Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

IND vs SA : ਦੱ.ਅਫਰੀਕਾ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਸ਼ੁਭਮਨ ਗਿੱਲ ਬਾਹਰ, ਦੇਖੋ ਪਲੇਇੰਗ-11

19 ਦਸੰਬਰ, 2025 07:36 PM

ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ 5 ਮੈਚਾਂ ਦੀ ਟੀ-20 ਸੀਰੀਜ਼ ਦਾ 5ਵਾਂ ਅਤੇ ਆਖਰੀ ਮੈਚ ਅੱਜ (ਸ਼ੁੱਕਰਵਾਰ) ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਟੀ-20 ਸੀਰੀਜ਼ ਵਿੱਚ 2-1 ਨਾਲ ਅੱਗੇ ਹੈ ਅਤੇ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ਆਪਣੇ ਨਾਮ ਕਰਨ ਦੀ ਕੋਸ਼ਿਸ਼ ਕਰੇਗਾ। 

ਇਸ ਮੈਚ ਲਈ ਭਾਰਤੀ ਟੀਮ 'ਚ 3 ਬਦਲਾਅ ਹੋਏ ਹਨ। ਸ਼ੁਭਮਨ ਗਿੱਲ, ਕੁਲਦੀਪ ਯਾਦਵ ਅਤੇ ਹਰਸ਼ਿਤ ਰਾਣਾ ਨੂੰ ਮੈਚ 'ਚੋਂ ਬਾਹਰ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ ਸੰਜੂ ਸੈਮਸਨ, ਵਾਸ਼ਿੰਗਟਨ ਸੁੰਦਰ ਅਤੇ ਜਸਪ੍ਰੀਤ ਬੁਮਰਾਹ ਦੀ ਪਲੇਇੰਗ-11 'ਚ ਐਂਟਰੀ ਹੋਈ ਹੈ। 

ਭਾਰਤੀ ਟੀਮ : ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ

ਦੱਖਣੀ ਅਫਰੀਕਾ ਟੀਮ : ਕਵਿੰਟਨ ਡੀ ਕੌਕ (ਵਿਕਟਕੀਪਰ), ਰੀਜ਼ਾ ਹੈਂਡਰਿਕਸ, ਏਡਨ ਮਾਰਕਰਮ (ਕਪਤਾਨ), ਡੇਵਾਲਡ ਬ੍ਰੇਵਿਸ, ਡੇਵਿਡ ਮਿਲਰ, ਡੋਨੋਵਨ ਫਰੇਰਾ, ਜਾਰਜ ਲਿੰਡੇ, ਮਾਰਕੋ ਜੈਨਸਨ, ਕੋਰਬਿਨ ਬੋਸ਼, ਲੁੰਗੀ ਐਨਗਿਡੀ, ਓਟਨੀਲ ਬਾਰਟਮੈਨ

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ