Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IND vs AFG, 1st ODI: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

13 ਜੂਨ, 2026 06:09 PM

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਧਰਮਸ਼ਾਲਾ ਦੇ ਐਚਪੀਸੀਏ ਸਟੇਡੀਅਮ ਵਿੱਚ ਖੇਡਿਆ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਵਿਚ ਭਾਰਤ ਵਲੋਂ ਹਰਸ਼ ਦੂਬੇ ਤੇ ਗੁਰਨੂਰ ਬਰਾੜ ਵਨਡੇ ਡੈਬਿਊ ਕਰ ਰਹੇ ਹਨ। ਟਾਸ ਤੋਂ ਪਹਿਲਾਂ ਲੰਬੇ ਸਮੇਂ ਤਕ ਲਗਾਤਾਰ ਮੀਂਹ ਪੈ ਰਿਹਾ ਸੀ। ਮੀਂਹ ਰੁੱਕਣ 'ਤੇ ਮੈਚ ਨੂੰ 25-25 ਓਵਰਾਂ ਦਾ ਕਰਨ ਦਾ ਫੈਸਲਾ ਕੀਤਾ ਗਿਆ।

ਸ਼ੁਭਮਨ ਗਿੱਲ ਦੀ ਕਪਤਾਨੀ ਹੇਠ, ਭਾਰਤੀ ਟੀਮ 2027 ਵਨਡੇ ਵਿਸ਼ਵ ਕੱਪ ਲਈ ਤਿਆਰੀਆਂ ਸ਼ੁਰੂ ਕਰੇਗੀ, ਜਦੋਂ ਕਿ ਅਫਗਾਨਿਸਤਾਨ ਰਾਸ਼ਿਦ ਖਾਨ ਅਤੇ ਮੁਹੰਮਦ ਨਬੀ ਵਰਗੇ ਤਜਰਬੇਕਾਰ ਖਿਡਾਰੀਆਂ ਦੀ ਮਦਦ ਨਾਲ ਚੁਣੌਤੀ ਦੇਣ ਲਈ ਤਿਆਰ ਹੈ।

ਟੀਮਾਂ:

ਅਫਗਾਨਿਸਤਾਨ (ਪਲੇਇੰਗ ਇਲੈਵਨ) : ਇਬਰਾਹਿਮ ਜ਼ਾਦਰਾਨ, ਰਹਿਮਾਨਉੱਲ੍ਹਾ ਗੁਰਬਾਜ਼, ਸਦੀਕਉੱਲ੍ਹਾ ਅਟਲ, ਰਹਿਮਤ ਸ਼ਾਹ, ਹਸ਼ਮਤੁੱਲਾ ਸ਼ਹੀਦੀ (ਕਪਤਾਨ), ਅਜ਼ਮਤੁੱਲਾ ਉਮਰਜ਼ਈ, ਇਕਰਾਮ ਅਲੀਖਿਲ (ਵਿਕਟਕੀਪਰ), ਰਾਸ਼ਿਦ ਖਾਨ, ਮੁਹੰਮਦ ਸਲੀਮ ਸਫੀ, ਏਐਮ ਗਜ਼ਨਫਰ, ਜ਼ਿਆ ਉਰ ਰਹਿਮਾਨ ਸ਼ਰੀਫੀ

ਭਾਰਤ (ਪਲੇਇੰਗ ਇਲੈਵਨ) : ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਕੇਐਲ ਰਾਹੁਲ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਨਿਤੀਸ਼ ਕੁਮਾਰ ਰੈਡੀ, ਹਰਸ਼ ਦੂਬੇ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ, ਪ੍ਰਸਿਧ ਕ੍ਰਿਸ਼ਨਾ

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ