Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

GNDU ਦੇ VC ਡਾ. ਕਰਮਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗੀ ਮੁਆਫ਼ੀ

08 ਦਸੰਬਰ, 2025 06:57 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ 'ਤੇ ਵੱਡਾ ਫੈਸਲਾ ਸੁਣਾਇਆ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿਘ ਗੜਗੱਜ ਕਿ ਅਗਸਤ 2025 'ਚ ਦੱਖਣ ਭਾਰਤ ਵਿਚ ਇਕ ਪ੍ਰੈੱਸ ਕਾਨਫਰੰਸ ਹੋਈ ਸੀ, ਜਿਸ 'ਚ ਤੁਹਾਡੀ ਇਕ ਵੀਡੀਓ ਵਾਇਰਲ ਹੋਈ ਅਤੇ ਬਹੁਤ ਸ਼ਿਕਾਇਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਈਆਂ। ਉਨ੍ਹਾਂ ਕਿਹਾ ਕਿ ਕਰਮਜੀਤ ਸਿੰਘ ਨੇ ਦੱਖਣ ਭਾਰਤ ਵਿਚ ਹੋਏ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇੱਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਦੇ ਵਿਰੁੱਧ ਪ੍ਰਗਟਾਵਾ ਕੀਤਾ ਹੈ।

ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਪੇਸ਼ ਹੋ ਕੇ ਆਪਣੀ ਭੁੱਲ ਸਵੀਕਾਰ ਕਰਕੇ ਮੁਆਫੀ ਮੰਗੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਵਾਲ ਕੀਤਾ ਕਿ ਤੁਸੀਂ ਸਿੱਖ ਕੌਮ ਦੇ ਫਲਸਫੇ ਨੂੰ ਰਲਗਡ ਕਰਨ ਵਾਲੀ ਗੱਲ ਕੀਤੀ ਹੈ ਅਤੇ ਇਸ ਬਿਆਨ ਬਾਜ਼ੀ ਲਈ ਤੁਸੀਂ ਸਮੁੱਚੇ ਪੰਥ ਤੋਂ ਮੁਆਫ਼ੀ ਮੰਗਦੇ ਹੋ? ਜਿਸ ਦਾ ਕਰਮਜੀਤ ਸਿੰਘ ਨੇ ਹਾਂ ਦਾ ਜਵਾਬ ਦਿੱਤਾ। ਜਥੇਦਾਰ ਨੇ ਅੱਗੇ ਬੋਲਦਿਆਂ ਕਿਹਾ ਕਿ ਤੁਸੀਂ ਸਿੱਖ ਕੌਮ ਨੂੰ ਵੱਖਰੀ ਅਤੇ ਨਿਆਰੀ ਕੌਮ ਮੰਨਦੇ ਹੋ? ਇਸ ਦਾ ਵੀ ਉਨ੍ਹਾਂ ਨੇ ਹਾਂ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਤੁਸੀਂ ਆਪਣੀ ਯੂਨੀਵਰਸਿਟੀ 'ਚ ਕੋਈ ਵੀ ਅਜਿਹਾ ਕਾਰਜ ਨਹੀਂ ਕਰੋਗੇ ਜਿਸ ਨਾਲ ਸਾਡੀ ਪਛਾਣ ਨੂੰ ਖੋਰਾ ਲਗਾਉਣ ਦੀ ਗੱਲ ਹੋਵੇ, ਕੀ ਤੁਸੀਂ ਅਕਾਲ ਤਖਤ ਦੇ ਸਾਹਮਣੇ ਪੰਥ ਦੇ ਸਾਹਮਣੇ ਇਹ ਪੱਕਾ ਪ੍ਰਣ ਕਰਦੇ ਹੋ? ਜਿਸ ਦਾ ਉਨ੍ਹਾਂ ਨੇ ਹਾਂ ਦਾ ਜਵਾਬ ਦਿੱਤਾ।

ਇਸ ਦੌਰਾਨ ਪੰਜ ਸਿੰਘ ਸਾਹਿਬਾਨ ਵੱਲੋਂ ਡਾ. ਕਰਮਜੀਤ ਸਿੰਘ ਨੂੰ ਹੇਠ ਲਿਖੇ ਅਨੁਸਾਰ ਤਨਖਾਹ ਲਗਾਈ ਗਈ, ਜਿਸ 'ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿਖੇ ਇੱਕ ਘੰਟਾ ਸੰਗਤ ਦੇ ਜੂਠੇ ਭਾਂਡੇ ਮਾਂਜਣਗੇ ਅਤੇ ਇੱਕ ਘੰਟਾ ਸੰਗਤ ਦੇ ਜੋੜੇ ਸਾਫ਼ ਕਰਨਗੇ। ਇਸ ਦੇ ਨਾਲ ਹੀ ਪੰਜ ਦਿਨ ਹਰ ਰੋਜ਼ ਨਿਤਨੇਮ ਤੋਂ ਇਲਾਵਾ ਸ੍ਰੀ ਜਪੁਜੀ ਸਾਹਿਬ, ਆਸਾ ਦੀ ਵਾਰ ਦਾ ਪਾਠ ਕਰਨਗੇ। ਇਹ 'ਹਮ ਹਿੰਦੂ ਨਹੀਂ" ਭਾਈ ਕਾਨ੍ਹ ਸਿੰਘ ਨਾਭਾ ਦੀ ਪੁਸਤਕ ਪੜ੍ਹਣਗੇ ਅਤੇ ਇਸ ਦੀਆਂ 500 ਕਾਪੀਆਂ ਸੰਗਤ ਵਿਚ ਵੰਡਣਗੇ। ਇਸ ਤੋਂ ਇਲਾਵਾ ਲੱਗੀ ਤਨਖਾਹ ਪੂਰੀ ਹੋਣ 'ਤੇ 1100/- ਰੁਪਏ ਦੀ ਕੜਾਹ ਪ੍ਰਸ਼ਾਦਿ ਦੇਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਉਣਗੇ ਅਤੇ 1100/- ਰੁਪਏ ਗੋਲਕ ਵਿਚ ਪਾ ਕੇ ਖਿਮਾ ਜਾਚਨਾ ਦੀ ਅਰਦਾਸ ਕਰਵਾਉਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ