Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਡ

IND vs NZ 1st Test Day 2 Stumps : ਇੰਗਲੈਂਡ ਨੇ ਬਣਾਈ 134 ਦੌੜਾਂ ਦੀ ਬੜ੍ਹਤ, ਸਕੋਰ-180/3

17 ਅਕਤੂਬਰ, 2024 07:09 PM

ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਦਿਨ ਦੀ ਖੇਡ ਖਤਮ ਹੋਣ ਤਕ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ ਵਿਚ 3 ਵਿਕਟਾਂ ਗੁਆ ਕੇ 180 ਦੌੜਾਂ ਬਣਾ ਲਈਆਂ ਸਨ। ਇਸ ਤਰ੍ਹਾਂ ਉਸ ਨੇ ਭਾਰਤ ਖਿਲਾਫ 134 ਦੌੜਾਂ ਦੀ ਬੜ੍ਹਤ ਬਣਾ ਲਈ ਸੀ। ਇੰਗਲੈਂਡ ਲਈ ਡੇਵੋਨ ਕੋਨਵੇ 91 ਦੌੜਾਂ ਦੌੜਾਂ, ਵਿਲ ਯੰਗ 33 ਦੌੜਾਂ ਤੇ ਟਾਮ ਲਾਥਮ 15 ਦੌੜਾਂ ਬਣਾ ਆਊਟ ਹੋਏ। ਭਾਰਤ ਵਲੋਂ ਅਸ਼ਵਿਨ ਨੇ 1, ਕੁਲਦੀਪ ਯਾਦਵ ਨੇ 1 ਤੇ ਰਵਿੰਦਰ ਜਡੇਜਾ ਨੇ 1 ਵਿਕਟਾਂ ਲਈਆਂ। 

ਮੀਂਹ ਨਾਲ ਪ੍ਰਭਾਵਿਤ ਟੈਸਟ ਮੈਚ 'ਚ ਨਿਊਜ਼ੀਲੈਂਡ ਦੇ ਮੈਟ ਹੈਨਰੀ (5) ਅਤੇ ਵਿਲੀਅਮ ਓ'ਰੂਰਕੇ (4) ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਪਹਿਲੇ ਟੈਸਟ ਦੀ ਪਹਿਲੀ ਪਾਰੀ 'ਚ 46 ਦੌੜਾਂ 'ਤੇ ਢੇਰ ਹੋ ਗਿਆ। ਭਾਰਤ ਵੱਲੋਂ 5 ਖਿਡਾਰੀ ਜ਼ੀਰੋ 'ਤੇ ਆਊਟ ਹੋਏ, ਜਿਨ੍ਹਾਂ 'ਚ ਵਿਰਾਟ ਕੋਹਲੀ, ਸਰਫਰਾਜ਼ ਖਾਨ, ਕੇਐੱਲ ਰਾਹੁਲ, ਰਵਿੰਦਰ ਜਡੇਜਾ ਅਤੇ ਰਵੀਚੰਦਰਨ ਅਸ਼ਵਿਨ ਵਰਗੇ ਵੱਡੇ ਖਿਡਾਰੀ ਸ਼ਾਮਲ ਹਨ। ਜਦਕਿ ਰੋਹਿਤ ਸ਼ਰਮਾ ਨੇ ਸਿਰਫ 2 ਦੌੜਾਂ ਬਣਾਈਆਂ। ਯਸ਼ਸਵੀ ਜਾਇਸਵਾਲ ਨੇ 13 ਦੌੜਾਂ ਦੀ ਪਾਰੀ ਖੇਡੀ ਜਦਕਿ ਰਿਸ਼ਭ ਪੰਤ ਨੇ ਸਭ ਤੋਂ ਵੱਧ 20 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਪਹਿਲਾਂ ਮੀਂਹ ਕਾਰਨ ਪਹਿਲੇ ਦਿਨ ਦੀ ਖੇਡ ਰੱਦ ਹੋ ਗਈ ਸੀ ਅਤੇ ਟਾਸ ਵੀ ਨਹੀਂ ਹੋ ਸਕਿਆ ਸੀ।

ਸੰਭਾਵਿਤ ਪਲੇਇੰਗ 11

ਭਾਰਤ : ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਵਿਰਾਟ ਕੋਹਲੀ, ਸਰਫਰਾਜ਼ ਖਾਨ, ਕੇਐਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਆਰ ਅਸ਼ਵਿਨ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।

ਨਿਊਜ਼ੀਲੈਂਡ : ਡੇਵੋਨ ਕੌਨਵੇ, ਟੌਮ ਲੈਥਮ (ਕਪਤਾਨ), ਵਿਲ ਯੰਗ, ਰਚਿਨ ਰਵਿੰਦਰਾ, ਡੇਰਿਲ ਮਿਸ਼ੇਲ, ਟੌਮ ਬਲੰਡਲ (ਵਿਕਟਕੀਪਰ), ਗਲੇਨ ਫਿਲਿਪਸ, ਮੈਟ ਹੈਨਰੀ, ਟਿਮ ਸਾਊਥੀ, ਏਜਾਜ਼ ਪਟੇਲ ਅਤੇ ਵਿਲੀਅਮ ਓਰੂਰਕੇ।

Have something to say? Post your comment

ਅਤੇ ਖੇਡ ਖਬਰਾਂ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ