Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਖੇਡ

IND vs BAN : ਦੂਜੇ ਟੈਸਟ ਲਈ ਕਾਨਪੁਰ ਪਹੁੰਚੀ ਭਾਰਤੀ ਟੀਮ

24 ਸਤੰਬਰ, 2024 07:32 PM

ਕਾਨਪੁਰ : ਬੰਗਲਾਦੇਸ਼ ਵਿਰੁੱਧ 27 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਲੜੀ ਦੇ ਦੂਜੇ ਤੇ ਆਖਰੀ ਟੈਸਟ ਮੈਚ ਲਈ ਭਾਰਤੀ ਟੀਮ ਦੇ ਮੈਂਬਰ ਮੰਗਲਵਾਰ ਨੂੰ ਕਾਨਪੁਰ ਪਹੁੰਚੇ। ਭਾਰਤੀ ਟੀਮ ਦੇ ਮੈਂਬਰ ਟੁਕੜਿਆਂ ਵਿਚ ਇੱਥੇ ਪਹੁੰਚੇ। ਸਭ ਤੋਂ ਪਹਿਲਾਂ ਚਕੇਰੀ ਹਵਾਈ ਅੱਡੇ ਤੋਂ ਭਾਰਤੀ ਕੋਚ ਗੌਤਮ ਗੰਭੀਰ ਤੇ ਵਿਰਾਟ ਕੋਹਲੀ ਬਾਹਰ ਨਿਕਲੇ ਜਦਕਿ ਕੁਝ ਦੇਰ ਬਾਅਦ ਸ਼ੁਭਮਨ ਗਿੱਲ,ਰੋਹਿਤ ਸ਼ਰਮਾ ਨੂੰ ਉਦਯੋਗਿਕ ਨਗਰੀ ਵਿਚ ਆਗਮਨ ਹੋਇਆ। ਬਾਅਦ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਵੀ ਕਾਨਪੁਰ ਪਹੁੰਚ ਗਿਆ।

ਦੋਵੇਂ ਟੀਮਾਂ ਬੁੱਧਵਾਰ ਨੂੰ ਇਤਿਹਾਸ ਗ੍ਰੀਨ ਪਾਰਕ ਸਟੇਡੀਅਮ ਵਿਚ ਵਾਰੀ-ਵਾਰੀ ਅਭਿਆਸ ਕਰਨਗੀਆਂ। ਦੋਵਾਂ ਟੀਮਾਂ ਨੂੰ ਸ਼ਹਿਰ ਦੇ ਇਕਲੌਤੇ ਤਿੰਨ ਸਿਤਾਰਾ ਹੋਟਲ ਲੈਂਡਮਾਰਕ ਵਿਚ ਠਹਿਰਾਇਆ ਗਿਆ ਹੈ। ਟੀਮਾਂ ਦੇ ਅਭਿਆਸ ਦੇ ਸ਼ੈਡਿਊਲ ਜਾਰੀ ਹੋਣਾ ਬਾਕੀ ਹੈ ਹਾਲਾਂਕਿ ਸੂਤਰਾਂ ਦਾ ਦਾਅਵਾ ਹੈ ਕਿ ਸਵੇਰੇ ਦੇ ਸੈਸ਼ਨ ਵਿਚ ਮਹਿਮਾਨ ਬੰਗਲਾਦੇਸ਼ ਦੀ ਟੀਮ ਗ੍ਰੀਨਪਾਰਕ ਵਿਚ ਨੈੱਟ ਪ੍ਰੈਕਟਿਸ ਕਰੇਗੀ ਜਦਕਿ ਸ਼ਾਮ ਨੂੰ ਭਾਰਤੀ ਟੀਮ ਅਭਿਆਸ ਸੈਸ਼ਨ ਵਿਚ ਹਿੱਸਾ ਲਵੇਗੀ।

Have something to say? Post your comment

ਅਤੇ ਖੇਡ ਖਬਰਾਂ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ