Sunday, August 16, 2026
BREAKING
'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ ਦਿਖੀ ਦੇਸ਼ ਦੇ ਵਿਕਾਸ ਦੀ ਝਲਕ 1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਖੇਡ

IND vs SL 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 460/9

16 ਅਗਸਤ, 2026 07:41 PM

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਖਤਮ ਹੋ ਗਈ ਹੈ। ਦੂਜੇ ਦਿਨ ਮੀਂਹ ਨਾਲ ਪ੍ਰਭਾਵਿਤ ਮੈਚ ਦੇਰ ਨਾਲ ਸ਼ੁਰੂ ਹੋਇਆ। ਭਾਰਤ ਨੇ ਦਿਨ ਦੀ ਖੇਡ ਖਤਮ ਹੋਣ ਤਕ 9 ਵਿਕਟਾਂ 'ਤੇ 460 ਦੌੜਾਂ ਬਣਾ ਲਈਆਂ ਹਨ। ਭਾਰਤ ਲਈ ਸਭ ਤੋਂ ਵੱਧ ਦੌੜਾਂ ਦੇਵਦੱਤ ਪੱਡਿਕਲ ਨੇ ਬਣਾਈਆਂ। ਪੱਡਿਕਲ ਨੇ 167 ਦੌੜਾਂ, ਕੇਐੱਲ ਰਾਹੁਲ ਨੇ 82 ਦੌੜਾਂ, ਰਿਸ਼ਭ ਪੰਤ ਨੇ 39 ਦੌੜਾਂ, ਧਰੁਲ ਜੁਰੇਲ ਨੇ 51 ਦੌੜਾਂ ਬਣਾਈਆਂ। ਸ਼੍ਰੀਲੰਕਾ ਲਈ ਅਸਿਥਾ ਫਰਨਾਂਡੋ ਨੇ 1, ਕੇਸ਼ਰਾ ਨੁਵਾਨਾ ਨੇ 3, ਪ੍ਰਬਥ ਜੈਸੂਰਿਆ ਨੇ 4 ਵਿਕਟਾਂ ਲਈਆਂ। 

Have something to say? Post your comment

ਅਤੇ ਖੇਡ ਖਬਰਾਂ

ਸਿੰਧੂ ਅਤੇ ਸਾਤਵਿਕ-ਚਿਰਾਗ ਦੀ ਅਗਵਾਈ ਹੇਠ ਭਾਰਤੀ ਟੀਮ ਵਿਸ਼ਵ ਖ਼ਿਤਾਬ ਲਈ ਤਿਆਰ

ਸਿੰਧੂ ਅਤੇ ਸਾਤਵਿਕ-ਚਿਰਾਗ ਦੀ ਅਗਵਾਈ ਹੇਠ ਭਾਰਤੀ ਟੀਮ ਵਿਸ਼ਵ ਖ਼ਿਤਾਬ ਲਈ ਤਿਆਰ

ਭਾਰਤੀ ਮਹਿਲਾ ਹਾਕੀ ਟੀਮ ਨੇ ਚੀਨ ਨਾਲ 2-2 ਨਾਲ ਡਰਾਅ ਖੇਡਿਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੀਨ ਨਾਲ 2-2 ਨਾਲ ਡਰਾਅ ਖੇਡਿਆ

ਸ਼੍ਰੀਲੰਕਾ ਦੇ ਸਪਿਨਰਾਂ ਦਾ ਸਾਹਮਣਾ ਕਰਨ ਲਈ ਤਿਆਰ ਭਾਰਤ, WTC 'ਚ ਆਪਣੀ ਸਥਿਤੀ ਮਜ਼ਬੂਤ ਕਰਨ 'ਤੇ ਨਜ਼ਰਾਂ

ਸ਼੍ਰੀਲੰਕਾ ਦੇ ਸਪਿਨਰਾਂ ਦਾ ਸਾਹਮਣਾ ਕਰਨ ਲਈ ਤਿਆਰ ਭਾਰਤ, WTC 'ਚ ਆਪਣੀ ਸਥਿਤੀ ਮਜ਼ਬੂਤ ਕਰਨ 'ਤੇ ਨਜ਼ਰਾਂ

T20 ਲੀਗਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ 'ਬੈਕਫੁੱਟ' 'ਤੇ ਧੱਕਿਆ: ਹਰਭਜਨ ਸਿੰਘ

T20 ਲੀਗਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ 'ਬੈਕਫੁੱਟ' 'ਤੇ ਧੱਕਿਆ: ਹਰਭਜਨ ਸਿੰਘ

ਭਾਰਤੀ ਮਹਿਲਾ ਹਾਕੀ ਟੀਮ ਕੋਲ WC 'ਚ ਪੋਡੀਅਮ ਤੱਕ ਪਹੁੰਚਣ ਦਾ ਮੌਕਾ: ਗੋਲਕੀਪਰ ਸਵਿਤਾ

ਭਾਰਤੀ ਮਹਿਲਾ ਹਾਕੀ ਟੀਮ ਕੋਲ WC 'ਚ ਪੋਡੀਅਮ ਤੱਕ ਪਹੁੰਚਣ ਦਾ ਮੌਕਾ: ਗੋਲਕੀਪਰ ਸਵਿਤਾ

ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਜਿੱਤ ਕੇ ਕ੍ਰਿਕਟ ਨੂੰ ਅਲਵਿਦਾ ਕਹਿਣਾ ਚਾਹੁੰਦੈ ਮਿਲਰ

ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਜਿੱਤ ਕੇ ਕ੍ਰਿਕਟ ਨੂੰ ਅਲਵਿਦਾ ਕਹਿਣਾ ਚਾਹੁੰਦੈ ਮਿਲਰ

ਸ਼੍ਰੀਲੰਕਾ ਨੇ ਭਾਰਤ ਖਿਲਾਫ ਪਹਿਲੇ ਟੈਸਟ ਲਈ ਟੀਮ ਦਾ ਕੀਤਾ ਐਲਾਨ

ਸ਼੍ਰੀਲੰਕਾ ਨੇ ਭਾਰਤ ਖਿਲਾਫ ਪਹਿਲੇ ਟੈਸਟ ਲਈ ਟੀਮ ਦਾ ਕੀਤਾ ਐਲਾਨ

ਭਾਰਤ-ਸ਼੍ਰੀਲੰਕਾ ਸੀਰੀਜ਼ ਦੌਰਾਨ ਟੈਸਟ ਕੁਮੈਂਟਰੀ 'ਚ ਡੈਬਿਊ ਕਰਨਗੇ ਰਹਾਣੇ

ਭਾਰਤ-ਸ਼੍ਰੀਲੰਕਾ ਸੀਰੀਜ਼ ਦੌਰਾਨ ਟੈਸਟ ਕੁਮੈਂਟਰੀ 'ਚ ਡੈਬਿਊ ਕਰਨਗੇ ਰਹਾਣੇ

ਬੁਮਰਾਹ ਦੀ ਗੈਰਹਾਜ਼ਰੀ ਵਿੱਚ ਗੁਰਨੂਰ ਬਰਾੜ ਬਣ ਸਕਦੈ ਭਾਰਤ ਦਾ 'ਐਕਸ-ਫੈਕਟਰ' : ਮਹਾਰੂਫ

ਬੁਮਰਾਹ ਦੀ ਗੈਰਹਾਜ਼ਰੀ ਵਿੱਚ ਗੁਰਨੂਰ ਬਰਾੜ ਬਣ ਸਕਦੈ ਭਾਰਤ ਦਾ 'ਐਕਸ-ਫੈਕਟਰ' : ਮਹਾਰੂਫ

ਸਵੀਆਟੇਕ ਨੇ ਸ਼ਨਾਈਡਰ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਕੀਤੀ ਪੱਕੀ

ਸਵੀਆਟੇਕ ਨੇ ਸ਼ਨਾਈਡਰ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਕੀਤੀ ਪੱਕੀ