Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

IND vs ENG:ਲੰਚ ਤਕ ਇੰਗਲੈਂਡ ਨੇ ਦੋ ਵਿਕਟਾਂ 'ਤੇ 83 ਦੌੜਾਂ ਬਣਾਈਆਂ

10 ਜੁਲਾਈ, 2025 07:29 PM

ਭਾਰਤ ਤੇ ਇੰਗਲੈਂਡ ਦਰਮਿਆਨ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਤੀਜਾ ਮੈਚ ਅੱਜ ਲੰਡਨ ਦੇ ਲਾਰਡਜ਼ ਸਟੇਡੀਅਮ 'ਚ ਖੇਡਿਆ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੇ ਦੁਪਹਿਰ ਦੇ ਖਾਣੇ ਤੱਕ ਦੋ ਵਿਕਟਾਂ 'ਤੇ 83 ਦੌੜਾਂ ਬਣਾ ਲਈਆਂ। ਦੁਪਹਿਰ ਦੇ ਖਾਣੇ ਸਮੇਂ ਜੋ ਰੂਟ 24 ਦੌੜਾਂ ਬਣਾ ਕੇ ਖੇਡ ਰਿਹਾ ਸੀ ਜਦੋਂ ਕਿ ਓਲੀ ਪੋਪ 12 ਦੌੜਾਂ ਬਣਾ ਕੇ ਖੇਡ ਰਿਹਾ ਸੀ। ਭਾਰਤ ਲਈ ਨਿਤੀਸ਼ ਕੁਮਾਰ ਰੈੱਡੀ ਨੇ ਦੋਵੇਂ ਵਿਕਟਾਂ ਲਈਆਂ। ਉਸਨੇ ਬੇਨ ਡਕੇਟ (23) ਅਤੇ ਜੈਕ ਕਰੌਲੀ (18) ਨੂੰ ਪੈਵੇਲੀਅਨ ਭੇਜਿਆ।

ਇੰਗਲੈਂਡ ਦੀ ਟੀਮ ਵਿਚ ਜੋਫਰਾ ਆਰਚਰ ਦੀ ਵਾਪਸੀ ਹੋਈ ਹੈ ਜਦਕਿ ਭਾਰਤੀ ਟੀਮ ਵਿਚ ਜਸਪ੍ਰੀਤ ਬੁਮਰਾਹ ਦੀ ਵਾਪਸੀ ਹੋਈ ਹੈ। ਸੀਰੀਜ਼ 'ਚ ਪਹਿਲਾ ਮੈਚ ਇੰਗਲੈਂਡ ਨੇ ਜਿੱਤਿਆ ਸੀ ਤੇ ਦੂਜਾ ਮੈਚ ਭਾਰਤ ਨੇ ਜਿੱਤਿਆ। ਇਸ ਤਰ੍ਹਾਂ ਸੀਰੀਜ਼ 1-1 ਨਾਲ ਬਰਾਬਰ ਹੈ। ਦੋਵੇਂ ਟੀਮਾਂ ਦਾ ਟੀਚਾ ਤੀਜਾ ਟੈਸਟ ਜਿੱਤ ਕੇ ਸੀਰੀਜ਼ 'ਚ ਬੜ੍ਹਤ ਬਣਾਉਣ ਦਾ ਹੋਵੇਗਾ।

ਭਾਰਤ (ਪਲੇਅਿੰਗ ਇਲੈਵਨ): ਯਸ਼ਸਵੀ ਜਾਇਸਵਾਲ, ਕੇਐਲ ਰਾਹੁਲ, ਕਰੁਣ ਨਾਇਰ, ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਨਿਤੀਸ਼ ਕੁਮਾਰ ਰੈੱਡੀ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਆਕਾਸ਼ ਦੀਪ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ

ਇੰਗਲੈਂਡ (ਪਲੇਅਿੰਗ ਇਲੈਵਨ): ਜ਼ੈਕ ਕ੍ਰਾਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਹੈਰੀ ਬਰੂਕ, ਬੇਨ ਸਟੋਕਸ (ਕਪਤਾਨ), ਜੈਮੀ ਸਮਿਥ (ਵਿਕਟਕੀਪਰ), ਕ੍ਰਿਸ ਵੋਕਸ, ਬ੍ਰਾਈਡਨ ਕਾਰਸੇ, ਜੋਫਰਾ ਆਰਚਰ, ਸ਼ੋਏਬ ਬਸ਼ੀਰ

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ