Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਖੇਡ

IND vs NZ : ਰੋਹਿਤ ਸ਼ਰਮਾ ਦਾ ਅਰਧ ਸੈਂਕੜਾ, ਭਾਰਤ ਦਾ ਸਕੋਰ -65/0

09 ਮਾਰਚ, 2025 07:32 PM

ਚੈਂਪੀਅਨਜ਼ ਟਰਾਫੀ ਦਾ ਫਾਈਨਲ ਮੈਚ ਅੱਜ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ 50 ਓਵਰਾਂ 'ਚ 7 ਵਿਕਟਾਂ ਗੁਆ ਕੇ 251 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 252 ਦੌੜਾਂ ਦਾ ਟੀਚਾ ਦਿੱਤਾ।

ਟੀਚੇ ਦਾ ਪਿੱਛਾ ਕਰਦੇ ਹੋਏ ਟੀਮ ਇੰਡੀਆ ਲਈ ਰੋਹਿਤ ਸ਼ਰਮਾ ਨੇ ਅਰਧ ਸੈਂਕੜਾ ਲਾਇਆ ਹੈ। ਉਸ ਨੇ ਆਪਣੇ ਅਰਧ ਸੈਂਕੜੇ ਦੇ ਦੌਰਾਨ 5 ਚੌਕੇ ਤੇ 3 ਛੱਕੇ ਲਾਏ। ਖਬਰ ਲਿਖੇ ਜਾਣ ਸਮੇਂ ਤਕ ਭਾਰਤ ਨੇ ਬਿਨਾ ਕੋਈ ਵਿਕਟ ਗੁਆਏ 65 ਦੌੜਾਂ ਬਣਾ ਲਈਆਂ ਸਨ।

ਦੋਵੇਂ ਦੇਸ਼ਾਂ ਦੀ ਪਲੇਇੰਗ 11

ਨਿਊਜ਼ੀਲੈਂਡ : ਵਿਲ ਯੰਗ, ਰਚਿਨ ਰਵਿੰਦਰ, ਕੇਨ ਵਿਲੀਅਮਸਨ, ਡੈਰਿਲ ਮਿਸ਼ੇਲ, ਟੌਮ ਲਾਥਮ (ਵਿਕਟਕੀਪਰ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਕਾਇਲ ਜੈਮੀਸਨ, ਵਿਲੀਅਮ ਓਰੌਰਕੇ, ਨਾਥਨ ਸਮਿਥ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਮੁਹੰਮਦ ਸ਼ੰਮੀ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ

Have something to say? Post your comment

ਅਤੇ ਖੇਡ ਖਬਰਾਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ