Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਖੇਡ

IND vs AUS 1st ODI: ਆਸਟ੍ਰੇਲੀਆ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

19 ਅਕਤੂਬਰ, 2025 08:04 PM

ਭਾਰਤ ਤੇ ਆਸਟ੍ਰੇਲੀਆ ਵਿਚਾਲੇ 3 ਵਨਡੇ ਮੈਚਾਂ ਦੀ ਲੜੀ ਦਾ ਪਹਿਲਾ ਮੁਕਾਬਲਾ ਅੱਜ ਆਸਟ੍ਰੇਲੀਆ ਦੇ ਪਰਥ ਸ਼ਹਿਰ 'ਚ ਸਥਿਤ ਆਪਟਸ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੈਚ ਦੌਰਾਨ ਮੀਂਹ ਕਾਰਨ ਕਈ ਵਾਰ ਮੈਚ ਰੋਕਣਾ ਪਿਆ। ਇਸ ਕਾਰਨ ਫੈਸਲਾ ਕੀਤਾ ਗਿਆ ਹੈ ਕਿ ਮੈਚ 26-26 ਓਵਰਾਂ ਦਾ ਹੋਵੇਗਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 26 ਓਵਰਾਂ 'ਚ 9 ਵਿਕਟਾਂ ਗੁਆ ਕੇ 136 ਦੌੜਾਂ ਬਣਾਈਆਂ ਤੇ ਆਸਟ੍ਰੇਲੀਆ ਨੂੰ ਜਿੱਤ ਲਈ 137 ਦੌੜਾਂ ਦਾ ਟੀਚਾ ਦਿੱਤਾ।

ਟੀਚੇ ਦਾ ਪਿੱਛਾ ਕਰਦੇ ਹੋਏ ਆਸਟ੍ਰੇਲੀਆ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਟ੍ਰੈਵਿਸ ਹੈੱਡ 8 ਦੌੜਾਂ ਬਣਾ ਅਰਸ਼ਦੀਪ ਦਾ ਸ਼ਿਕਾਰ ਬਣਿਆ। ਇਸ ਤੋਂ ਬਾਅਦ ਆਸਟ੍ਰੇਲੀਆ ਦੀ ਦੂਜੀ ਵਿਕਟ ਮੈਥਿਊ ਸ਼ਾਰਟ ਦੇ ਆਊਟ ਹੋਣ ਨਾਲ ਡਿੱਗੀ। ਸ਼ਾਰਟ ਵੀ 8 ਦੌੜਾਂ ਬਣਾ ਅਕਸ਼ਰ ਵਲੋਂ ਆਊਟ ਹੋਇਆ। ਆਸਟ੍ਰੇਲੀਆ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਜੋਸ਼ ਫਿਲਿਪਸ 37 ਦੌੜਾਂ ਬਣਾ ਵਾਸ਼ਿੰਗਟਨ ਸੁੰਦਰ ਵਲੋਂ ਆਊਟ ਹੋਇਆ। ਮਿਸ਼ੇਲ ਮਾਰਸ਼ ਨੇ 46 ਦੌੜਾਂ ਤੇ ਮੈਟ ਰੇਨਸ਼ਾਅ ਨੇ 21 ਦੌੜਾਂ ਬਣਾਈਆਂ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 1, ਅਕਸ਼ਰ ਪਟੇਲ ਨੇ 1 ਤੇ ਵਾਸ਼ਿੰਗਟਨ ਸੁੰਦਰ ਨੇ 1 ਵਿਕਟਾਂ ਲਈਆਂ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ