, 2026 05:06 PM

ਚੰਡੀਗੜ੍ਹ : ਸਭ ਕੁੱਝ ਯੋਜਨਾ ਦੇ ਅਨੁਸਾਰ ਰਿਹਾ ਤਾਂ ਇਕ ਵਾਰ ਫਿਰ ਜੀ. ਐੱਮ. ਐੱਸ. ਐੱਚ-16 ’ਚ ਸ਼ਾਮ ਦੀ ਓ. ਪੀ. ਡੀ. ਸਹੂਲਤ ਸ਼ੁਰੂ ਹੋ ਸਕੇਗੀ। ਸਿਹਤ ਵਿਭਾਗ ਅਗਲੇ ਹਫ਼ਤੇ ਤੱਕ ਸ਼ਾਮ ਦੀ ਓ. ਪੀ. ਡੀ. ਸ਼ੁਰੂ ਕਰਨ ਜਾ ਰਿਹਾ ਹੈ। ਹੈਲਥ ਨਿਰਦੇਸ਼ਕ ਡਾ. ਸੁਮਨ ਸਿੰਘ ਅਨੁਸਾਰ ਹਾਲੇ ਚਾਰ ਜਾਂ ਪੰਜ ਐੱਮ. ਡੀ. ਡਾਕਟਰਾਂ ਨਾਲ ਪਾਇਲਟ ਪ੍ਰਾਜੈਕਟ ਤਹਿਤ ਸ਼ੁਰੂ ਕੀਤਾ ਜਾਵੇਗਾ। ਸਾਰਾ ਕੁਝ ਸਹੀ ਤੇ ਮਰੀਜ਼ਾਂ ਦਾ ਚੰਗਾ ਰੁਝਾਨ ਰਿਹਾ ਤਾਂ ਸਾਰੇ ਵਿਭਾਗਾਂ ’ਚ ਸ਼ੁਰੂ ਕਰਨ ਦੇ ਬਾਰੇ ’ਚ ਸੋਚਿਆ ਜਾਵੇਗਾ।

ਸ਼ਾਮ ਦੀ ਓ.ਪੀ.ਡੀ. ਦਾ ਸਮਾਂ 5 ਤੋਂ ਸ਼ਾਮ 7 ਵਜੇ ਤੱਕ ਰਹੇਗਾ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਮਾਜਿਕ ਕਲਿਆਣ ਕਮੇਟੀ ਨੇ ਸੁਝਾਅ ਦਿੱਤਾ ਸੀ ਕਿ ਸਰਕਾਰੀ ਹਸਪਤਾਲਾਂ ’ਚ ਸ਼ਾਮ ਦੀ ਓ.ਪੀ.ਡੀ. ਸ਼ੁਰੂ ਕੀਤੀ ਜਾਣੀ ਚਾਹੀਦੀ ਤਾਂ ਕਿ ਸ਼ਾਮ ਨੂੰ ਦਫ਼ਤਰ ਤੋਂ ਬਾਅਦ ਵੀ ਲੋਕਾਂ ਨੂੰ ਸਹੂਲਤ ਮਿਲ ਸਕੇ। ਇਸ ਤੋਂ ਪਹਿਲਾਂ ਵੀ ਸਾਲ 2013 ’ਚ ਸ਼ਾਮ ਦੀ ਓ.ਪੀ.ਡੀ. ਸ਼ੁਰੂ ਕੀਤੀ ਗਈ ਸੀ, ਪਰ ਹਸਪਤਾਲ ਜ਼ਿਆਦਾ ਸਮੇਂ ਤੱਕ ਨਹੀਂ ਚਲਾ ਪਾਇਆ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ