Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

IND vs AUS 1st Test Day 3 Stumps : ਆਸਟ੍ਰੇਲੀਆ ਨੂੰ ਜਿੱਤ ਲਈ ਚਾਹੀਦੀਆਂ ਨੇ 522 ਦੌੜਾਂ, ਸਕੋਰ 12/3

24 ਨਵੰਬਰ, 2024 07:45 PM

ਪਰਥ : ਨੌਜਵਾਨ ਸਲਾਮੀ ਬੱਲੇਬਾਜ਼ ਯਸ਼ਸਵੀ ਜਾਇਸਵਾਲ ਤੇ ਤਜਰਬੇਕਾਰ ਵਿਰਾਟ ਕੋਹਲੀ ਦੇ ‘ਚਿਰਾਂ ਤੋਂ ਉਡੀਕੇ ਜਾ ਰਹੇ’ ਸੈਂਕੜੇ ਨਾਲ ਆਸਟ੍ਰੇਲੀਆ ਨੂੰ 534 ਦੌੜਾਂ ਦਾ ਰਿਕਾਰਡ ਟੀਚਾ ਦੇਣ ਤੋਂ ਬਾਅਦ ਭਾਰਤ ਨੇ ਮੇਜ਼ਬਾਨ ਟੀਮ ਦਾ ਸਕੋਰ 3 ਵਿਕਟਾਂ ’ਤੇ 12 ਦੌੜਾਂ ਕਰਕੇ ਐਤਵਾਰ ਨੂੰ ਇੱਥੇ 5 ਮੈਚਾਂ ਦੀ ਸੀਰੀਜ਼ ਦੇ ਪਹਿਲੇ ਟੈਸਟ ਦੇ ਤੀਜੇ ਦਿਨ ਆਪਣਾ ਪੱਲੜਾ ਭਾਰੀ ਰੱਖਿਆ। ਜਸਪ੍ਰੀਤ ਬੁਮਰਾਹ (1 ਦੌੜ ’ਤੇ 2 ਵਿਕਟਾਂ) ਤੇ ਮੁਹੰਮਦ ਸਿਰਾਜ (7 ਦੌੜਾਂ ’ਤੇ 1 ਵਿਕਟ) ਨੇ 4.2 ਓਵਰਾਂ ਵਿਚ ਆਸਟ੍ਰੇਲੀਆ ਨੂੰ 3 ਝਟਕੇ ਦੇ ਕੇ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਬੁਮਰਾਹ ਨੇ ਪਾਰੀ ਦੇ ਪਹਿਲੇ ਹੀ ਓਵਰ ਵਿਚ ਨਾਥਨ ਮੈਕਸਵੀਨੀ (0) ਨੂੰ ਐੱਲ. ਬੀ. ਡਬਲਯੂ. ਕੀਤਾ ਜਿਸ ਤੋਂ ਬਾਅਦ ਸਿਰਾਜ ਨੇ ਕਪਤਾਨ ਪੈਟ ਕਮਿੰਸ (2) ਨੂੰ ਸਲਿਪ ਵਿਚ ਕੋਹਲੀ ਦੇ ਹੱਥੋਂ ਕੈਚ ਕਰਵਾਇਆ। ਬੁਮਰਾਹ ਨੇ ਸਟਾਰ ਬੱਲੇਬਾਜ਼ ਮਾਰਨਸ ਲਾਬੂਸ਼ੇਨ (3) ਨੂੰ ਐੱਲ. ਬੀ. ਡਬਲਯੂ. ਕੀਤਾ ਜਿਹੜੀ ਦਿਨ ਦੀ ਆਖਰੀ ਗੇਂਦ ਸਾਬਤ ਹੋਈ। ਦਿਨ ਦੀ ਖੇਡ ਖਤਮ ਹੋਣ ’ਤੇ ਸਲਾਮੀ ਬੱਲੇਬਾਜ਼ ਉਸਮਾਨ ਖਵਾਜ਼ਾ 3 ਦੌੜਾਂ ਬਣਾ ਕੇ ਖੇਡ ਰਿਹਾ ਸੀ। ਆਸਟ੍ਰੇਲੀਆ ਨੂੰ ਅਜੇ ਵੀ ਜਿੱਤ ਲਈ 522 ਦੌੜਾਂ ਜਦਕਿ ਭਾਰਤ ਨੂੰ ਸਿਰਫ 7 ਵਿਕਟਾਂ ਦੀ ਲੋੜ ਹੈ।

 


ਇਸ ਤੋਂ ਪਹਿਲਾਂ ਜਾਇਸਵਾਲ ਨੇ ਇਕ ਵਾਰ ਫਿਰ ਆਪਣੀ ਪ੍ਰਤਿਭਾ ਦੀ ਝਲਕ ਪੇਸ਼ ਕਰਦੇ ਹੋਏ ਆਸਟ੍ਰੇਲੀਆ ਵਿਚ ਆਪਣੇ ਪਹਿਲੇ ਹੀ ਟੈਸਟ ਵਿਚ 161 ਦੌੜਾਂ ਬਣਾਈਆਂ। ਦਸੰਬਰ ਵਿਚ 23 ਸਾਲ ਦੇ ਹੋਣ ਜਾ ਰਹੇ ਜਾਇਸਵਾਲ ਨੇ ਆਪਣੀ ਪਾਰੀ ਦੌਰਾਨ 297 ਗੇਂਦਾਂ ਦਾ ਸਾਹਮਣਾ ਕਰਦੇ ਹੋਏ 15 ਚੌਕੇ ਤੇ 3 ਛੱਕੇ ਲਾਏ। ਉਸ ਨੇ ਲੋਕੇਸ਼ ਰਾਹੁਲ (77) ਨਾਲ ਪਹਿਲੀ ਵਿਕਟ ਲਈ ਰਿਕਾਰਡ 201 ਦੌੜਾਂ ਦੀ ਸਾਂਝੇਦਾਰੀ ਕੀਤੀ। ਜਾਇਸਵਾਲ ਦੇ ਆਊਟ ਹੋਣ ਤੋਂ ਬਾਅਦ ਭਾਰਤੀ ਟੀਮ ਜਦੋਂ ਸੰਕਟ ਵਿਚ ਘਿਰੀ ਤਾਂ ਮੋਰਚਾ 36 ਸਾਲਾ ਕੋਹਲੀ (ਅਜੇਤੂ 100) ਨੇ ਸੰਭਾਲਿਆ ਤੇ ਜੁਲਾਈ 2023 ਤੋਂ ਬਾਅਦ ਆਪਣਾ ਪਹਿਲਾ ਤੇ ਕੁਲ 30ਵਾਂ ਟੈਸਟ ਸੈਂਕੜਾ ਲਾਇਆ। ਉਸ ਨੇ ਵਾਸ਼ਿੰਗਟਨ ਸੁੰਦਰ (29) ਨਾਲ 6ਵੀਂ ਵਿਕਟ ਲਈ 89 ਦੌੜਾਂ ਜਦਕਿ ਨਿਤਿਸ਼ ਕੁਮਾਰ ਰੈੱਡੀ (ਅਜੇਤੂ 38) ਨਾਲ 7ਵੀਂ ਵਿਕਟ ਦੀ 77 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ।

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ