Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

Health Minister: ਸਿਹਤ ਮੰਤਰੀ ਦਾ ਅਚਨਚੇਤ ਦੌਰਾ, 'ਮੁੱਖ ਮੰਤਰੀ ਸਿਹਤ ਯੋਜਨਾ' ਸਕੀਮ ਦਾ ਲਿਆ ਜਾਇਜ਼ਾ

16 ਫ਼ਰਵਰੀ, 2026 05:20 PM

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤ ਦੌਰਾ ਕਰਕੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿਲ ਕਲਾਂ ਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।

ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ 'ਤੇ ਕਾਰਡ ਬਣਾ ਕੇ 70 ਫੀਸਦੀ ਮਰੀਜ਼ਾਂ ਦੇ ਇਲਾਜ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੇ ਦਾਖਲ ਹੋਣ ਤੋਂ ਲੈ ਕੇ ਛੁੱਟੀ ਹੋਣ ਤੱਕ ਸਾਰੀਆਂ ਦਵਾਈਆਂ, ਟੈਸਟ ਅਤੇ ਅਪਰੇਸ਼ਨ ਬਿਲਕੁਲ ਮੁਫ਼ਤ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਪੜ੍ਹੇ-ਲਿਖੇ ਨੌਜਵਾਨ ਸਬ-ਅਪਰੇਟਰ ਵਜੋਂ ਰੋਜ਼ਗਾਰ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਸਕੀਮ ਦੀ ਰਜਿਸਟ੍ਰੇਸ਼ਨ ਵਿੱਚ ਕਾਰਜਸ਼ੀਲ ਹੋ ਕੇ ਰੋਜ਼ਗਾਰ ਹਾਸਲ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਅਤੇ ਭਵਿੱਖ ਵਿੱਚ 'ਸਿਹਤ ਮਿੱਤਰ' ਅਤੇ ਡਾਟਾ ਐਂਟਰੀ ਆਪਰੇਟਰਾਂ ਦੀ ਭਰਤੀ ਵੇਲੇ ਇਨ੍ਹਾਂ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 21 ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਨੂੰ ਵੀ ਯੋਜਨਾ ਨਾਲ ਜੋੜਿਆ ਗਿਆ ਹੈ, ਤਾਂ ਜੋ ਲੋਕ ਆਪਣੇ ਨੇੜਲੇ ਕੇਂਦਰਾਂ ’ਤੇ ਕਾਰਡ ਬਣਵਾ ਸਕਣ। ਉਨ੍ਹਾਂ ਕਿਹਾ ਕਿ ਹੁਣ ਤੱਕ 15000 ਤੋਂ ਵੱਧ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਹੋਰ ਤੇਜ਼ ਕੀਤੀ ਜਾਵੇ ਤਾਂ ਜੋ ਸਾਰੇ ਯੋਗ ਲੋਕ ਇਸ ਸਕੀਮ ਦਾ ਲਾਹਾ ਲੈ ਸਕਣ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾਂ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਪੀ ਸੀ ਐੱਸ, ਐੱਸ ਡੀ ਐੱਮ ਤਪਾ ਆਯੂਸ਼ ਗੋਇਲ ਆਈ ਏ ਐੱਸ, ਐੱਸ ਡੀ ਐੱਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਪੀ ਸੀ ਐੱਸ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਇਸ਼ਵਿੰਦਰ ਸਿੰਘ ਜੰਡੂ ਤੇ ਯੂਥ ਕੋਆਰਡੀਨੇਟਰ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ