Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

IND vs NZ 1st ODI: ਨਿਊਜ਼ੀਲੈਂਡ ਨੂੰ ਲੱਗਾ ਚੌਥਾ ਝਟਕਾ, ਗਲੇਨ ਫਿਲਿਪਸ ਹੋਇਆ ਆਊਟ

11 ਜਨਵਰੀ, 2026 05:05 PM

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਵਡੋਦਰਾ ਦੇ ਬੀਸੀਏ (BCA) ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਹੈਨਰੀ ਨਿਕੋਲਸ 62 ਦੌੜਾਂ ਦੇ ਨਿੱਜੀ ਸਕੋਰ 'ਤੇ ਹਰਸ਼ਿਤ ਰਾਣਾ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਡੇਵੋਨ ਕੌਨਵੇ 56 ਦੌੜਾਂ ਬਣਾ ਹਰਸ਼ਿਤ ਰਾਣਾ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਦੀ ਤੀਜੀ ਵਿਕਟ ਉਦੋਂ ਡਿੱਗੀ ਜਦੋਂ ਵਿਲ ਯੰਗ 12 ਦੌੜਾਂ ਬਣਾ ਸਿਰਾਜ ਦਾ ਸ਼ਿਕਾਰ  ਬਣਿਆ। ਨਿਊਜ਼ੀਲੈਂਡ ਦੀ ਚੌਥੀ ਵਿਕਟ ਉਦੋਂ ਡਿੱਗੀ ਜਦੋਂ ਗਲੇਨ ਫਿਲਿਪਸ 12 ਦੌੜਾਂ ਕੁਲਦੀਪ ਯਾਦਵ ਵਲੋਂ ਆਊਟ ਹੋਇਆ। ਖਬਰ ਲਿਖੇ ਜਾਣ ਸਮੇਂ ਤਕ ਨਿਊਜ਼ੀਲੈਂਡ ਨੇ 4 ਵਿਕਟਾਂ ਗੁਆ ਕੇ 196 ਦੌੜਾਂ ਬਣਾ ਲਈਆਂ ਸਨ। ਕ੍ਰੀਜ਼ 'ਤੇ ਡੇਰਿਲ ਮਿਸ਼ੇਲ (33 ਦੌੜਾਂ) ਤੇ ਮਿਸ਼ੇਲ ਹੇਅ (17 ਦੌੜਾਂ) ਮੌਜੂਦ ਸਨ। 

ਇਹ ਸੀਰੀਜ਼ ਭਾਰਤੀ ਟੀਮ ਲਈ 2027 ਵਨਡੇ ਵਿਸ਼ਵ ਕੱਪ ਦੀਆਂ ਤਿਆਰੀਆਂ ਦੀ ਦਿਸ਼ਾ ਵਿੱਚ ਪਹਿਲਾ ਵੱਡਾ ਕਦਮ ਮੰਨੀ ਜਾ ਰਹੀ ਹੈ। ਅਗਲੇ 22 ਮਹੀਨਿਆਂ ਦੇ ਸਫ਼ਰ ਦੌਰਾਨ ਟੀਮ ਇੰਡੀਆ ਲਗਭਗ 30 ਵਨਡੇ ਮੈਚ ਖੇਡੇਗੀ, ਜਿਸ ਕਾਰਨ ਨੌਜਵਾਨ ਕਪਤਾਨ ਸ਼ੁਭਮਨ ਗਿੱਲ ਦੀ ਅਗਵਾਈ ਵਿੱਚ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੀ ਫਾਰਮ 'ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ।

ਪਲੇਇੰਗ 11:

ਨਿਊਜ਼ੀਲੈਂਡ (ਪਲੇਇੰਗ ਇਲੈਵਨ): ਡੇਵੋਨ ਕੌਨਵੇ, ਹੈਨਰੀ ਨਿਕੋਲਸ, ਵਿਲ ਯੰਗ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਮਿਸ਼ੇਲ ਹੇਅ (ਵਿਕਟਕੀਪਰ), ਮਾਈਕਲ ਬ੍ਰੇਸਵੈੱਲ (ਕਪਤਾਨ), ਜ਼ਕਰੀ ਫੌਲਕਸ, ਕ੍ਰਿਸਟੀਅਨ ਕਲਾਰਕ, ਕਾਇਲ ਜੈਮੀਸਨ, ਆਦਿੱਤਿਆ ਅਸ਼ੋਕ

ਭਾਰਤ (ਪਲੇਇੰਗ ਇਲੈਵਨ) : ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ