Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

H-1B ਵੀਜ਼ਾ 'ਤੇ ਡੋਨਾਲਡ ਟਰੰਪ ਦਾ ਵੱਡਾ ਬਿਆਨ, 72 ਫੀਸਦੀ ਭਾਰਤੀਆਂ ਨੂੰ...

31 ਅਕਤੂਬਰ, 2025 06:11 PM

ਅਮਰੀਕਾ ਦੇ ਕਿਰਤ ਵਿਭਾਗ (US Department of Labor) ਨੇ ਸੋਸ਼ਲ ਮੀਡੀਆ 'ਤੇ ਇੱਕ ਨਵਾਂ ਵਿਗਿਆਪਨ ਜਾਰੀ ਕਰਕੇ ਕੰਪਨੀਆਂ ‘ਤੇ H-1B ਵੀਜ਼ਾ ਪ੍ਰੋਗਰਾਮ ਦਾ ਗਲਤ ਇਸਤੇਮਾਲ ਕਰਨ ਅਤੇ ਅਮਰੀਕੀ ਨੌਜਵਾਨਾਂ ਦੀਆਂ ਨੌਕਰੀਆਂ ਵਿਦੇਸ਼ੀ ਕਰਮਚਾਰੀਆਂ ਨਾਲ ਬਦਲਣ ਦਾ ਦੋਸ਼ ਲਗਾਇਆ ਹੈ। ਵੀਡੀਓ ਵਿਚ ਭਾਰਤ ਨੂੰ ਇਸ ਪ੍ਰਣਾਲੀ ਦੇ ਸਭ ਤੋਂ ਵੱਡੇ ਲਾਭਪਾਤਰੀ ਵਜੋਂ ਉਜਾਗਰ ਕੀਤਾ ਗਿਆ ਹੈ। ਲੇਬਰ ਵਿਭਾਗ ਨੇ ਆਪਣੀ X ਪੋਸਟ ਵਿੱਚ ਕਿਹਾ ਕਿ “H-1B ਵੀਜ਼ਾ ਦੀ ਬੇਤਹਾਸ਼ਾ ਦੁਰਵਰਤੋਂ ਕਾਰਨ ਨੌਜਵਾਨ ਅਮਰੀਕੀਆਂ ਦਾ ਅਮਰੀਕਨ ਡ੍ਰੀਮ ਉਨ੍ਹਾਂ ਤੋਂ ਖੋਹ ਲਿਆ ਗਿਆ ਹੈ, ਕਿਉਂਕਿ ਉਨ੍ਹਾਂ ਦੀਆਂ ਨੌਕਰੀਆਂ ਵਿਦੇਸ਼ੀ ਵਰਕਰਾਂ ਨੂੰ ਦੇ ਦਿੱਤੀਆਂ ਗਈਆਂ ਹਨ।”

ਵਿਭਾਗ ਨੇ ਲਿਖਿਆ, ਪ੍ਰਧਾਨ ਮੰਤਰੀ ਡੋਨਾਲਡ ਟਰੰਪ ਅਤੇ ਮੰਤਰੀ ਲੋਰੀ ਚਾਵੇਜ਼-ਡੀਰਿਮਰ ਦੀ ਅਗਵਾਈ ਹੇਠ ਹੁਣ ਅਸੀਂ ਕੰਪਨੀਆਂ ਨੂੰ ਜਵਾਬਦੇਹ ਬਣਾ ਰਹੇ ਹਾਂ ਅਤੇ ਅਮਰੀਕੀ ਲੋਕਾਂ ਲਈ ਅਮਰੀਕਨ ਡ੍ਰੀਮ ਵਾਪਸ ਲੈ ਰਹੇ ਹਾਂ। ਇਹ ਮੁਹਿੰਮ “ਪ੍ਰੋਜੈਕਟ ਫਾਇਰਵਾਲ” ਦੇ ਤਹਿਤ ਚਲਾਈ ਜਾ ਰਹੀ ਹੈ, ਜੋ ਕਿ 2025 ਦੇ ਸਤੰਬਰ ਵਿੱਚ ਸ਼ੁਰੂ ਹੋਈ ਸੀ। ਇਸ ਮੁਹਿੰਮ ਦਾ ਉਦੇਸ਼ ਕੰਪਨੀਆਂ ਨੂੰ ਤਕਨੀਕੀ ਅਤੇ ਇੰਜੀਨੀਅਰਿੰਗ ਭੂਮਿਕਾਵਾਂ ਵਿੱਚ ਅਮਰੀਕੀ ਕਰਮਚਾਰੀਆਂ ਨੂੰ ਘੱਟ ਤਨਖਾਹ ਵਾਲੇ ਵਿਦੇਸ਼ੀ ਪੇਸ਼ੇਵਰਾਂ ਨਾਲ ਬਦਲਣ ਤੋਂ ਰੋਕਣਾ ਹੈ।

51 ਸਕਿੰਟਾਂ ਦੇ ਇਸ ਵਿਗਿਆਪਨ ਵਿੱਚ 1950 ਦੇ ਦਹਾਕੇ ਦੀਆਂ ਅਮਰੀਕਨ ਡ੍ਰੀਮ ਦੀਆਂ ਤਸਵੀਰਾਂ ਦੀ ਆਧੁਨਿਕ ਅੰਕੜਿਆਂ ਨਾਲ ਤੁਲਨਾ ਕੀਤੀ ਗਈ ਹੈ। ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ H-1B ਵੀਜ਼ਾ ਦੇ 72 ਫ਼ੀਸਦੀ ਅਪਰੂਵਲ ਭਾਰਤੀ ਨਾਗਰਿਕਾਂ ਨੂੰ ਮਿਲਦੇ ਹਨ। ਵੀਡੀਓ ਵਿੱਚ ਕਿਹਾ ਗਿਆ ਹੈ ਕਿ ਟਰੰਪ ਪ੍ਰਸ਼ਾਸਨ ਹੁਣ ਅਮਰੀਕਨ ਨੌਜਵਾਨਾਂ ਲਈ ਨਵਾਂ ਮੌਕਾ ਲੈ ਕੇ ਆ ਰਿਹਾ ਹੈ ਅਤੇ ਕੰਪਨੀਆਂ ਨੂੰ ਅਮਰੀਕੀਆਂ ਨੂੰ ਤਰਜੀਹ ਦੇਣ ਲਈ ਮਜ਼ਬੂਰ ਕਰ ਰਿਹਾ ਹੈ।

ਇਹ ਐਡ ਟਰੰਪ ਸਰਕਾਰ ਦੇ ਦੂਜੇ ਕਾਰਜਕਾਲ ਦੇ “ਅਮਰੀਕਾ ਫਸਟ” ਏਜੈਂਡੇ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਘੋਸ਼ਣਾ ਕੀਤੀ ਗਈ ਹੈ ਕਿ “ਪ੍ਰੋਜੈਕਟ ਫਾਇਰਵਾਲ” ਤਹਿਤ ਉਹਨਾਂ ਕੰਪਨੀਆਂ ਦੀ ਵਿਆਪਕ ਆਡਿਟ ਕੀਤੀ ਜਾਵੇਗੀ ਜੋ H-1B ਵੀਜ਼ਾ ਪ੍ਰਣਾਲੀ ਰਾਹੀਂ ਘੱਟ ਤਨਖਾਹਾਂ ‘ਤੇ ਵਿਦੇਸ਼ੀ ਮਜ਼ਦੂਰਾਂ ਨੂੰ ਭਰਤੀ ਕਰਦੀਆਂ ਹਨ ਜਾਂ ਅਮਰੀਕੀ ਕਰਮਚਾਰੀਆਂ ਨੂੰ ਹਟਾਉਂਦੀਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ