Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਮਨੋਰੰਜਨ

ICU 'ਚ ਦਾਖਲ ਸਲੀਮ ਖ਼ਾਨ ਨੂੰ ਲੈ ਕੇ ਚੰਗੀ ਖ਼ਬਰ; ਡਾਕਟਰਾਂ ਨੇ ਕਿਹਾ- 'ਸਰਜਰੀ ਦੀ ਲੋੜ ਨਹੀਂ'!

18 ਫ਼ਰਵਰੀ, 2026 06:08 PM

ਮੁੰਬਈ : ਬਾਲੀਵੁੱਡ ਦੇ ਦਿੱਗਜ ਸਕ੍ਰੀਨਰਾਈਟਰ ਸਲੀਮ ਖ਼ਾਨ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਡਾਕਟਰ ਜਲੀਲ ਪਾਰਕਰ ਨੇ ਜਾਣਕਾਰੀ ਦਿੱਤੀ ਹੈ ਕਿ ਸਲੀਮ ਖ਼ਾਨ ਮਾਮੂਲੀ ਬ੍ਰੇਨ ਹੈਮਰੇਜ ਤੋਂ ਪੀੜਤ ਹਨ। ਹਾਲਾਂਕਿ ਡਾਕਟਰਾਂ ਮੁਤਾਬਕ ਸਲੀਮ ਖ਼ਾਨ ਦੇ ਦਿਮਾਗ 'ਚ ਹੋਇਆ ਇਹ ਹੈਮਰੇਜ ਬਹੁਤ ਮਾਮੂਲੀ ਹੈ, ਜਿਸ ਲਈ ਸਰਜਰੀ ਦੀ ਲੋੜ ਨਹੀਂ ਹੈ। ਉਨ੍ਹਾਂ ਨੂੰ ਮੰਗਲਵਾਰ ਸਵੇਰੇ 8:30 ਵਜੇ ਪਰਿਵਾਰਕ ਡਾਕਟਰ ਸੰਦੀਪ ਚੋਪੜਾ ਵੱਲੋਂ ਐਮਰਜੈਂਸੀ 'ਚ ਲਿਆਂਦਾ ਗਿਆ ਸੀ, ਜਿੱਥੋਂ ਉਨ੍ਹਾਂ ਨੂੰ ਤੁਰੰਤ ICU 'ਚ ਸ਼ਿਫਟ ਕਰ ਦਿੱਤਾ ਗਿਆ। 

ਇਸ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵਧਿਆ ਹੋਇਆ ਸੀ, ਜਿਸ ਕਾਰਨ ਸੁਰੱਖਿਆ ਵਜੋਂ ਉਨ੍ਹਾਂ ਨੂੰ ਵੈਂਟੀਲੇਟਰ ਦੇ ਬੈਕਅੱਪ 'ਤੇ ਰੱਖਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਹੈ ਪਰ ਵਧੇਰੇ ਉਮਰ ਹੋਣ ਕਾਰਨ ਸਿਹਤ 'ਚ ਸੁਧਾਰ ਦੀ ਰਫ਼ਤਾਰ ਹੌਲੀ ਹੈ। ਹਸਪਤਾਲ 'ਚ ਉਨ੍ਹਾਂ ਦੀ 'ਡਿਜੀਟਲ ਸਬਟਰੈਕਸ਼ਨ ਐਂਜੀਓਗ੍ਰਾਫੀ' ਵੀ ਕੀਤੀ ਗਈ ਹੈ।

ਸਲੀਮ ਖ਼ਾਨ ਦਾ ਇਲਾਜ ਮਾਹਿਰ ਡਾਕਟਰਾਂ ਦੀ ਇਕ ਟੀਮ ਵੱਲੋਂ ਕੀਤਾ ਜਾ ਰਿਹਾ ਹੈ, ਜਿਸ 'ਚ ਡਾਕਟਰ ਵਿਨੈ ਚਵਾਨ (ਨਿਊਰੋਲੋਜਿਸਟ), ਡਾਕਟਰ ਅਜੀਤ ਮੇਨਨ (ਕਾਰਡੀਓਲੋਜਿਸਟ), ਡਾਕਟਰ ਨਿਤਿਨ ਡਾਂਗੇ (ਨਿਊਰੋਸਰਜਨ) ਅਤੇ ਡਾਕਟਰ ਬਿਨੀਤ ਆਹਲੂਵਾਲੀਆ ਸ਼ਾਮਲ ਹਨ।ਪਿਤਾ ਦੀ ਸਿਹਤ ਵਿਗੜਨ ਦੀ ਖ਼ਬਰ ਮਿਲਦਿਆਂ ਹੀ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਮਡ ਆਈਲੈਂਡ 'ਚ ਚੱਲ ਰਹੀ ਆਪਣੀ ਸ਼ੂਟਿੰਗ ਛੱਡ ਕੇ ਤੁਰੰਤ ਹਸਪਤਾਲ ਪਹੁੰਚੇ। ਉਨ੍ਹਾਂ ਤੋਂ ਇਲਾਵਾ ਬੇਟੀਆਂ ਅਲਵੀਰਾ ਖ਼ਾਨ ਅਗਨੀਹੋਤਰੀ, ਅਰਪਿਤਾ ਖ਼ਾਨ ਅਤੇ ਜਵਾਈ ਆਯੂਸ਼ ਸ਼ਰਮਾ ਵੀ ਹਸਪਤਾਲ 'ਚ ਮੌਜੂਦ ਸਨ। ਰਿਪੋਰਟਾਂ ਮੁਤਾਬਕ, ਸਲੀਮ ਖ਼ਾਨ ਨੇ ਸਰੀਰ 'ਚ ਸੋਜ ਹੋਣ ਦੀ ਸ਼ਿਕਾਇਤ ਕੀਤੀ ਸੀ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ