Friday, April 17, 2026
BREAKING
ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ 'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ 2023

ਖੇਡ

IND vs ENG : ਭਾਰਤੀ ਬੱਲੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਇੰਗਲੈਂਡ ਨੂੰ ਮਿਲਿਆ 357 ਦੌੜਾਂ ਦਾ ਟੀਚਾ

12 ਫ਼ਰਵਰੀ, 2025 07:00 PM

ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ ਤੇ ਆਖਰੀ ਵਨਡੇ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਸ਼ੁਭਮਨ ਗਿੱਲ ਦੀਆਂ 112 ਦੌੜਾਂ, ਵਿਰਾਟ ਕੋਹਲੀ ਦੀਆਂ 52 ਦੌੜਾਂ, ਸ਼੍ਰੇਅਸ ਅਈਅਰ ਦੀਆਂ 78 ਦੌੜਾਂ ਤੇ ਕੇਐੱਲ ਰਾਹੁਲ ਦੀਆਂ 40 ਦੌੜਾਂ ਦੀ ਬਦੌਲਤ 50 ਓਵਰਾਂ 'ਚ ਆਲ ਆਊਟ ਹੋ ਕੇ 356 ਦੌੜਾਂ ਬਣਾਈਆਂ ਤੇ ਇੰਗਲੈਂਡ ਨੂੰ ਜਿੱਤ ਲਈ 357 ਦੌੜਾਂ ਦਾ ਟੀਚਾ ਦਿੱਤਾ। ਇੰਗਲੈਂਡ ਲਈ ਸਾਕਿਬ ਮਹਿਮੂਦ ਨੇ 1, ਮਾਰਕ ਵੁੱਡ ਨੇ 2, ਜੋ ਰੂਟ ਨੇ 1 ਤੇ ਆਦਿਲ ਰਾਸ਼ਿਦ ਨੇ 4 ਵਿਕਟਾਂ ਲਈਆਂ। ਭਾਰਤ ਪਹਿਲਾਂ ਹੀ 2-0 ਦੀ ਬੜ੍ਹਤ ਨਾਲ ਲੜੀ ਜਿੱਤ ਚੁੱਕਾ ਹੈ ਅਤੇ ਹੁਣ ਉਹ ਲੜੀ ਵਿੱਚ ਇੰਗਲੈਂਡ ਨੂੰ ਵ੍ਹਾਈਟਵਾਸ਼ ਕਰਨ ਦੀ ਕੋਸ਼ਿਸ਼ ਕਰੇਗਾ।

ਦੋਵੇਂ ਦੇਸ਼ਾਂ ਦੀ ਪਲੇਇੰਗ 11:

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਕਪਤਾਨ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ

ਇੰਗਲੈਂਡ : ਫਿਲਿਪ ਸਾਲਟ (ਵਿਕਟਕੀਪਰ), ਬੇਨ ਡਕੇਟ, ਜੋ ਰੂਟ, ਹੈਰੀ ਬਰੂਕ, ਜੋਸ ਬਟਲਰ (ਕਪਤਾਨ), ਟੌਮ ਬੈਂਟਨ, ਲਿਆਮ ਲਿਵਿੰਗਸਟੋਨ, ਗੁਸ ਐਟਕਿੰਸਨ, ਆਦਿਲ ਰਾਸ਼ਿਦ, ਮਾਰਕ ਵੁੱਡ, ਸਾਕਿਬ ਮਹਿਮੂਦ

Have something to say? Post your comment

ਅਤੇ ਖੇਡ ਖਬਰਾਂ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ