Friday, November 13, 2026
BREAKING
• ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ • IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ • ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ • ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ • ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ • ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਖੇਡ

IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ

13 ਨਵੰਬਰ, 2026 11:44 AM

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ (ODI) ਲੜੀ ਦਾ ਚੌਥਾ ਮੁਕਾਬਲਾ ਮਾਊਂਟ ਮੌਂਗਾਨੁਈ ਦੇ 'ਬੇ ਓਵਲ' (Bay Oval) ਵਿਖੇ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਈਸ਼ਾਨ ਕਿਸ਼ਨ, ਰੁਤੁਰਾਜ ਗਾਇਕਵਾੜ ਅਤੇ ਕੁਲਦੀਪ ਯਾਦਵ ਦੀ ਟੀਮ ਵਿੱਚ ਵਾਪਸੀ ਹੋਈ ਹੈ। ਭਾਰਤ ਦੀ ਕੋਸ਼ਿਸ਼ ਇਸ ਮੈਚ ਵਿੱਚ ਲੜੀ (ਸੀਰੀਜ਼) ਨੂੰ ਆਪਣੇ ਨਾਂ ਕਰਨ ਦੀ ਹੋਵੇਗੀ। ਲੜੀ ਦਾ ਤੀਜਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਭਾਰਤ ਇਸ ਮੁਕਾਬਲੇ ਵਿੱਚ 2-0 ਦੀ ਅਜੇਤੂ ਬੜ੍ਹਤ ਨਾਲ ਉਤਰ ਰਿਹਾ ਹੈ। ਜਿੱਥੇ ਭਾਰਤ ਲੜੀ ਜਿੱਤਣ 'ਤੇ ਨਜ਼ਰ ਰੱਖ ਰਿਹਾ ਹੈ, ਉੱਥੇ ਹੀ ਨਿਊਜ਼ੀਲੈਂਡ ਦੀ ਟੀਮ ਲੜੀ ਵਿੱਚ ਆਪਣੀਆਂ ਉਮੀਦਾਂ ਬਰਕਰਾਰ ਰੱਖਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ।


ਟੀਮਾਂ:
ਨਿਊਜ਼ੀਲੈਂਡ (ਪਲੇਇੰਗ-11) : ਟਿਮ ਸੇਫਰਟ (ਵਿਕਟਕੀਪਰ), ਵਿਲ ਯੰਗ, ਫਿਨ ਐਲਨ, ਨਿਕ ਕੈਲੀ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ (ਕਪਤਾਨ), ਕ੍ਰਿਸਟੀਅਨ ਕਲਾਰਕ, ਮੈਟ ਫਿਸ਼ਰ, ਡੀਨ ਫੌਕਸਕ੍ਰਾਫਟ, ਮੈਟ ਹੈਨਰੀ, ਕਾਇਲ ਜੈਮੀਸਨ।

ਭਾਰਤ (ਪਲੇਇੰਗ-11) : ਰੋਹਿਤ ਸ਼ਰਮਾ, ਰੁਤੁਰਾਜ ਗਾਇਕਵਾੜ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਅਕਸ਼ਰ ਪਟੇਲ, ਨਮਨ ਧੀਰ, ਆਕਿਬ ਨਬੀ ਡਾਰ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ।

 

Have something to say? Post your comment

ਅਤੇ ਖੇਡ ਖਬਰਾਂ

ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ

ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ

ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ

ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ

ਅੰਡਰ19 ਏਸ਼ੀਆ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ, ਖਿਤਾਬੀ ਮੁਕਾਬਲੇ 'ਚ ਪਾਕਿ ਨਾਲ ਹੋਵੇਗਾ ਸਾਹਮਣਾ

ਅੰਡਰ19 ਏਸ਼ੀਆ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ, ਖਿਤਾਬੀ ਮੁਕਾਬਲੇ 'ਚ ਪਾਕਿ ਨਾਲ ਹੋਵੇਗਾ ਸਾਹਮਣਾ

ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ

ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ

ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ

ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ

ਆਰਿਆਵੀਰ ਦੀਆਂ ਸ਼ਾਨਦਾਰ 160 ਦੌੜਾਂ, ਭਾਰਤ ਨੇ UAE ਵਿਰੁੱਧ ਬਣਾਇਆ 309 ਦੌੜਾਂ

ਆਰਿਆਵੀਰ ਦੀਆਂ ਸ਼ਾਨਦਾਰ 160 ਦੌੜਾਂ, ਭਾਰਤ ਨੇ UAE ਵਿਰੁੱਧ ਬਣਾਇਆ 309 ਦੌੜਾਂ

ਮੁਸ਼ਫਿਕੁਰ ਟੈਸਟ ’ਚ 7000 ਦੌੜਾਂ ਬਣਾਉਣ ਵਾਲਾ ਪਹਿਲਾ ਬੰਗਲਾਦੇਸ਼ੀ ਬੱਲੇਬਾਜ਼ ਬਣਿਆ

ਮੁਸ਼ਫਿਕੁਰ ਟੈਸਟ ’ਚ 7000 ਦੌੜਾਂ ਬਣਾਉਣ ਵਾਲਾ ਪਹਿਲਾ ਬੰਗਲਾਦੇਸ਼ੀ ਬੱਲੇਬਾਜ਼ ਬਣਿਆ

ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ

ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ

ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ, ਸੀਰੀਜ਼ 'ਚ ਬਣਾਈ 2-0 ਦੀ ਬੜ੍ਹਤ

ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ, ਸੀਰੀਜ਼ 'ਚ ਬਣਾਈ 2-0 ਦੀ ਬੜ੍ਹਤ

ਵੱਡੀ ਖ਼ਬਰ : ਕ੍ਰਿਸਟੀਆਨੋ ਰੋਨਾਲਡੋ  ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸੰਨਿਆਸ

ਵੱਡੀ ਖ਼ਬਰ : ਕ੍ਰਿਸਟੀਆਨੋ ਰੋਨਾਲਡੋ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸੰਨਿਆਸ