Monday, August 17, 2026
BREAKING
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਖੇਡ

IND vs SL 1st Test Day 3 Stumps:ਸ਼੍ਰੀਲੰਕਾ ਦੀ ਪਹਿਲੀ ਪਾਰੀ 284 ਦੌੜਾਂ 'ਤੇ ਸਿਮਟੀ, ਭਾਰਤ ਤੋਂ 178 ਦੌੜਾਂ ਪਿੱਛੇ

17 ਅਗਸਤ, 2026 06:08 PM

ਭਾਰਤ ਤੇ ਸ਼੍ਰੀਲੰਕਾ ਦਰਮਿਆਨ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਗਾਲੇ 'ਚ ਖੇਡਿਆ ਜਾ ਰਿਹਾ ਹੈ। ਮੈਚ ਦੇ ਤੀਜੇ ਦਿਨ ਭਾਰਤ ਨੇ ਸ਼੍ਰੀਲੰਕਾ ਨੂੰ  ਉਸ ਦੀ ਪਹਿਲੀ ਪਾਰੀ ਵਿਚ 284 ਦੌੜਾਂ 'ਤੇ ਆਲਆਊਟ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸਵੇਰੇ ਭਾਰਤ ਨੇ ਆਪਣੀ ਪਹਿਲੀ ਪਾਰੀ ਆਲ ਆਊਟ ਹੋ ਕੇ 462 ਦੌੜਾਂ ਬਣਾਈਆਂ। ਜਵਾਬ 'ਚ ਸ਼੍ਰੀਲੰਕਾ ਦੀ ਟੀਮ ਆਪਣੀ ਪਹਿਲੀ ਪਾਰੀ 'ਚ ਆਲ ਆਊਟ ਹੋ ਕੇ 284 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਸ਼੍ਰੀਲੰਕਾ ਭਾਰਤ ਤੋਂ ਅਜੇ ਵੀ 178 ਦੌੜਾਂ ਪਿੱਛੇ ਹੈ। ਸ਼੍ਰੀਲੰਕਾ ਦੀ ਪਹਿਲੀ ਪਾਰੀ ਵਿਚ ਸੋਨਲ ਦਿਨੁਸ਼ਾ ਨੇ 100 ਦੌੜਾਂ ਤੇ ਨਿਰੋਸ਼ਨ ਡਿਕਵੇਲਾ ਨੇ 80 ਦੌੜਾਂ ਬਣਾਈਆਂ। ਭਾਰਤ ਲਈ ਮੁਹੰਮਦ ਸਿਰਾਜੋ ਨੇ 1, ਪ੍ਰਸਿੱਧ ਕ੍ਰਿਸ਼ਨਾ ਨੇ 1, ਮਾਨਵ ਸੁਥਾਰ ਨੇ 4, ਕੁਲਦੀਪ ਯਾਦਵ ਨੇ 1 ਤੇ ਰਵਿੰਦਰ ਜਡੇਜਾ ਨੇ 3 ਵਿਕਟਾਂ ਲਈਆਂ।

Have something to say? Post your comment

ਅਤੇ ਖੇਡ ਖਬਰਾਂ

ਸਵਿਸ ਓਪਨ ਤੋਂ ਬਾਅਦ ਦੀਕਸ਼ਾ ਡਾਗਰ LET ਰੈਂਕਿੰਗ ਵਿੱਚ ਇੱਕ ਸਥਾਨ ਖਿਸਕੀ

ਸਵਿਸ ਓਪਨ ਤੋਂ ਬਾਅਦ ਦੀਕਸ਼ਾ ਡਾਗਰ LET ਰੈਂਕਿੰਗ ਵਿੱਚ ਇੱਕ ਸਥਾਨ ਖਿਸਕੀ

ਫਾਰੀਆ ਨੇ ਸ਼ੈਲਟਨ ਨੂੰ ਹਰਾ ਕੇ ਕੀਤਾ ਉਲਟਫੇਰ

ਫਾਰੀਆ ਨੇ ਸ਼ੈਲਟਨ ਨੂੰ ਹਰਾ ਕੇ ਕੀਤਾ ਉਲਟਫੇਰ

ਸਿੰਧੂ ਅਤੇ ਸਾਤਵਿਕ-ਚਿਰਾਗ ਦੀ ਅਗਵਾਈ ਹੇਠ ਭਾਰਤੀ ਟੀਮ ਵਿਸ਼ਵ ਖ਼ਿਤਾਬ ਲਈ ਤਿਆਰ

ਸਿੰਧੂ ਅਤੇ ਸਾਤਵਿਕ-ਚਿਰਾਗ ਦੀ ਅਗਵਾਈ ਹੇਠ ਭਾਰਤੀ ਟੀਮ ਵਿਸ਼ਵ ਖ਼ਿਤਾਬ ਲਈ ਤਿਆਰ

ਭਾਰਤੀ ਮਹਿਲਾ ਹਾਕੀ ਟੀਮ ਨੇ ਚੀਨ ਨਾਲ 2-2 ਨਾਲ ਡਰਾਅ ਖੇਡਿਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੀਨ ਨਾਲ 2-2 ਨਾਲ ਡਰਾਅ ਖੇਡਿਆ

IND vs SL 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 460/9

IND vs SL 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 460/9

ਸ਼੍ਰੀਲੰਕਾ ਦੇ ਸਪਿਨਰਾਂ ਦਾ ਸਾਹਮਣਾ ਕਰਨ ਲਈ ਤਿਆਰ ਭਾਰਤ, WTC 'ਚ ਆਪਣੀ ਸਥਿਤੀ ਮਜ਼ਬੂਤ ਕਰਨ 'ਤੇ ਨਜ਼ਰਾਂ

ਸ਼੍ਰੀਲੰਕਾ ਦੇ ਸਪਿਨਰਾਂ ਦਾ ਸਾਹਮਣਾ ਕਰਨ ਲਈ ਤਿਆਰ ਭਾਰਤ, WTC 'ਚ ਆਪਣੀ ਸਥਿਤੀ ਮਜ਼ਬੂਤ ਕਰਨ 'ਤੇ ਨਜ਼ਰਾਂ

T20 ਲੀਗਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ 'ਬੈਕਫੁੱਟ' 'ਤੇ ਧੱਕਿਆ: ਹਰਭਜਨ ਸਿੰਘ

T20 ਲੀਗਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ 'ਬੈਕਫੁੱਟ' 'ਤੇ ਧੱਕਿਆ: ਹਰਭਜਨ ਸਿੰਘ

ਭਾਰਤੀ ਮਹਿਲਾ ਹਾਕੀ ਟੀਮ ਕੋਲ WC 'ਚ ਪੋਡੀਅਮ ਤੱਕ ਪਹੁੰਚਣ ਦਾ ਮੌਕਾ: ਗੋਲਕੀਪਰ ਸਵਿਤਾ

ਭਾਰਤੀ ਮਹਿਲਾ ਹਾਕੀ ਟੀਮ ਕੋਲ WC 'ਚ ਪੋਡੀਅਮ ਤੱਕ ਪਹੁੰਚਣ ਦਾ ਮੌਕਾ: ਗੋਲਕੀਪਰ ਸਵਿਤਾ

ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਜਿੱਤ ਕੇ ਕ੍ਰਿਕਟ ਨੂੰ ਅਲਵਿਦਾ ਕਹਿਣਾ ਚਾਹੁੰਦੈ ਮਿਲਰ

ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਜਿੱਤ ਕੇ ਕ੍ਰਿਕਟ ਨੂੰ ਅਲਵਿਦਾ ਕਹਿਣਾ ਚਾਹੁੰਦੈ ਮਿਲਰ

ਸ਼੍ਰੀਲੰਕਾ ਨੇ ਭਾਰਤ ਖਿਲਾਫ ਪਹਿਲੇ ਟੈਸਟ ਲਈ ਟੀਮ ਦਾ ਕੀਤਾ ਐਲਾਨ

ਸ਼੍ਰੀਲੰਕਾ ਨੇ ਭਾਰਤ ਖਿਲਾਫ ਪਹਿਲੇ ਟੈਸਟ ਲਈ ਟੀਮ ਦਾ ਕੀਤਾ ਐਲਾਨ