Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

INDvsSA 2nd T20i : ਭਾਰਤ ਦੀ ਸ਼ੁਰੂਆਤ ਬੇਹੱਦ ਖ਼ਰਾਬ, 2 ਓਵਰਾਂ ਅੰਦਰ ਹੀ ਦੋਵੇਂ ਓਪਨਰ ਪਰਤੇ ਪੈਵੇਲੀਅਨ

10 ਨਵੰਬਰ, 2024 07:59 PM

ਅੱਜ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ 4 ਟੀ-20 ਮੈਚਾਂ ਦੀ ਲੜੀ ਦਾ ਦੂਜਾ ਮੁਕਾਬਲਾ ਕੈਬਰਾ ਦੇ ਸੈਂਟ ਜਾਰਜ ਓਵਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਰ੍ਹਾਂ ਭਾਰਤੀ ਟੀਮ ਇਕ ਵਾਰ ਫ਼ਿਰ ਤੋਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੇਗੀ।

 

ਇਸ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ ਤੇ ਪਿਛਲੇ ਮੈਚ ਦੇ ਹੀਰੋ ਸੰਜੂ ਸੈਮਸਨ ਇਸ ਵਾਰ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤ ਗਏ। ਅਭਿਸ਼ੇਕ ਸ਼ਰਮਾ ਵੀ ਕੁਝ ਖ਼ਾਸ ਨਾ ਕਰ ਸਕੇ ਤੇ ਸਿਰਫ਼ 4 ਦੌੜਾਂ ਬਣਾ ਕੇ ਗੇਰਾਲਡ ਕੋਇਟਜ਼ੀ ਦਾ ਸ਼ਿਕਾਰ ਬਣੇ। ਇਸ ਤਰ੍ਹਾਂ ਭਾਰਤੀ ਟੀਮ ਇਸ ਸਮੇਂ ਮੁਸ਼ਕਲ ਸਥਿਤੀ 'ਚ ਫਸੀ ਹੋਈ ਹੈ।

 

ਖ਼ਬਰ ਲਿਖੇ ਜਾਣ ਤੱਕ ਭਾਰਤ ਦਾ ਸਕੋਰ 3 ਓਵਰਾਂ 'ਚ 2 ਵਿਕਟਾਂ ਗੁਆ ਕੇ 11 ਦੌੜਾਂ ਸੀ। ਸੂਰਿਆਕੁਮਾਰ ਯਾਦਵ 0, ਜਦਕਿ ਤਿਲਕ ਵਰਮਾ 5 ਦੌੜਾਂ ਬਣਾ ਕੇ ਕ੍ਰੀਜ਼ 'ਤੇ ਸਨ।

 

ਜ਼ਿਕਰਯੋਗ ਹੈ ਕਿ ਭਾਰਤ ਨੇ ਪਿਛਲੇ ਮੁਕਾਬਲੇ 'ਚ ਦੱਖਣੀ ਅਫਰੀਕਾ ਨੂੰ ਇਕਤਰਫ਼ਾ ਅੰਦਾਜ਼ 'ਚ 61 ਦੌੜਾਂ ਨਾਲ ਹਰਾ ਕੇ ਲੜੀ 'ਚ 1-0 ਦੀ ਬੜ੍ਹਤ ਹਾਸਲ ਕਰ ਲਈ ਸੀ। ਹੁਣ ਇਸ ਮੁਕਾਬਲੇ 'ਚ ਜਿੱਥੇ ਭਾਰਤ ਆਪਣੀ ਬੜ੍ਹਤ ਦੁੱਗਣੀ ਕਰਨ ਦੇ ਇਰਾਦੇ ਨਾਲ ਉੱਤਰੇਗਾ, ਉੱਥੇ ਹੀ ਅਫਰੀਕੀ ਟੀਮ ਇਹ ਮੁਕਾਬਲਾ ਜਿੱਤ ਕੇ ਲੜੀ 'ਚ ਬਰਾਬਰੀ ਕਰਨਾ ਚਾਹੇਗੀ।

 

ਪਲੇਇੰਗ-11

ਭਾਰਤ- ਸੂਰਿਆਕੁਮਾਰ ਯਾਦਵ (ਕਪਤਾਨ), ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪੰਡਯਾ, ਰਿੰਕੂ ਸਿੰਘ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਰਵੀ ਬਿਸ਼ਨੋਈ, ਅਵੇਸ਼ ਖਾਨ, ਵਰੁਣ ਚੱਕਰਵਰਤੀ।

ਦੱਖਣੀ ਅਫਰੀਕਾ- ਏਡਨ ਮਾਰਕਰਮ (ਕਪਤਾਨ), ਰਿਆਨ ਰਿਕੇਲਟਨ, ਟ੍ਰਿਸਟਨ ਸਟੱਬਸ, ਹੇਨਰਿਕ ਕਲਾਸੇਨ, ਡੇਵਿਡ ਮਿਲਰ, ਪੈਟ੍ਰਿਕ ਕਰੂਗਰ, ਮਾਰਕੋ ਜਾਨਸਨ, ਐਂਡੀਲੇ ਸਿਮਲੇਨ, ਗੇਰਾਲਡ ਕੋਏਟਜ਼ੀ, ਕੇਸ਼ਵ ਮਹਾਰਾਜ, ਓਟਨੀਲ ਬਾਰਟਮੈਨ।

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ