Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਖੇਡ

IND vs AUS : ਪੰਤ ਨੇ ਰਚਿਆ ਇਤਿਹਾਸ, 41ਵੇਂ ਟੈਸਟ ਮੈਚ 'ਚ ਮਹਾਰਿਕਾਰਡ ਬਣਾ ਕੇ ਮਚਾਇਆ ਤਹਿਲਕਾ

15 ਦਸੰਬਰ, 2024 07:19 PM

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ ਦਾ ਤੀਜਾ ਮੈਚ ਬ੍ਰਿਸਬੇਨ ਦੇ ਗਾਬਾ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਤੇ ਮੀਂਹ ਦਾ ਸਾਇਆ ਮੰਡਰਾ ਰਿਹਾ ਹੈ। ਪਹਿਲੇ ਦਿਨ ਮੀਂਹ ਕਾਰਨ ਸਿਰਫ਼ 13.2 ਓਵਰ ਹੀ ਖੇਡੇ ਜਾ ਸਕੇ। ਹੁਣ ਦੂਜੇ ਦਿਨ ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਇਕ ਖਾਸ ਉਪਲੱਬਧੀ ਆਪਣੇ ਨਾਂ ਕਰ ਲਈ। ਜਿਸ ਤੋਂ ਬਾਅਦ ਪੰਤ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਰਾਹੁਲ ਦ੍ਰਾਵਿੜ ਦੀ ਲਿਸਟ 'ਚ ਸ਼ਾਮਲ ਹੋ ਗਏ ਹਨ।

ਵਿਕਟ ਦੇ ਪਿੱਛੇ 150 ਸ਼ਿਕਾਰ
ਜਸਪ੍ਰੀਤ ਬੁਮਰਾਹ ਨੇ ਦੂਜੇ ਦਿਨ ਗੇਂਦਬਾਜ਼ੀ ਦੀ ਸ਼ੁਰੂਆਤ ਕੀਤੀ। ਬੁਮਰਾਹ ਨੇ ਸ਼ੁਰੂਆਤ 'ਚ ਹੀ ਆਸਟ੍ਰੇਲੀਆ ਨੂੰ ਦੋ ਵੱਡੇ ਝਟਕੇ ਦਿੱਤੇ। ਪੰਤ ਨੇ ਇਹ ਉਪਲਬਧੀ ਉਦੋਂ ਹਾਸਲ ਕੀਤੀ ਜਦੋਂ ਬੁਮਰਾਹ ਨੇ ਉਸਮਾਨ ਖਵਾਜਾ ਦਾ ਵਿਕਟ ਲਿਆ। ਪੰਤ ਨੇ ਬੁਮਰਾਹ ਦੀ ਗੇਂਦ 'ਤੇ ਉਸਮਾਨ ਖਵਾਜਾ ਨੂੰ ਵਿਕਟ ਦੇ ਪਿੱਛੇ ਕੈਚ ਕਰਵਾਇਆ। ਜਿਸ ਤੋਂ ਬਾਅਦ ਹੁਣ ਪੰਤ ਦੇ ਵਿਕਟ ਪਿੱਛੇ 150 ਵਿਕਟ ਹੋ ਗਏ ਹਨ ਜਿਸ ਵਿੱਚ 135 ਕੈਚ ਅਤੇ 15 ਸਟੰਪਿੰਗ ਸ਼ਾਮਲ ਹਨ।

ਪੰਤ ਹੁਣ ਟੈਸਟ ਕ੍ਰਿਕਟ 'ਚ ਵਿਕਟ ਦੇ ਪਿੱਛੇ ਸਭ ਤੋਂ ਜ਼ਿਆਦਾ ਆਊਟ ਕਰਨ ਵਾਲਾ ਭਾਰਤ ਦਾ ਚੌਥਾ ਖਿਡਾਰੀ ਬਣ ਗਿਆ ਹੈ। ਖਾਸ ਗੱਲ ਇਹ ਹੈ ਕਿ ਪੰਤ ਨੇ ਇਹ ਖਾਸ ਉਪਲੱਬਧੀ ਸਿਰਫ 41 ਮੈਚਾਂ 'ਚ ਹਾਸਲ ਕੀਤੀ ਹੈ। ਹਾਲਾਂਕਿ, ਫਿਲਹਾਲ ਉਹ ਸਾਬਕਾ ਦਿੱਗਜਾਂ ਐੱਮਐੱਸ ਧੋਨੀ ਅਤੇ ਰਾਹੁਲ ਦ੍ਰਾਵਿੜ ਤੋਂ ਕਾਫੀ ਪਿੱਛੇ ਹੈ।

ਐੱਮਐੱਸ ਧੋਨੀ ਪਹਿਲੇ ਨੰਬਰ 'ਤੇ ਹਨ
ਇਸ ਸੂਚੀ 'ਚ ਸਾਬਕਾ ਕਪਤਾਨ ਐੱਮਐੱਸ ਧੋਨੀ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ। ਟੈਸਟ ਕ੍ਰਿਕਟ 'ਚ ਵਿਕਟ ਕੀਪਿੰਗ ਕਰਦੇ ਹੋਏ ਧੋਨੀ ਨੇ 90 ਮੈਚਾਂ 'ਚ 294 ਆਊਟ ਕੀਤੇ, ਜਿਸ 'ਚ 256 ਕੈਚ ਅਤੇ 38 ਸਟੰਪਿੰਗ ਸ਼ਾਮਲ ਹਨ। ਇਸ ਤੋਂ ਇਲਾਵਾ ਰਾਹੁਲ ਦ੍ਰਾਵਿੜ ਦਾ ਨਾਂ ਦੂਜੇ ਸਥਾਨ 'ਤੇ ਆਉਂਦਾ ਹੈ। ਦ੍ਰਾਵਿੜ ਨੇ 163 ਮੈਚਾਂ 'ਚ ਵਿਕਟ ਕੀਪਿੰਗ ਕਰਦੇ ਹੋਏ 209 ਵਿਕਟਾਂ ਲਈਆਂ। ਜਿਸ 'ਚ 209 ਕੈਚ ਸ਼ਾਮਲ ਹਨ, ਜਦਕਿ ਉਸ ਨੇ ਇਕ ਵੀ ਸਟੰਪਿੰਗ ਨਹੀਂ ਕੀਤੀ।

Have something to say? Post your comment

ਅਤੇ ਖੇਡ ਖਬਰਾਂ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ

ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ

ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ