Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਸਿਹਤ

Health Tips: ਸਿਹਤ ਲਈ ਬੇਹੱਦ ਲਾਹੇਵੰਦ ਹਨ ''ਤਰਬੂਜ ਦੇ ਬੀਜ'', ਜ਼ਰੂਰ ਕਰੋ ਖੁਰਾਕ ''ਚ ਸ਼ਾਮਲ

23 ਜੂਨ, 2025 05:58 PM

ਗਰਮੀਆਂ ਦੇ ਮੌਸਮ 'ਚ ਤਰਬੂਜ ਦਾ ਫਲ ਖਾਣਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਖਾਣ 'ਚ ਸੁਆਦ ਹੋਣ ਦੇ ਨਾਲ ਹੀ ਇਹ ਸਰੀਰ ਨੂੰ ਸਿਹਤਮੰਦ ਵੀ ਰੱਖਦਾ ਹੈ। ਇਸ 'ਚ 92 ਪ੍ਰਤੀਸ਼ਤ ਪਾਣੀ ਹੁੰਦਾ ਹੈ, ਜੋ ਸਰੀਰ ਨੂੰ ਡਿਹਾਈਡ੍ਰੇਸ਼ਨ ਦੀ ਸਮੱਸਿਆ ਤੋਂ ਬਚਾਉਂਦਾ ਹੈ। ਤਰਬੂਜ ਖਾਣ ਦੇ ਫਾਇਦੇ ਤਾਂ ਤੁਸੀਂ ਸਾਰੇ ਹੀ ਜਾਣਦੇ ਹੋਵੋਗੇ ਪਰ ਕੀ ਤੁਹਾਨੂੰ ਪਤਾ ਹੈ ਕਿ ਇਸ ਦੇ ਬੀਜ ਵੀ ਕਿਸੇ ਔਸ਼ਧੀ ਤੋਂ ਘੱਟ ਨਹੀਂ ਹੁੰਦੇ। ਅੱਜ ਅਸੀਂ ਤੁਹਾਨੂੰ ਤਰਬੂਜ ਦੇ ਬੀਜ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਆਓ ਜਾਣਦੇ ਹਾਂ ਤਰਬੂਜ ਦੇ ਬੀਜ ਖਾਣ ਦੇ ਫਾਇਦਿਆਂ ਬਾਰੇ। 

ਤਰਬੂਜ ਦੇ ਬੀਜਾਂ 'ਚ ਮਾਈਕ੍ਰੋ ਨਿਊਟ੍ਰੀਏਂਟਸ, ਆਇਰਨ, ਜ਼ਿੰਕ, ਪ੍ਰੋਟੀਨ ਅਤੇ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਸਾਰੇ ਪੋਸ਼ਟਿਕ ਤੱਤ ਹੈਲਦੀ ਰਹਿਣ ਲਈ ਜ਼ਰੂਰੀ ਹਨ। ਜੇ ਤੁਹਾਨੂੰ ਵੀ ਬੀਜ ਖਾਣੇ ਚੰਗੇ ਨਹੀਂ ਲੱਗਦੇ ਤਾਂ ਤੁਸੀਂ ਚਾਹੋ ਤਾਂ ਇਨ੍ਹਾਂ ਨੂੰ ਭੁੰਨ ਕੇ ਜਾਂ ਉਬਾਲ ਕੇ ਵੀ ਖਾ ਸਕਦੇ ਹੋ।

ਦਿਲ ਨੂੰ ਸਿਹਤਮੰਦ ਰੱਖੇ
ਦਿਲ ਦੇ ਮਰੀਜਾਂ ਲਈ ਤਰਬੂਜ ਦੇ ਬੀਜ ਬਹੁਤ ਹੀ ਫਾਇਦੇਮੰਦ ਹੁੰਦੇ ਹਨ। ਇਸ 'ਚ ਮੌਜੂਦ ਗੁਣ ਬਲੱਡ ਸਰਕੁਲੇਸ਼ਨ ਨੂੰ ਠੀਕ ਰੱਖਣ ਦਾ ਕੰਮ ਕਰਦੇ ਹਨ। ਜੇ ਤੁਸੀਂ ਦਿਲ ਦੀ ਬੀਮਾਰੀ ਨਾਲ ਪੀੜਤ ਹੋ ਤਾਂ ਤਰਬੂਜ ਦੇ ਬੀਜ ਖਾ ਸਕਦੇ ਹੋ। ਕੁਝ ਹੀ ਦਿਨਾਂ 'ਚ ਤੁਹਾਨੂੰ ਇਸ ਦਾ ਫਾਇਦਾ ਮਿਲਣਾ ਸ਼ੁਰੂ ਹੋ ਜਾਵੇਗਾ।

ਪੀਲੀਆ ਤੋਂ ਦਿਵਾਏ ਰਾਹਤ
ਤਰਬੂਜ ਦੇ ਬੀਜਾਂ 'ਚ ਕਈ ਅਜਿਹੇ ਗੁਣ ਮੌਜੂਦ ਹੁੰਦੇ ਹਨ, ਜੋ ਸਰੀਰ ਲਈ ਬੇਹੱਦ ਜ਼ਰੂਰੀ ਹੁੰਦੇ ਹਨ। ਇਸ 'ਚ ਫਾਈਬਰ ਹੁੰਦਾ ਹੈ, ਜੋ ਪੀਲੀਏ ਦੇ ਰੋਗ 'ਚ ਕਾਫੀ ਫਾਇਦੇਮੰਦ ਸਾਬਤ ਹੁੰਦਾ ਹੈ।

ਪਾਚਨ ਕਿਰਿਆ ਲਈ ਫਾਇਦੇਮੰਦ
ਤਰਬੂਜ ਦੇ ਬੀਜ ਸਾਡੀ ਪਾਚਨ ਕਿਰਿਆ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ। ਜਦੋਂ ਅਸੀਂ ਭੁੰਨੇ ਹੋਏ ਜਾਂ ਪਕਾਏ ਹੋਏ ਬੀਜਾਂ ਦੀ ਵਰਤੋਂ ਕਰਦੇ ਹਾਂ ਤਾਂ ਉਹ ਸਾਡੇ ਪਾਚਨ ਤੰਤਰ 'ਚੋਂ ਹੋ ਕੇ ਲੰਘਦਾ ਹੈ ਅਤੇ ਉਹ ਤੁਰੰਤ ਪਾਚਨ ਤੰਤਰ ਦੀ ਕਿਰਿਆ 'ਚ ਸੁਧਾਰ ਕਰਦੇ ਹਨ।

ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ
ਉਬਲੇ ਹੋਏ ਤਰਬੂਜ਼ ਦੇ ਬੀਜ ਸ਼ੂਗਰ ਦੇ ਮਰੀਜਾਂ ਲਈ ਬਹੁਤ ਹੀ ਫਾਇਦੇਮੰਦ ਹਨ। ਇਸ 'ਚ ਮੌਜੂਦ ਪੋਸ਼ਟਿਕ ਗੁਣ ਬਲੱਡ 'ਚ ਸ਼ੂਗਰ ਦੀ ਮਾਤਰਾ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ। ਜੇ ਤੁਸੀਂ ਬਿਨਾਂ ਦਵਾਈਆਂ ਦੇ ਹੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਉਬਲੇ ਹੋਏ ਤਰਬੂਜ ਦੇ ਬੀਜਾਂ ਦੀ ਵਰਤੋਂ ਕਰੋ।

ਭਾਰ ਘੱਟ ਕਰੇ
ਤਰਬੂਜ ਦੇ ਬੀਜ ਭਾਰ ਘਟਾਉਣ 'ਚ ਵੀ ਕਾਫੀ ਫਾਇਦੇਮੰਦ ਹੁੰਦੇ ਹਨ। ਇਸ 'ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਮੌਜੂਦ ਹੁੰਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ