Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਖੇਡ

IND vs BAN, 1st Test Day 1 Stumps : ਅਸ਼ਵਿਨ ਦਾ ਸੈਂਕੜਾ, ਭਾਰਤ ਮਜ਼ਬੂਤ ਸਥਿਤੀ 'ਚ

19 ਸਤੰਬਰ, 2024 08:13 PM

ਚੇਨਈ : ਭਾਰਤ ਤੇ ਬੰਗਲਾਦੇਸ਼ ਦਰਮਿਆਨ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤ ਨੇ ਦਿਨ ਦੀ ਖੇਡ ਖਤਮ ਹੋਣ ਤਕ 6 ਵਿਕਟਾਂ ਗੁਆ ਕੇ 339 ਦੌੜਾਂ ਬਣਾ ਲਈਆਂ ਸਨ। ਸਟੰਪਸ ਭਾਰਤ ਵਲੋਂ ਰਵੀਚੰਦਰਨ ਅਸ਼ਵਿਨ 10 ਚੌਕੇ ਤੇ 2 ਛੱਕਿਆਂ ਨਾਲ 102 ਦੌੜਾਂ ਤੇ ਰਵਿੰਦਰ ਜਡੇਜਾ 10 ਚੌਕੇ ਤੇ 2 ਛੱਕਿਆਂ ਨਾਲ 86 ਦੌੜਾਂ ਬਣਾ ਖੇਡ ਰਹੇ ਸਨ। ਯਸ਼ਸਵੀ ਜਾਇਸਵਾਲ ਨੇ 56, ਰਿਸ਼ਭ ਪੰਤ ਨ 39 ਦੌੜਾਂ ਦਾ ਯੋਗਦਾਨ ਦਿੱਤਾ। ਬੰਗਲਾਦੇਸ਼ ਲਈ ਹਸਨ ਮਹਿਮੂਦ ਨੇ 4, ਨਾਹਿਦ ਰਾਣਾ ਨੇ 1 ਤੇ ਮੇਹਿਦੀ ਹਸਨ ਮਿਰਾਜ਼ ਨੇ 1 ਵਿਕਟਾਂ ਲਈਆਂ।

ਭਾਰਤ ਦੀ ਸ਼ੁਰੂਆਤ ਖ਼ਰਾਬ ਰਹੀ ਅਤੇ ਟੀਮ ਨੇ 58 ਦੌੜਾਂ 'ਤੇ ਤਿੰਨ ਵਿਕਟਾਂ ਗੁਆ ਦਿੱਤੀਆਂ ਜਿਸ 'ਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ 6-6 ਦੌੜਾਂ ਬਣਾ ਕੇ ਆਊਟ ਹੋ ਗਏ ਜਦਕਿ ਓਪਨ ਕਰਨ ਆਏ ਸ਼ੁਭਮਨ ਗਿੱਲ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ |

ਟਾਸ ਤੋਂ ਬਾਅਦ ਸ਼ਾਂਤੋ ਨੇ ਕਿਹਾ ਕਿ ਪਿੱਚ ਮੁਸ਼ਕਲ ਲੱਗ ਰਹੀ ਸੀ ਪਰ ਨਮੀ ਨੂੰ ਦੇਖਦੇ ਹੋਏ ਉਹ ਸਥਿਤੀ ਦਾ ਫਾਇਦਾ ਉਠਾਉਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸੀਰੀਜ਼ ਤੋਂ ਬਾਅਦ ਟੀਮ ਆਤਮਵਿਸ਼ਵਾਸ ਨਾਲ ਭਰੀ ਹੋਈ ਹੈ ਅਤੇ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਜਾਰੀ ਰੱਖੇਗੀ।

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਉਹ ਵੀ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨਗੇ। ਉਨ੍ਹਾਂ ਕਿਹਾ ਕਿ ਹਰ ਟੈਸਟ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਚੰਗੀ ਤਿਆਰੀ ਕੀਤੀ ਹੈ। ਭਾਰਤੀ ਟੀਮ ਵਿੱਚ ਤਿੰਨ ਤੇਜ਼ ਗੇਂਦਬਾਜ਼ ਅਤੇ ਦੋ ਸਪਿਨਰ ਹਨ। ਤੇਜ਼ ਗੇਂਦਬਾਜ਼ਾਂ 'ਚ ਆਕਾਸ਼ ਦੀਪ, ਬੁਮਰਾਹ ਅਤੇ ਸਿਰਾਜ ਹਨ ਜਦਕਿ ਅਸ਼ਵਿਨ ਅਤੇ ਜਡੇਜਾ ਸਪਿਨਰ ਵਜੋਂ ਖੇਡ ਰਹੇ ਹਨ।

ਪਲੇਇੰਗ 11:

ਭਾਰਤ : ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਆਰ ਅਸ਼ਵਿਨ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਆਕਾਸ਼ ਦੀਪ।

ਬੰਗਲਾਦੇਸ਼ : ਸ਼ਾਦਮਾਨ ਇਸਲਾਮ, ਜ਼ਾਕਿਰ ਹਸਨ, ਨਜ਼ਮੁਲ ਸ਼ਾਂਤੋ (ਕਪਤਾਨ), ਮੋਮਿਨੁਲ ਹੱਕ, ਮੁਸ਼ਫਿਕਰ ਰਹੀਮ, ਸ਼ਾਕਿਬ ਅਲ ਹਸਨ, ਮੇਹਦੀ ਹਸਨ ਮਿਰਾਜਸ, ਹਸਨ ਮਹਿਮੂਦ, ਨਾਹੀਦ ਰਾਣਾ ਅਤੇ ਤਸਕੀਨ ਅਹਿਮਦ।

Have something to say? Post your comment

ਅਤੇ ਖੇਡ ਖਬਰਾਂ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ