Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਖੇਡ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

16 ਜੁਲਾਈ, 2026 06:34 PM

ਭਾਰਤ ਤੇ ਇੰਗਲੈਂਡ ਦਰਮਿਆਨ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਇੰਗਲੈਂਡ ਦੇ ਕਾਰਡਿਫ ਦੇ ਸੋਫੀਆ ਗਾਰਡਨਜ਼ ਵਿਖੇ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਜਦੋਂ ਇੰਗਲੈਂਡ ਵਿਰੁੱਧ ਭਿੜੇਗੀ, ਤਾਂ ਉਨ੍ਹਾਂ ਦਾ ਟੀਚਾ ਜਿੱਤ ਹਾਸਲ ਕਰਨਾ ਅਤੇ ਸੀਰੀਜ਼ ਵਿੱਚ ਅਜੇਤੂ ਲੀਡ ਹਾਸਲ ਕਰਨਾ ਹੋਵੇਗਾ ਜਦਕਿ ਇੰਗਲੈਂਡ ਮੈਚ ਜਿੱਤ ਕੇ ਸੀਰੀਜ਼ 'ਚ ਬਰਾਬਰੀ ਕਰਨ ਦੀ ਕੋਸ਼ਿਸ਼ ਕਰੇਗਾ। 

ਟੀਮਾਂ:

ਭਾਰਤ (ਪਲੇਇੰਗ ਇਲੈਵਨ): ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ, ਵਾਸ਼ਿੰਗਟਨ ਸੁੰਦਰ, ਸ਼ਿਵਮ ਦੂਬੇ, ਅਕਸ਼ਰ ਪਟੇਲ, ਗੁਰਨੂਰ ਬਰਾੜ, ਜਸਪ੍ਰੀਤ ਬੁਮਰਾਹ, ਪ੍ਰਸਿਧ ਕ੍ਰਿਸ਼ਨਾ

ਇੰਗਲੈਂਡ (ਪਲੇਇੰਗ ਇਲੈਵਨ): ਬੇਨ ਡਕੇਟ, ਜੈਕਬ ਬੈਥੇਲ, ਜੋ ਰੂਟ, ਹੈਰੀ ਬਰੂਕ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸੈਮ ਕੁਰੇਨ, ਵਿਲ ਜੈਕਸ, ਗੁਸ ਐਟਕਿੰਸਨ, ਜੋਫਰਾ ਆਰਚਰ, ਆਦਿਲ ਰਾਸ਼ਿਦ, ਸਾਕਿਬ ਮਹਿਮੂਦ

Have something to say? Post your comment

ਅਤੇ ਖੇਡ ਖਬਰਾਂ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ