Sunday, November 29, 2026
BREAKING
• 'INDIA' ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ 'ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ • ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ • ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ.... : ਹਸੀਨਾ • ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ 'ਚ ਸ਼ਾਮਲ • ਪੰਜਾਬ ਯੂਨੀਵਰਸਿਟੀ 'ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ • 'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ • 'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ • 'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

ਰਾਸ਼ਟਰੀ

'INDIA' ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ 'ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

29 ਨਵੰਬਰ, 2026 08:19 PM

ਹੱਦਬੰਦੀ ਬਿੱਲ ਨੂੰ ਲੈ ਕੇ ਦੇਸ਼ ਦੀ ਰਾਜਨੀਤੀ ਵਿੱਚ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਤਾਮਿਲਨਾਡੂ ਦੀ ਸੱਤਾਧਾਰੀ ਪਾਰਟੀ ਡੀ. ਐੱਮ. ਕੇ. ਨੇ ਹੱਦਬੰਦੀ ਬਿੱਲ 'ਤੇ ਕੇਂਦਰ ਸਰਕਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ, ਜਿਸ ਨਾਲ ਵਿਰੋਧੀ ਧਿਰਾਂ ਦੇ 'ਇੰਡੀਆ' ਗਠਜੋੜ ਨੂੰ ਵੱਡਾ ਝਟਕਾ ਲੱਗਾ ਹੈ।

'ਇੰਡੀਆ' ਗਠਜੋੜ ਦੇ ਸੀਨੀਅਰ ਨੇਤਾਵਾਂ ਨਾਲ 70 ਮਿੰਟ ਚੱਲੀ ਬੈਠਕ ਡੀਐਮਕੇ ਦੇ ਪ੍ਰਧਾਨ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ. ਕੇ. ਸਟਾਲਿਨ ਨੇ 'ਇੰਡੀਆ' ਬਲਾਕ ਦੇ ਆਗੂਆਂ ਨਾਲ ਲਗਭਗ 70 ਮਿੰਟ ਤੱਕ ਲੰਬੀ ਚਰਚਾ ਕਰਨ ਤੋਂ ਬਾਅਦ ਇਹ ਐਲਾਨ ਕੀਤਾ। ਚੇਨਈ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਟਾਲਿਨ ਨੇ ਦੱਸਿਆ ਕਿ ਸੋਨੀਆ ਗਾਂਧੀ, ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਹੋਰ ਸੀਨੀਅਰ ਆਗੂਆਂ ਸਮੇਤ ਤਿੰਨ ਮੁੱਖ ਮੰਤਰੀ ਉਨ੍ਹਾਂ ਨਾਲ ਮੁਲਾਕਾਤ ਕਰਨ ਆਏ ਸਨ। ਉਨ੍ਹਾਂ ਨੇ ਡੀਐਮਕੇ ਨੂੰ ਹੱਦਬੰਦੀ ਦੇ ਮੁੱਦੇ 'ਤੇ ਆਪਣਾ ਰੁੱਖ ਸਪੱਸ਼ਟ ਕਰਨ ਲਈ ਕਿਹਾ ਸੀ।

ਤਾਮਿਲਨਾਡੂ ਦੇ 25 ਸਾਲਾਂ ਦੇ ਹਿੱਤਾਂ ਦੀ ਰਾਖੀ ਲਈ ਲਿਆ ਫੈਸਲਾ ਸਟਾਲਿਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਨਿਸ਼ਪੱਖ ਹੱਦਬੰਦੀ ਦੀ ਮੰਗ 'ਤੇ ਅਜੇ ਵੀ ਕਾਇਮ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਜੇਕਰ ਇਹ ਬਿੱਲ ਡਿੱਗ ਜਾਂਦਾ ਹੈ, ਤਾਂ ਤਾਮਿਲਨਾਡੂ ਦਾ ਸੰਸਦੀ ਹਿੱਸਾ ਘੱਟ ਸਕਦਾ ਹੈ। 2027 ਵਿੱਚ ਹੋਣ ਵਾਲੀ ਹੱਦਬੰਦੀ ਦੌਰਾਨ ਸੂਬਿਆਂ ਦੇ ਹਿੱਸੇ ਵਿੱਚ ਹੋਣ ਵਾਲੇ ਨੁਕਸਾਨ ਨੂੰ ਰੋਕਣਾ ਮੁਸ਼ਕਿਲ ਹੋ ਸਕਦਾ ਹੈ। ਇਸ ਲਈ, ਅਗਲੇ 25 ਸਾਲਾਂ ਤੱਕ ਤਾਮਿਲਨਾਡੂ ਦੇ ਅਧਿਕਾਰਾਂ ਅਤੇ ਹਿੱਸੇ ਦੀ ਸੁਰੱਖਿਆ ਨਿਸ਼ਚਿਤ ਕਰਨ ਲਈ ਡੀਐਮਕੇ ਨੇ ਕੇਂਦਰ ਸਰਕਾਰ ਦੇ ਬਿੱਲ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ

ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ

ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ

ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ

'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ

'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ

'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ

'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ

'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ

ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ

ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ

ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ

ਦਿੱਲੀ ਦੰਗਾ ਮਾਮਲਾ; ਸੁਪਰੀਮ ਕੋਰਟ ਨੇ ਸ਼ਰਜੀਲ ਇਮਾਮ ਤੇ ਉਮਰ ਖ਼ਾਲਿਦ ਨੂੰ ਨਹੀਂ ਦਿੱਤੀ ਅੰਤਰਿਮ ਜ਼ਮਾਨਤ

ਦਿੱਲੀ ਦੰਗਾ ਮਾਮਲਾ; ਸੁਪਰੀਮ ਕੋਰਟ ਨੇ ਸ਼ਰਜੀਲ ਇਮਾਮ ਤੇ ਉਮਰ ਖ਼ਾਲਿਦ ਨੂੰ ਨਹੀਂ ਦਿੱਤੀ ਅੰਤਰਿਮ ਜ਼ਮਾਨਤ