Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

IND vs AFG, One-off Test: ਭਾਰਤ ਨੇ ਅਫਗਾਨਿਸਤਾਨ ਨੂੰ ਪਾਰੀ ਤੇ 300 ਦੌੜਾਂ ਨਾਲ ਹਰਾਇਆ

08 ਜੂਨ, 2026 05:57 PM

ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਖੇਡੇ ਗਏ ਇਕਲੌਤੇ ਟੈਸਟ ਮੈਚ ਵਿੱਚ ਭਾਰਤ ਨੇ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ। ਭਾਰਤ ਨੇ ਆਪਣੀ ਪਹਿਲੀ ਪਾਰੀ ਅੱਠ ਵਿਕਟਾਂ 'ਤੇ 564 ਦੌੜਾਂ 'ਤੇ ਘੋਸ਼ਿਤ ਕੀਤੀ ਅਤੇ ਤੀਜੇ ਦਿਨ ਅਫਗਾਨਿਸਤਾਨ ਨੂੰ ਉਸ ਦੀ ਪਹਿਲੀ ਪਾਰੀ 'ਚ 152 ਦੌੜਾਂ 'ਤੇ ਆਊਟ ਕਰ ਦਿੱਤਾ। ਇਸ ਨਾਲ ਭਾਰਤ ਨੂੰ 412 ਦੌੜਾਂ ਦੀ ਬੜ੍ਹਤ ਮਿਲੀ, ਜਿਸ ਨਾਲ ਅਫਗਾਨਿਸਤਾਨ ਨੂੰ ਫਾਲੋਆਨ ਕਰਨ ਲਈ ਮਜਬੂਰ ਹੋਣਾ ਪਿਆ। ਅਫਗਾਨਿਸਤਾਨ ਦੀ ਬੱਲੇਬਾਜ਼ੀ ਦੂਜੀ ਪਾਰੀ ਵਿੱਚ ਮਾੜੀ ਸੀ, ਸਿਰਫ 112 ਦੌੜਾਂ ਹੀ ਬਣਾ ਸਕੀ। ਅਫਗਾਨਿਸਤਾਨ ਨੇ ਦੂਜੀ ਪਾਰੀ ਵਿੱਚ ਨੌਂ ਵਿਕਟਾਂ ਗੁਆ ਦਿੱਤੀਆਂ, ਪਰ ਅਸ਼ਰਫ ਬੱਲੇਬਾਜ਼ੀ ਲਈ ਨਹੀਂ ਉਤਰਿਆ।

ਭਾਰਤ ਬਨਾਮ ਅਫਗਾਨਿਸਤਾਨ ਪਲੇਇੰਗ 11

ਭਾਰਤ : ਕੇਐਲ ਰਾਹੁਲ, ਯਸ਼ਸਵੀ ਜਾਇਸਵਾਲ, ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ, ਵਾਸ਼ਿੰਗਟਨ ਸੁੰਦਰ, ਮਾਨਵ ਸੁਥਾਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ।

ਅਫਗਾਨਿਸਤਾਨ : ਸਿਦੀਕੁੱਲ ਅਟਲ, ਰਹਿਮਾਨਉੱਲ੍ਹਾ ਗੁਰਬਾਜ਼, ਅਬਦੁਲ ਮਲਿਕ, ਰਹਿਮਤ ਸ਼ਾਹ, ਹਸ਼ਮਤੁੱਲਾ ਸ਼ਾਹਿਦੀ (ਕਪਤਾਨ), ਅਫਸਰ ਜ਼ਜ਼ਈ (ਵਿਕਟਕੀਪਰ), ਅਜ਼ਮਤੁੱਲਾ ਉਮਰਜ਼ਈ, ਸ਼ਰਾਫੂਦੀਨ ਅਸ਼ਰਫ, ਨਗੇਲੀਆ ਖਰੋਤੇ, ਜ਼ਿਆਉਰ ਰਹਿਮਾਨ ਸ਼ਰੀਫੀ, ਮੁਹੰਮਦ ਸਲੀਮ ਸਫੀ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ