Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨੋਰੰਜਨ

Govinda ਨੂੰ ਪਤਨੀ ਸੁਨੀਤਾ ਨੇ ਭੇਜਿਆ ਲੀਗਲ ਨੋਟਿਸ? ਤਲਾਕ ਦੀਆਂ ਖ਼ਬਰਾਂ ਵਿਚਾਲੇ ਮੈਨੇਜਰ ਦਾ ਵੱਡਾ ਬਿਆਨ

25 ਫ਼ਰਵਰੀ, 2025 06:26 PM

90 ਦੇ ਦਹਾਕੇ ਦੇ ਦਿੱਗਜ ਅਦਾਕਾਰ ਗੋਵਿੰਦਾ ਦਾ ਨਾਂ ਆਏ ਦਿਨ ਲਾਈਮਲਾਈਟ 'ਚ ਰਹਿੰਦਾ ਹੈ ਪਰ ਇਸ ਵੇਲੇ ਜਿਸ ਕਾਰਨ ਉਹ ਸੁਰਖੀਆਂ 'ਚ ਹਨ, ਉਸ ਦੇ ਚੱਲਦੇ ਸਿਨੇ ਜਗਤ 'ਚ ਸਨਸਨੀ ਮਚ ਗਈ ਹੈ। ਅਜਿਹੀਆਂ ਖ਼ਬਰਾਂ ਚੱਲ ਰਹੀਆਂ ਹਨ ਕਿ 37 ਸਾਲ ਬਾਅਦ ਗੋਵਿੰਦਾ ਤੇ ਉਨ੍ਹਾਂ ਦੀ ਪਤਨੀ ਸੁਨੀਤਾ ਆਹੂਜਾ ਵੱਖ ਹੋ ਸਕਦੇ ਹਨ। ਤਲਾਕ ਦੀਆਂ ਅਫਵਾਹਾਂ ਨੂੰ ਲੈ ਕੇ ਜੋੜਾ ਚਰਚਾ 'ਚ ਬਣਿਆ ਹੋਇਆ ਹੈ। ਇਸ ਦੌਰਾਨ ਗੋਵਿੰਦਾ ਦੇ ਮੈਨਜਰ ਨੇ ਇਸ ਮਾਮਲੇ 'ਤੇ ਵੱਡਾ ਬਿਆਨ ਦਿੱਤਾ ਹੈ, ਜਿਸ ਨਾਲ ਤੁਹਾਨੂੰ ਇਹ ਵੀ ਪਤਾ ਲੱਗੇਗਾ ਕਿ ਕੀ ਸੱਚਮੁੱਚ ਸੁਨੀਤਾ ਨੇ ਆਪਣੇ ਪਤੀ ਨੂੰ ਕੋਈ ਲੀਗਲ ਨੋਟਿਸ ਭੇਜਿਆ ਹੈ ਜਾਂ ਨਹੀਂ।

 

ਕੀ ਸੁੱਚਮੁੱਚ ਹੋ ਰਿਹਾ ਗੋਵਿੰਦਾ ਦਾ ਤਲਾਕ?
ਦਰਅਸਲ ਸੋਸ਼ਲ ਮੀਡੀਆ 'ਤੇ ਵਾਇਰਲ ਪੋਸਟ ਜ਼ਰੀਏ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੋਵਿੰਦਾ ਤੇ ਉਨ੍ਹਾਂ ਦੀ ਪਤਨੀ ਸ਼ਾਇਦ ਅਲੱਗ ਹੋ ਸਕਦੇ ਹਨ। ਵਾਇਰਲ ਖ਼ਬਰਾਂ ਅਨੁਸਾਰ, ਗੋਵਿੰਦ ਦੇ ਮੈਨੇਜਰ ਦੇ ਹਵਾਲੇ ਤੋਂ ਕਿਹਾ ਗਿਆ ਹੈ- ਪਰਿਵਾਰ ਦੇ ਕੁਝ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਗੋਵਿੰਦਾ ਤੇ ਸੁਨੀਤਾ ਵਿਚਾਲੇ ਕੁਝ ਆਪਸੀ ਮੁੱਦੇ ਬਣੇ ਹੋਏ ਹਨ। ਇਸ ਤੋਂ ਜ਼ਿਆਦਾ ਹੋਰ ਕੁਝ ਵੀ ਨਹੀਂ ਹੈ। ਗੋਵਿੰਦਾ ਆਪਣੀ ਅਗਲੀ ਫ਼ਿਲਮ ਦੀ ਤਿਆਰੀ 'ਚ ਲੱਗੇ ਹੋਏ ਹਨ, ਜਿਸ ਲਈ ਉਹ ਸਾਡੇ ਦਫ਼ਤਰ ਵੀ ਆ ਰਹੇ ਹਨ। ਕੁਝ ਚੀਜ਼ਾਂ ਹਨ, ਜਿਨ੍ਹਾਂ ਨੂੰ ਸੁਲਝਾਉਣ ਦੀ ਪੂਰੀ ਕੋਸ਼ਿਸ਼ ਜਾਰੀ ਹੈ। ਹਾਲਾਂਕਿ ਗੋਵਿੰਦਾ ਦੇ ਮੈਨੇਜਰ ਦੇ ਇਸ ਬਿਆਨ ਤੋਂ ਇਹ ਸਪੱਸ਼ਟ ਨਹੀਂ ਹੁੰਦਾ ਹੈ ਕਿ ਅਸਲ 'ਚ ਗੋਵਿੰਦਾ ਤੇ ਸੁਨੀਤਾ ਤਲਾਕ ਲੈ ਰਹੇ ਹਨ।

 

ਵਾਇਰਲ ਖ਼ਬਰਾਂ 'ਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਤਾ ਗੋਵਿੰਦਾ ਤੋਂ ਵੱਖ ਹੋਣਾ ਚਾਹੁੰਦੀ ਹੈ। ਉੱਥੇ ਹੀ ਵਿੱਕੀ ਲਾਲਵਾਨੀ ਮੁਤਾਬਕ ਅਦਾਕਾਰ ਵਿਆਹ ਬਚਾਉਣ ਲਈ ਦੂਸਰਾ ਮੌਕਾ ਮੰਗ ਰਹੇ ਹਨ। ਹੁਣ ਇਸ 'ਚ ਕਿੰਨੀ ਕੁ ਸਚਾਈ ਹੈ, ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ। ਉੱਥੇ ਹੀ ਕੁਝ ਅਫਵਾਹਾਂ ਅਜਿਹੀਆਂ ਵੀ ਹਨ, ਜੋ ਦਾਅਵਾ ਕਰ ਰਹੀਆਂ ਹਨ ਕਿ ਸੁਨੀਤਾ ਨੇ ਕੁਝ ਸਮਾਂ ਪਹਿਲਾਂ ਗੋਵਿੰਦਾ ਨੂੰ ਲੀਗਲ ਨੋਟਿਸ ਭੇਜਿਆ ਸੀ। ਗੋਵਿੰਦਾ ਦੇ ਮੈਨੇਜਰ ਦੇ ਬਿਆਨ ਤੋਂ ਬਾਅਦ ਇਸ ਦੀ ਵੀ ਪੁਸ਼ਟੀ ਨਹੀਂ ਹੁੰਦੀ ਹੈ।

 

37 ਸਾਲ ਪਹਿਲਾ ਕਰਵਾਇਆ ਸੀ ਵਿਆਹ
ਜਦੋਂ ਗੋਵਿੰਦਾ ਆਪਣੇ ਐਕਟਿੰਗ ਕਰੀਅਰ ਦੇ ਪੀਕ 'ਤੇ ਸਨ, ਉਦੋਂ ਉਨ੍ਹਾਂ ਨੇ ਸੁਨੀਤਾ ਆਹੂਜਾ ਨੂੰ ਆਪਣੀ ਹਮਸਫ਼ਰ ਚੁਣਿਆ। 37 ਸਾਲ ਪਹਿਲਾਂ 1987 'ਚ ਗੋਵਿੰਦਾ ਨੇ ਸੁਨੀਤਾ ਨਾਲ ਵਿਆਹ ਕੀਤਾ ਸੀ। ਹਾਲਾਂਕਿ ਵਿਆਹ ਤੋਂ ਪਹਿਲਾਂ ਕਈ ਅਭਿਨੇਤਰੀਆਂ ਨਾਲ ਗੋਵਿੰਦਾ ਦਾ ਨਾਂ ਜੁੜਿਆ ਸੀ ਤੇ ਮੰਗਣੀ ਤੋਂ ਬਾਅਦ ਵੀ ਉਹ ਇਸ ਮਾਮਲੇ ਨੂੰ ਲੈ ਕੇ ਚਰਚਾ 'ਚ ਰਹੇ ਸਨ ਪਰ ਤਮਾਮ ਉਤਰਾਅ-ਚੜ੍ਹਾਅ ਤੋਂ ਬਾਅਦ ਵੀ ਸੁਨੀਤਾ ਨੇ ਗੋਵਿੰਦਾ ਦਾ ਸਾਥ ਨਹੀਂ ਛੱਡਿਆ ਸੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !