Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

IND vs NZ 3rd ODI : ਨਿਊਜ਼ੀਲੈਂਡ ਨੂੰ ਲੱਗਾ ਦੂਜਾ ਝਟਕਾ, ਕੌਨਵੇ ਹੋਇਆ ਆਊਟ

18 ਜਨਵਰੀ, 2026 04:28 PM

ਇੰਦੌਰ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੁਕਾਬਲਾ ਅੱਜ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਹੈਨਰੀ ਨਿਕੋਲਸ ਬਿਨਾ ਖਾਤਾ ਖੋਲੇ ਸਿਫਰ ਦੇ ਸਕੋਰ 'ਤੇ ਅਰਸ਼ਦੀਪ ਸਿੰਘ ਦਾ ਸ਼ਿਕਾਰ ਬਣੇ। ਨਿਊਜ਼ੀਲੈਂਡ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਡੇਵੌਨ ਕੌਨਵੇ 5 ਦੌੜਾਂ ਬਣਾ ਹਰਸ਼ਿਤ ਰਾਣਾ ਵਲੋਂ ਆਊਟ ਹੋਇਆ। ਖਬਰ ਲਿਖੇ ਜਾਣ ਸਮੇਂ ਤਕ ਨਿਊਜ਼ੀਲੈਂਡ ਨੇ 2 ਵਿਕਟਾਂ ਗੁਆ ਕੇ 6 ਦੌੜਾਂ ਬਣਾ ਲਈਆਂ ਸਨ।

ਫਿਲਹਾਲ ਸੀਰੀਜ਼ 1-1 ਦੀ ਬਰਾਬਰੀ 'ਤੇ ਹੈ, ਜਿਸ ਵਿੱਚ ਭਾਰਤ ਨੇ ਵਡੋਦਰਾ ਵਿੱਚ ਹੋਇਆ ਪਹਿਲਾ ਮੈਚ ਜਿੱਤਿਆ ਸੀ, ਪਰ ਨਿਊਜ਼ੀਲੈਂਡ ਨੇ ਰਾਜਕੋਟ ਵਿੱਚ ਦੂਜਾ ਮੈਚ ਜਿੱਤ ਕੇ ਸ਼ਾਨਦਾਰ ਵਾਪਸੀ ਕੀਤੀ। ਭਾਰਤੀ ਟੀਮ ਲਈ ਇਹ ਮੈਚ ਆਪਣੇ ਰਿਕਾਰਡ ਨੂੰ ਬਰਕਰਾਰ ਰੱਖਣ ਲਈ ਅਹਿਮ ਹੈ, ਕਿਉਂਕਿ ਟੀਮ ਇੰਡੀਆ ਮਾਰਚ 2019 ਤੋਂ ਲਗਾਤਾਰ ਹਰ ਦੁਵੱਲੀ (bilateral) ਘਰੇਲੂ ਵਨਡੇ ਸੀਰੀਜ਼ ਵਿੱਚ ਅਜੇਤੂ ਰਹੀ ਹੈ। ਦੂਜੇ ਪਾਸੇ, ਨਿਊਜ਼ੀਲੈਂਡ ਕੋਲ ਭਾਰਤ ਵਿੱਚ ਆਪਣੀ ਪਹਿਲੀ ਵਨਡੇ ਸੀਰੀਜ਼ ਜਿੱਤ ਕੇ ਇਤਿਹਾਸ ਰਚਣ ਦਾ ਸੁਨਹਿਰੀ ਮੌਕਾ ਹੈ।

ਦੋਵੇਂ ਦੇਸ਼ਾਂ ਦੀ ਪਲੇਇੰਗ-11

ਨਿਊਜ਼ੀਲੈਂਡ (ਪਲੇਇੰਗ ਇਲੈਵਨ): ਡੇਵੋਨ ਕੌਨਵੇ, ਹੈਨਰੀ ਨਿਕੋਲਸ, ਵਿਲ ਯੰਗ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਮਿਸ਼ੇਲ ਹੇਅ (ਵਿਕਟਕੀਪਰ), ਮਾਈਕਲ ਬ੍ਰੇਸਵੈੱਲ (ਕਪਤਾਨ), ਜ਼ਕਰੀ ਫੌਲਕਸ, ਕਾਇਲ ਜੈਮੀਸਨ, ਕ੍ਰਿਸਟੀਅਨ ਕਲਾਰਕ, ਜੈਡਨ ਲੈਨੋਕਸ

ਭਾਰਤ (ਪਲੇਇੰਗ ਇਲੈਵਨ): ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈੱਡੀ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ