Saturday, July 05, 2025
BREAKING
ਰੋਟਰੀ ਕਲੱਬ ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ 'ਦੁਨੀਆਂ ਅਮਰੀਕਾ ਤੋਂ ਬਿਨਾਂ ਵੀ ਅੱਗੇ ਵਧ ਸਕਦੀ ਐ...!' ਸ਼ੀ ਜਿਨਪਿੰਗ ਦੀ ਵੱਡੀ ਚਿਤਾਵਨੀ ਸਬਜ਼ੀਆਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਵੀ ਵਧੇ ਭਾਅ ''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ ਕਾਜੋਲ ਦੀ ਫਿਲਮ 'ਮਾਂ' ਨੇ ਪਹਿਲੇ ਹਫ਼ਤੇ 26 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਕਮਾਈ ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

ਖੇਡ

IND vs ENG: ਭਾਰਤ ਨੇ ਲੰਚ ਤਕ ਬਣਾਈਆਂ ਦੋ ਵਿਕਟਾਂ 'ਤੇ 98 ਦੌੜਾਂ

02 ਜੁਲਾਈ, 2025 07:12 PM

ਭਾਰਤ ਤੇ ਇੰਗਲੈਂਡ ਦਰਮਿਆਨ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਬਰਮਿੰਘਮ ਦੇ ਐਜਬੈਸਟਨ ਵਿਖੇ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਟੀਮ 'ਚ ਨਿਤੀਸ਼ ਰੈੱਡੀ, ਵਾਸ਼ਿੰਗਟਨ ਸੁੰਦਰ ਤੇ ਆਕਾਸ਼ਦੀਪ ਨੂੰ ਸ਼ਾਮਲ ਕੀਤਾ ਗਿਆ ਹੈ। ਜਦਕਿ ਅਰਸ਼ਦੀਪ ਸਿੰਘ ਨੂੰ ਪਲੇਇੰਗ 11 ਵਿਚੋਂ ਬਾਹਰ ਰੱਖਿਆ ਗਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਦੁਪਹਿਰ ਦੇ ਖਾਣੇ ਤੱਕ ਦੋ ਵਿਕਟਾਂ ਗੁਆ ਕੇ 98 ਦੌੜਾਂ ਬਣਾਈਆਂ। ਭਾਰਤ ਨੇ ਇਸ ਤੋਂ ਪਹਿਲਾਂ ਕੇਐਲ ਰਾਹੁਲ (ਦੋ) ਅਤੇ ਕਰੁਣ ਨਾਇਰ (31) ਦੀਆਂ ਵਿਕਟਾਂ ਗੁਆ ਦਿੱਤੀਆਂ। ਦੁਪਹਿਰ ਦੇ ਖਾਣੇ ਸਮੇਂ, ਯਸ਼ਸਵੀ ਜਾਇਸਵਾਲ 62 ਦੌੜਾਂ ਅਤੇ ਕਪਤਾਨ ਸ਼ੁਭਮਨ ਗਿੱਲ ਇੱਕ ਦੌੜ ਬਣਾ ਕੇ ਖੇਡ ਰਹੇ ਹਨ। ਪਹਿਲਾ ਟੈਸਟ ਜਿੱਤ ਕੇ, ਇੰਗਲੈਂਡ ਪੰਜ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ।

ਸੀਰੀਜ਼ ਦਾ ਪਹਿਲਾ ਮੈਚ ਮੈਚ ਜਿੱਤ ਕੇ ਇੰਗਲੈਂਡ ਦੀ ਟੀਮ ਪੂਰੀ ਆਤਮਵਿਸ਼ਵਾਸ 'ਚ ਹੋਵੇਗੀ ਜਦਕਿ ਭਾਰਤ ਦੂਜਾ ਟੈਸਟ ਮੈਚ ਜਿੱਤ ਕੇ ਸੀਰੀਜ਼ 'ਚ ਬਰਾਬਰੀ ਦੀ ਕੋਸ਼ਿਸ਼ ਕਰੇਗਾ। ਬਰਮਿੰਘਮ ਵਿਚ ਮੌਸਮ ਗਰਮ ਹੈ ਤੇ ਪਿੱਚ ਉੱਪਰ ਘਾਹ ਹੈ ਪਰ ਹੇਠਾਂ ਤੋਂ ਇਹ ਸੁੱਕੀ ਹੈ। ਇਸ ਮੈਦਾਨ ’ਤੇ 3 ਸਾਲ ਪਹਿਲਾਂ ਇੰਗਲੈਂਡ ਨੇ 378 ਦੌੜਾਂ ਦਾ ਟੀਚਾ ਹਾਸਲ ਕਰ ਕੇ ਲੜੀ ਡਰਾਅ ਕਰਵਾਈ ਸੀ। ਪਿਛਲੇ ਕੁਝ ਸਾਲਾਂ ਵਿਚ ਕਾਊਂਟੀ ਕ੍ਰਿਕਟ ਵਿਚ ਇਸ ਮੈਦਾਨ ’ਤੇ ਕਾਫੀ ਦੌੜਾਂ ਬਣੀਆਂ ਹਨ। 

ਦੋਵੇਂ ਦੇਸ਼ਾਂ ਦੀ ਪਲੇਇੰਗ 11 :

ਭਾਰਤ  : ਯਸ਼ਸਵੀ ਜਾਇਸਵਾਲ, ਕੇਐਲ ਰਾਹੁਲ, ਕਰੁਣ ਨਾਇਰ, ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਨਿਤੀਸ਼ ਕੁਮਾਰ ਰੈੱਡੀ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਆਕਾਸ਼ ਦੀਪ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ।

ਇੰਗਲੈਂਡ  : ਜ਼ੈਕ ਕਰੌਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਹੈਰੀ ਬਰੂਕ, ਬੇਨ ਸਟੋਕਸ (ਕਪਤਾਨ), ਜੈਮੀ ਸਮਿਥ (ਵਿਕਟਕੀਪਰ), ਕ੍ਰਿਸ ਵੋਕਸ, ਬ੍ਰਾਇਡਨ ਕਾਰਸੇ, ਜੋਸ਼ ਟੰਗ, ਸ਼ੋਏਬ ਬਸ਼ੀਰ

Have something to say? Post your comment

ਅਤੇ ਖੇਡ ਖਬਰਾਂ

ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ

ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ

ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ

ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ

ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ

ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ

IND vs ENG : 2nd Test Day 2 : ਲੰਚ ਤਕ ਭਾਰਤ ਨੇ ਛੇ ਵਿਕਟਾਂ 'ਤੇ 419 ਦੌੜਾਂ ਬਣਾਈਆਂ

IND vs ENG : 2nd Test Day 2 : ਲੰਚ ਤਕ ਭਾਰਤ ਨੇ ਛੇ ਵਿਕਟਾਂ 'ਤੇ 419 ਦੌੜਾਂ ਬਣਾਈਆਂ

ਲੂਨਾ ਦੇ ਗੋਲ ਨੇ ਅਮਰੀਕਾ ਨੂੰ ਗੋਲਡ ਕੱਪ ਦੇ ਫਾਈਨਲ ਵਿੱਚ ਪਹੁੰਚਾਇਆ

ਲੂਨਾ ਦੇ ਗੋਲ ਨੇ ਅਮਰੀਕਾ ਨੂੰ ਗੋਲਡ ਕੱਪ ਦੇ ਫਾਈਨਲ ਵਿੱਚ ਪਹੁੰਚਾਇਆ

ਆਈ. ਸੀ. ਸੀ. ਰੈਂਕਿੰਗ : ਪੰਤ ਛੇਵੇਂ ਸਥਾਨ ’ਤੇ, ਬੁਮਰਾਹ ਗੇਂਦਬਾਜ਼ੀ ਰੈਂਕਿੰਗ ’ਚ ਟਾਪ ’ਤੇ ਬਰਕਰਾਰ

ਆਈ. ਸੀ. ਸੀ. ਰੈਂਕਿੰਗ : ਪੰਤ ਛੇਵੇਂ ਸਥਾਨ ’ਤੇ, ਬੁਮਰਾਹ ਗੇਂਦਬਾਜ਼ੀ ਰੈਂਕਿੰਗ ’ਚ ਟਾਪ ’ਤੇ ਬਰਕਰਾਰ

ਬੁਮਰਾਹ ਲਾਰਡਜ਼ ਵਿਖੇ ਤੀਜਾ ਟੈਸਟ ਖੇਡੇਗਾ: ਗਿੱਲ

ਬੁਮਰਾਹ ਲਾਰਡਜ਼ ਵਿਖੇ ਤੀਜਾ ਟੈਸਟ ਖੇਡੇਗਾ: ਗਿੱਲ

ਫ੍ਰੈਂਚ ਓਪਨ ਚੈਂਪੀਅਨ ਕੋਕੋ ਗੌਫ ਵਿੰਬਲਡਨ ਦੇ ਪਹਿਲੇ ਦੌਰ ਵਿੱਚ ਬਾਹਰ ਹੋ ਗਈ

ਫ੍ਰੈਂਚ ਓਪਨ ਚੈਂਪੀਅਨ ਕੋਕੋ ਗੌਫ ਵਿੰਬਲਡਨ ਦੇ ਪਹਿਲੇ ਦੌਰ ਵਿੱਚ ਬਾਹਰ ਹੋ ਗਈ

IND vs ENG: ਭਾਰਤੀ ਟੀਮ ਨੇ ਕੀਤੇ 3 ਬਦਲਾਅ, ਅਰਸ਼ਦੀਪ ਸਿੰਘ ਨੂੰ ਨਹੀਂ ਮਿਲਿਆ ਮੌਕਾ

IND vs ENG: ਭਾਰਤੀ ਟੀਮ ਨੇ ਕੀਤੇ 3 ਬਦਲਾਅ, ਅਰਸ਼ਦੀਪ ਸਿੰਘ ਨੂੰ ਨਹੀਂ ਮਿਲਿਆ ਮੌਕਾ

ਸਮ੍ਰਿਤੀ ਮੰਧਾਨਾ ICC T20 ਬੱਲੇਬਾਜ਼ਾਂ ਦੀ ਰੈਂਕਿੰਗ ਵਿੱਚ ਤੀਜੇ ਸਥਾਨ 'ਤੇ

ਸਮ੍ਰਿਤੀ ਮੰਧਾਨਾ ICC T20 ਬੱਲੇਬਾਜ਼ਾਂ ਦੀ ਰੈਂਕਿੰਗ ਵਿੱਚ ਤੀਜੇ ਸਥਾਨ 'ਤੇ