Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

Healthy Heart ਤੇ ਹੱਡੀਆਂ ਨੂੰ ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਖਾਓ ਇਹ ਚੀਜ਼!

17 ਜੂਨ, 2025 06:22 PM

ਚੀਆ ਸੀਡਸ, ਜੋ ਕਿ ਇਕ ਪ੍ਰਾਚੀਨ ਅਤੇ ਪੌਸ਼ਟਿਕ ਬੀਜ ਹਨ, ਅੱਜਕੱਲ੍ਹ ਆਪਣੇ ਬੇਹੱਦ ਫਾਇਦਿਆਂ ਕਰ ਕੇ ਸਿਹਤਮੰਦ ਜੀਵਨ ਸ਼ੈਲੀ ਵਿਚ ਆਪਣੀ ਮਾਨਤਾ ਬਣਾਉਣ ਵਿਚ ਸਫਲ ਹੋਏ ਹਨ। ਇਹ ਬੀਜ ਬਹੁਤ ਸਾਰੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ, ਜੋ ਸਰੀਰ ਨੂੰ ਤੰਦਰੁਸਤ ਅਤੇ ਤਾਜ਼ਾ ਰੱਖਦੇ ਹਨ। ਚਾਹੇ ਇਹ ਪਚਨ ਦੇ ਲਈ ਹੋਵੇ, ਦਿਲ ਦੀ ਸਿਹਤ ਲਈ ਜਾਂ ਵਜ਼ਨ ਘਟਾਉਣ ਲਈ, ਚੀਆ ਸੀਡਸ ਹਰ ਤਰੀਕੇ ਨਾਲ ਫਾਇਦੇਮੰਦ ਹਨ। ਆਓ ਇਸ ਲੇਖ ਰਾਹੀਂ ਜਾਣਦੇ ਹਾਂ ਕਿ ਇਹ ਸੀਡਸ ਖਾਣ ਨਾਲ ਸਾਡੇ ਸਰੀਰ ਨੂੰ ਹੋਰ ਕੀ-ਕੀ ਫਾਇਦੇ ਮਿਲਦੇ ਹਨ। 

ਹੈਲਦੀ ਹਾਰਡ ਲਈ ਲਾਭਕਾਰੀ 
- ਚੀਆ ਸੀਡਸ ਵਿਚ ਓਮੇਗਾ-3 ਫੈਟੀ ਐਸਿਡ ਹੁੰਦੇ ਹਨ ਜੋ ਕਿ ਖੂਨ ਦੇ ਦਬਾਅ ਨੂੰ ਕਾਬੂ ਕਰਦੇ ਹਨ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਂਦੇ ਹਨ।

ਮਜ਼ਬੂਤ ਹੱਡੀਆਂ ਲਈ ਕੈਲਸ਼ੀਅਮ ਦਾ ਸਰੋਤ
- ਇਹ ਬੀਜ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਨਾਲ ਭਰਪੂਰ ਹੁੰਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ।

ਭਾਰ ਘਟਾਉਣ ਵਿਚ ਮਦਦਗਾਰ
ਚੀਆ ਸੀਡਸ ਪਾਣੀ ਵਿਚ ਭਿਜ ਕੇ ਜੈਲੀ ਵਰਗੇ ਹੋ ਜਾਂਦੇ ਹਨ, ਜੋ ਪੇਟ ਨੂੰ ਦੇਰ ਤੱਕ ਭਰਿਆ ਹੋਇਆ ਮਹਿਸੂਸ ਕਰਾਉਂਦੇ ਹਨ। ਇਸ ਨਾਲ ਭੁੱਖ ਘੱਟ ਲੱਗਦੀ ਹੈ।

ਹਾਜ਼ਮੇ ਨੂੰ ਕਰੇ ਠੀਕ 
- ਇਨ੍ਹਾਂ ਵਿਚ ਜ਼ਿਆਦਾ ਮਾਤਰਾ ਵਿਚ ਫਾਈਬਰ ਹੁੰਦਾ ਹੈ, ਜੋ ਹਾਜ਼ਮੇ ਨੂੰ ਠੀਕ ਰੱਖਦਾ ਹੈ ਤੇ ਕਬਜ਼ ਤੋਂ ਰਹਾਤ ਦਿੰਦੀ ਹੈ।

ਚਮਕਦਾਰ ਸਕਿਨ ਤੇ ਵਾਲਾਂ ਲਈ ਵਧੀਆ
- ਇਹ ਐਂਟੀ-ਆਕਸੀਡੈਂਟਸ ਅਤੇ ਓਮੇਗਾ-3 ਨਾਲ ਭਰਪੂਰ ਹਨ ਜੋ ਸਕਿਨ ਨੂੰ ਨਰਮ ਤੇ ਨਿਖਰੀ ਬਣਾਉਂਦੇ ਹਨ।

ਬਲੱਡ ਸ਼ੂਗਰ ਨੂੰ ਕਰੇ ਕੰਟ੍ਰੋਲ 
- ਚੀਆ ਸੀਡਸ ਖਾਣ ਨਾਲ ਖੂਨ ਵਿਚ ਸ਼ੱਕਰ ਦੀ ਮਾਤਰਾ ਹੌਲੀ-ਹੌਲੀ ਵਧਦੀ ਹੈ, ਜਿਸ ਨਾਲ ਸ਼ੂਗਰ ਪੇਸ਼ੇਨਟਸ ਨੂੰ ਲਾਭ ਹੁੰਦਾ ਹੈ।

ਪਾਣੀ ਦੀ ਘਾਟ ਪੂਰੀ ਕਰੇ
- ਇਹ ਬੀਜ ਪਾਣੀ ਨੂੰ ਸੋਖ ਕੇ ਸਰੀਰ ਨੂੰ ਹਾਈਡਰੇਟ ਰੱਖਣ ਵਿਚ ਸਹਾਇਤਾ ਕਰਦੇ ਹਨ, ਖਾਸ ਕਰਕੇ ਗਰਮੀਆਂ ਵਿੱਚ।

ਚੀਆ ਸੀਡਸ ਵਰਤਣ ਦਾ ਤਰੀਕਾ :- 
- ਇੱਕ ਚਮਚਾ ਚੀਆ ਸੀਡਸ 1 ਕੱਪ ਪਾਣੀ ਵਿਚ ਭਿਓਂ ਕੇ 30 ਮਿੰਟ ਰੱਖੋ। ਫਿਰ ਇਸ ਨੂੰ ਤੁਸੀਂ ਨਿੰਬੂ ਪਾਣੀ, ਦੁੱਧ, ਸਮੂਦੀ, ਦਹੀਂ ਜਾਂ ਜੂਸ ਵਿਚ ਮਿਲਾ ਕੇ ਵੀ ਪੀ ਸਕਦੇ ਹੋ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!