Tuesday, September 22, 2026
BREAKING
ਕਾਂਗਰਸ ਪਾਰਟੀ ਮੋਹਾਲੀ ਦੇ ਐ.ਸੀ. ਡਿਪਾਰਟਮੈਂਟ ਦੀ ਖਰੜ ਵਿਖੇ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਨਗਲੀਆ ਜੀ ਪ੍ਰਧਾਨਗੀ ਹੇਠ ਹੋਈ ਕੁਰਾਲੀ ਦੀ ਸ਼ਾਨ ਬਣਿਆ 100 ਫੁੱਟ ਉੱਚਾ ਤਿਰੰਗਾ, ਪਰਮਿੰਦਰ ਸਿੰਘ ਗੋਲਡੀ ਤੇ ਬਹਾਦਰ ਸਿੰਘ ਓਕੇ ਨੇ ਕੀਤਾ ਲੋਕ ਅਰਪਣ ਖੂਨੀ ਮਾਜਰਾ ਵਿੱਚ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, 1.25 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਪਰਮਿੰਦਰ ਸਿੰਘ ਗੋਲਡੀ ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ) Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਕੀਤਾ ਆਪਣੇ ਨਾਂ ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

ਖੇਡ

IND vs JPN One-Off T20I: ਭਾਰਤ ਨੇ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

22 ਸਤੰਬਰ, 2026 06:39 PM

ਭਾਰਤ ਅਤੇ ਜਾਪਾਨ ਵਿਚਾਲੇ ਇੱਕ ਇਕਲੌਤਾ (One-Off) ਟੀ-20 ਅੰਤਰਰਾਸ਼ਟਰੀ ਮੈਚ ਜਾਪਾਨ ਦੇ ਸਾਨੋ ਅੰਤਰਰਾਸ਼ਟਰੀ ਕ੍ਰਿਕਟ ਗਰਾਊਂਡ ਵਿਖੇ ਅੱਜ ਖੇਡਿਆ ਗਿਆ। ਮੈਚ 'ਚ ਭਾਰਤ ਨੇ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਲਗਤਾਰ ਮੀਂਹ ਪੈਣ ਕਾਰਨ ਟਾਸ ਦੇਰ ਨਾਲ ਹੋਈ ਹੈ ਤੇ ਮੀਂਹ ਕਾਰਨ ਕਾਫੀ ਸਮਾਂ ਬਰਬਾਦ ਹੋਣ ਕਾਰਨ ਮੈਚ 5-5 ਓਵਰਾਂ ਦਾ ਕਰ ਦਿੱਤਾ ਗਿਆ।

ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੇ ਧਾਕੜ ਬੱਲੇਬਾਜ਼ ਜਾਪਾਨੀ ਗੇਂਦਬਾਜ਼ਾਂ ਅੱਗੇ ਸੰਘਰਸ਼ ਕਰਦੇ ਨਜ਼ਰ ਆਏ। ਭਾਰਤ ਨੇ ਨਿਰਧਾਰਤ 5 ਓਵਰਾਂ 'ਚ 4 ਵਿਕਟਾਂ ਗੁਆ ਕੇ 32 ਦੌੜਾਂ ਬਣਾਈਆਂ ਤੇ ਜਾਪਾਨ ਨੂੰ ਜਿੱਤ ਲਈ 33 ਦੌੜਾਂ ਦਾ ਟੀਚਾ ਦਿੱਤਾ। ਭਾਰਤ ਲਈ ਸੰਜ ਸੈਮਸਨ 9 ਦੌੜਾਂ, ਅਭਿਸ਼ੇਕ ਸ਼ਰਮਾ 0 ਦੌੜ, ਈਸ਼ਾਨ ਕਿਸ਼ਨ 3 ਦੌੜਾਂ ਤੇ ਸ਼੍ਰੇਅਸ ਅਈਅਰ ਨੇ 16 ਦੌੜਾਂ ਬਣਾ ਆਊਟ ਹੋਏ। ਤਿਲਕ ਵਰਮਾ ਨੇ 1 ਦੌੜ ਤੇ ਸ਼ਿਵਮ ਦੂਬੇ 0 ਦੇ ਸਕੋਰ 'ਤੇ ਅਜੇਤੂ ਰਹੇ।

ਟੀਚੇ ਦਾ ਪਿੱਛਾ ਕਰਨ ਉਤਰੀ ਜਾਪਾਨ ਦੀ ਟੀਮ ਨਿਰਧਾਰਤ 5 ਓਵਰਾਂ 'ਚ 3 ਵਿਕਟਾਂ ਗੁਆ ਕੇ 30 ਦੌੜਾਂ ਬਣਾ ਸਕੀ ਤੇ 2 ਦੌੜਾਂ ਨਾਲ ਮੈਚ ਹਾਰ ਗਈ। ਜਾਪਾਨ ਲਈ ਕੇਂਲੇਲ ਨੇ 12, ਬੇਂਜਮਿਨ ਨੇ 9 ਦੌੜਾਂ ਬਣਾਈਆਂ। ਭਾਰਤ ਲਈ ਵਾਸ਼ਿੰਗਟਨ ਸੁੰਦਰ ਨੇ 2 ਵਿਕਟਾਂ ਲਈਆਂ।

Have something to say? Post your comment

ਅਤੇ ਖੇਡ ਖਬਰਾਂ

Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਕੀਤਾ ਆਪਣੇ ਨਾਂ

Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਕੀਤਾ ਆਪਣੇ ਨਾਂ

ਸ਼ੇਫਾਲੀ ਚੌਥੇ ਸਥਾਨ 'ਤੇ ਪੁੱਜੀ ਗਈ; ਚਰਨੀ ਅਤੇ ਦੀਪਤੀ ਟਾਪ ਬਾਲਰ ਬਣੀਆਂ ਰਹੀਆਂ

ਸ਼ੇਫਾਲੀ ਚੌਥੇ ਸਥਾਨ 'ਤੇ ਪੁੱਜੀ ਗਈ; ਚਰਨੀ ਅਤੇ ਦੀਪਤੀ ਟਾਪ ਬਾਲਰ ਬਣੀਆਂ ਰਹੀਆਂ

ਸਾਡੀ ਟੀਮ ਨੇ ਸੋਨ ਤਮਗਿਆਂ ਦਾ ਰਸਤਾ ਖੋਲ੍ਹ ਦਿੱਤੈ : ਹਰਮਨਪ੍ਰੀਤ

ਸਾਡੀ ਟੀਮ ਨੇ ਸੋਨ ਤਮਗਿਆਂ ਦਾ ਰਸਤਾ ਖੋਲ੍ਹ ਦਿੱਤੈ : ਹਰਮਨਪ੍ਰੀਤ

ਇਲਾਵੇਨਿਲ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਏਸ਼ੀਆਈ ਖੇਡਾਂ ਦੇ ਪਹਿਲੇ ਦਿਨ ਜਿੱਤੇ ਦੋ ਚਾਂਦੀ ਦੇ ਤਗਮੇ

ਇਲਾਵੇਨਿਲ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਏਸ਼ੀਆਈ ਖੇਡਾਂ ਦੇ ਪਹਿਲੇ ਦਿਨ ਜਿੱਤੇ ਦੋ ਚਾਂਦੀ ਦੇ ਤਗਮੇ

ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ

ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ

ਸਮ੍ਰਿਤੀ ਮੰਧਾਨਾ ਟੀ-20 ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬਣੀ ਖਿਡਾਰਨ

ਸਮ੍ਰਿਤੀ ਮੰਧਾਨਾ ਟੀ-20 ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬਣੀ ਖਿਡਾਰਨ

ਏਸ਼ੀਆਈ ਖੇਡਾਂ 2026 : ਅੱਜ ਕੁਆਰਟਰ ਫਾਈਨਲ ’ਚ ਮਹਿਮਾਨ ਟੀਮ ਦਾ ਸਾਹਮਣਾ ਜਪਾਨ ਨਾਲ

ਏਸ਼ੀਆਈ ਖੇਡਾਂ 2026 : ਅੱਜ ਕੁਆਰਟਰ ਫਾਈਨਲ ’ਚ ਮਹਿਮਾਨ ਟੀਮ ਦਾ ਸਾਹਮਣਾ ਜਪਾਨ ਨਾਲ

ਅਭਿਸ਼ੇਕ ਸ਼ਰਮਾ ਦੇ ਤੂਫ਼ਾਨੀ ਸੈਂਕੜੇ ਨਾਲ ਭਾਰਤ ਨੇ ਅਫ਼ਗਾਨਿਸਤਾਨ ਨੂੰ T20 ਲੜੀ 'ਚ ਕੀਤਾ ਕਲੀਨ ਸਵੀਪ

ਅਭਿਸ਼ੇਕ ਸ਼ਰਮਾ ਦੇ ਤੂਫ਼ਾਨੀ ਸੈਂਕੜੇ ਨਾਲ ਭਾਰਤ ਨੇ ਅਫ਼ਗਾਨਿਸਤਾਨ ਨੂੰ T20 ਲੜੀ 'ਚ ਕੀਤਾ ਕਲੀਨ ਸਵੀਪ

ਡੇਵਿਸ ਕੱਪ 2026: 'ਫਾਈਨਲ 8' 'ਚ ਜਗ੍ਹਾ ਬਣਾਉਣ ਲਈ ਭਾਰਤ ਅਤੇ ਦੱਖਣੀ ਕੋਰੀਆ ਆਹਮੋ-ਸਾਹਮਣੇ

ਡੇਵਿਸ ਕੱਪ 2026: 'ਫਾਈਨਲ 8' 'ਚ ਜਗ੍ਹਾ ਬਣਾਉਣ ਲਈ ਭਾਰਤ ਅਤੇ ਦੱਖਣੀ ਕੋਰੀਆ ਆਹਮੋ-ਸਾਹਮਣੇ

IND vs AFG: ਸਾਬਕਾ ਭਾਰਤੀ ਸਟਾਰ ਨੇ ਸੰਜੂ ਸੈਮਸਨ ਦੀ ਕੀਤੀ ਤਾਰੀਫ, ਬੋਲੇ-'ਉਨ੍ਹਾਂ ਨੇ ਬਹਿਸ ਖਤਮ ਕਰ'ਤੀ'

IND vs AFG: ਸਾਬਕਾ ਭਾਰਤੀ ਸਟਾਰ ਨੇ ਸੰਜੂ ਸੈਮਸਨ ਦੀ ਕੀਤੀ ਤਾਰੀਫ, ਬੋਲੇ-'ਉਨ੍ਹਾਂ ਨੇ ਬਹਿਸ ਖਤਮ ਕਰ'ਤੀ'