Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

26 ਫ਼ਰਵਰੀ, 2026 07:11 PM

ਆਈ.ਸੀ.ਸੀ. ਮੇਨਜ਼ ਟੀ-20 ਵਰਲਡ ਕੱਪ 2026 ਦੇ ਸੁਪਰ-8 ਰਾਊਂਡ ਵਿੱਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ ਵਿੱਚ ਹੋ ਰਿਹਾ ਹੈ। ਇਸ ਮਹੱਤਵਪੂਰਨ ਮੁਕਾਬਲੇ ਵਿੱਚ ਜ਼ਿੰਬਾਬਵੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਭਾਰਤੀ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤਾ ਹੈ।

ਭਾਰਤੀ ਟੀਮ ਵਿੱਚ ਦੋ ਵੱਡੇ ਬਦਲਾਅ 

ਇਸ ਮੈਚ ਲਈ ਭਾਰਤੀ ਪਲੇਇੰਗ ਇਲੈਵਨ ਵਿੱਚ ਦੋ ਅਹਿਮ ਤਬਦੀਲੀਆਂ ਕੀਤੀਆਂ ਗਈਆਂ ਹਨ। ਸਟਾਰ ਬੱਲੇਬਾਜ਼ ਰਿੰਕੂ ਸਿੰਘ ਅਤੇ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਨੂੰ ਇਸ ਮੁਕਾਬਲੇ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਸੰਜੂ ਸੈਮਸਨ ਅਤੇ ਅਕਸ਼ਰ ਪਟੇਲ ਦੀ ਟੀਮ ਵਿੱਚ ਐਂਟਰੀ ਹੋਈ ਹੈ। ਦੂਜੇ ਪਾਸੇ, ਜ਼ਿੰਬਾਬਵੇ ਦੀ ਟੀਮ ਵਿੱਚ ਗ੍ਰੀਮ ਕ੍ਰੇਮਰ ਦੀ ਜਗ੍ਹਾ ਟਿਨੋਟੈਂਡਾ ਮਾਪੋਸਾ ਨੂੰ ਸ਼ਾਮਲ ਕੀਤਾ ਗਿਆ ਹੈ।

ਜ਼ਿੰਬਾਬਵੇ ਦੀ ਟੀਮ ਲਈ ਇਹ ਮੈਚ ਕਾਫੀ ਖਾਸ ਹੈ ਕਿਉਂਕਿ ਉਹ ਪਹਿਲੀ ਵਾਰ ਭਾਰਤੀ ਸਰਜ਼ਮੀਂ 'ਤੇ ਕੋਈ ਟੀ-20 ਅੰਤਰਰਾਸ਼ਟਰੀ ਮੈਚ ਖੇਡ ਰਹੀ ਹੈ। ਜੇਕਰ ਦੋਵਾਂ ਟੀਮਾਂ ਦੇ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਭਾਰਤ ਦਾ ਪਲੜਾ ਭਾਰੀ ਰਿਹਾ ਹੈ। 2010 ਤੋਂ 2024 ਤੱਕ ਖੇਡੇ ਗਏ 13 ਟੀ-20 ਮੈਚਾਂ ਵਿੱਚੋਂ ਭਾਰਤ ਨੇ 10 ਜਿੱਤੇ ਹਨ, ਜਦਕਿ ਜ਼ਿੰਬਾਬਵੇ ਸਿਰਫ 3 ਮੈਚ ਜਿੱਤਣ ਵਿੱਚ ਕਾਮਯਾਬ ਰਿਹਾ ਹੈ। ਵਰਲਡ ਕੱਪ ਦੇ ਇਤਿਹਾਸ ਵਿੱਚ ਵੀ ਦੋਵੇਂ ਟੀਮਾਂ ਸਿਰਫ ਇੱਕ ਵਾਰ (2022 ਵਿੱਚ) ਆਹਮੋ-ਸਾਹਮਣੇ ਹੋਈਆਂ ਸਨ, ਜਿੱਥੇ ਭਾਰਤ ਨੇ 71 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।

ਦੋਵਾਂ ਟੀਮਾਂ ਦੀ ਪਲੇਇੰਗ-11:

ਭਾਰਤ: ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਿਆ, ਤਿਲਕ ਵਰਮਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਅਤੇ ਵਰੁਣ ਚੱਕਰਵਰਤੀ।

ਜ਼ਿੰਬਾਬਵੇ: ਬ੍ਰਾਇਨ ਬੇਨੇਟ, ਤਾਦੀਵਾਨਾਸ਼ੇ ਮਾਰੂਮਨੀ (ਵਿਕਟਕੀਪਰ), ਡਿਓਨ ਮਾਇਰਸ, ਰਿਆਨ ਬਰਲ, ਸਿਕੰਦਰ ਰਜ਼ਾ (ਕਪਤਾਨ), ਟੋਨੀ ਮੁਨਯੋਂਗਾ, ਤਾਸ਼ਿੰਗਾ ਮੁਸੇਕਿਵਾ, ਬ੍ਰੈਡ ਇਵਾਂਸ, ਟਿਨੋਟੈਂਡਾ ਮਾਪੋਸਾ, ਰਿਚਰਡ ਨਗਾਰਾਵਾ, ਬਲੇਸਿੰਗ ਮੁਜ਼ਾਰਬਾਨੀ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ