Monday, August 31, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਖੇਡ

IND A vs SL A: ਰੁਤੂਰਾਜ-ਤਿਲਕ ਦੀ ਸ਼ਾਨਦਾਰ ਬੱਲੇਬਾਜ਼ੀ, ਸ਼੍ਰੀਲੰਕਾ ਏ ਨੂੰ ਮਿਲਿਆ 278 ਦੌੜਾਂ ਦਾ ਟੀਚਾ

09 ਜੂਨ, 2026 05:26 PM

ਭਾਰਤ ਏ ਤੇ ਸ਼੍ਰੀਲੰਕਾ ਏ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਸ਼੍ਰੀਲੰਕਾ ਦੇ ਦਾਬੁੰਲਾ ਸਥਿਤ ਰਣਗਿਰੀ ਦਾਂਬੁਲਾ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। 

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਏ ਨੇ 50 ਓਵਰਾਂ 'ਚ 6 ਵਿਕਟਾਂ ਗੁਆ ਕੇ 277 ਦੌੜਾਂ ਬਣਾਈਆਂ ਤੇ ਸ਼੍ਰੀਲੰਕਾ ਏ ਨੂੰ ਜਿੱਤ ਲਈ 278 ਦੌੜਾਂ ਦਾ ਟੀਚਾ ਦਿੱਤਾ। ਭਾਰਤ ਲਈ ਵੈਭਵ ਸੂਰਿਆਵੰਸ਼ੀ ਵੱਡੀ ਪਾਰੀ ਨਾ ਖੇਡ ਸਕੇ ਤੇ 14 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਏ। ਇਸ ਤੋਂ ਇਲਾਵਾ ਰੁਤੂਰਾਜ ਗਾਇਕਵਾੜ ਤੇ 101 ਦੌੜਾਂ, ਤਿਲਕ ਵਰਮਾ ਨੇ 60 ਦੌੜਾਂ, ਪ੍ਰਿਆਂਸ਼ ਆਰਿਆ ਨੇ 32 ਦੌੜਾਂ, ਆਯੂਸ਼ ਬਡੋਨੀ ਨੇ 24 ਦੌੜਾਂ,  ਸੂਰਿਆਂਸ਼ ਸ਼ੇਡਗੇ ਨੇ 26 ਦੌੜਾਂ  ਤੇ ਅਨੁਕੂਲ ਰਾਏ ਨੇ 1 ਦੌੜਾਂ ਬਣਾਈਆਂ। ਸ਼੍ਰੀਲੰਕਾ ਲਈ ਚਮਿਕਾ ਕਰਣਾਰਤਨੇ ਨੇ 1, ਮੁਹੰਮਦ ਸ਼ਿਰਾਜ਼ ਨੇ 2, ਗਰੁਕਾ ਸੰਕੇਥ ਨੇ 1 ਤੇ ਵਾਂਜੂ ਸਾਹਾਨ ਨੇ 1 ਵਿਕਟਾਂ ਲਈਆਂ।

Have something to say? Post your comment

ਅਤੇ ਖੇਡ ਖਬਰਾਂ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ