Tuesday, November 03, 2026
BREAKING
• ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ • ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ • ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ • 'ਦੇਵਾਂਗੇ ਮੂੰਹ-ਤੋੜਵਾਂ ਜਵਾਬ' ! ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ • ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ • ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ • ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ • ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼ • ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਰਾਸ਼ਟਰੀ

INS ਵਿਕਰਾਂਤ 'ਤੇ ਰਾਫੇਲ-M ਦੀ ਸਫ਼ਲ ਲੈਂਡਿੰਗ ! 2029 ਤੋਂ ਸ਼ੁਰੂ ਹੋਵੇਗੀ ਡਿਲੀਵਰੀ

03 ਨਵੰਬਰ, 2026 05:44 PM

ਇੰਡੀਅਨ ਨੇਵੀ ਦੇ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ INS ਵਿਕਰਾਂਤ 'ਤੇ ਫਰੈਂਚ ਨੇਵੀ ਦੇ ਲੜਾਕੂ ਜਹਾਜ਼ ਰਾਫੇਲ-ਐੱਮ ਨੇ ਆਪਣੀ ਪਹਿਲੀ ਲੈਂਡਿੰਗ ਦਾ ਪ੍ਰੀਖਣ ਸਫ਼ਲਤਾਪੂਰਵਕ ਪੂਰਾ ਕਰ ਲਿਆ ਹੈ। ਭਾਰਤ ਨੇ ਨੇਵੀ ਲਈ 7.5 ਅਰਬ ਡਾਲਰ ਦੀ ਲਾਗਤ ਨਾਲ 26 ਰਾਫੇਲ ਜਹਾਜ਼ਾਂ, ਜਿਨ੍ਹਾਂ 'ਚ 22 ਰਾਫੇਲ-ਐੱਮ ਅਤੇ 4 ਟ੍ਰੇਨਰ ਜੈੱਟ ਸ਼ਾਮਲ ਹਨ, ਦਾ ਸਮਝੌਤਾ ਕੀਤਾ ਹੈ, ਜਿਨ੍ਹਾਂ ਦੀ ਡਿਲੀਵਰੀ 2029 ਤੋਂ ਸ਼ੁਰੂ ਹੋਵੇਗੀ।


ਗੋਆ ਦੇ 'ਸ਼ੋਰ ਬੇਸਡ ਟੈਸਟ ਫੈਸਿਲਿਟੀ' 'ਚ ਸਫ਼ਲ ਪ੍ਰੀਖਣਾਂ ਤੋਂ ਬਾਅਦ ਜਹਾਜ਼ ਨੂੰ ਸਮੁੰਦਰ 'ਚ ਤਾਇਨਾਤ INS ਵਿਕਰਾਂਤ 'ਤੇ ਉਤਾਰਿਆ ਗਿਆ। ਰਾਫੇਲ-ਐੱਮ ਦੇ ਵਿੰਗ ਫੋਲਡ ਨਾ ਹੋਣ ਕਾਰਨ INS ਵਿਕਰਾਂਤ ਦੀਆਂ ਲਿਫਟਾਂ 'ਚ ਜ਼ਰੂਰੀ ਤਕਨੀਕੀ ਬਦਲਾਅ ਕੀਤੇ ਜਾ ਰਹੇ ਹਨ। ਇਸ ਡੀਲ ਤਹਿਤ ਟਾਟਾ ਐਡਵਾਂਸਡ ਸਿਸਟਮਜ਼ ਭਾਰਤ 'ਚ ਹੀ ਰਾਫੇਲ ਦੇ ਫਿਊਜ਼ਲਾਜ ਦਾ ਨਿਰਮਾਣ ਕਰੇਗੀ, ਜਿਸ ਨਾਲ ਇਹ ਭਾਰਤ ਦਾ ਡਿਫੈਂਸ 'ਚ ਮੇਕ ਇਨ ਇੰਡੀਆ ਮੁਹਿੰਮ 'ਚ ਵੱਡਾ ਕਦਮ ਹੋਵੇਗਾ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤੀ ਜਲ ਸੈਨਾ ਨੇ ਸੋਮਾਲੀਆ ਤੱਟ ਤੋਂ 20 ਈਰਾਨੀਆਂ ਨੂੰ ਸਮੁੰਦਰੀ ਡਾਕੂਆਂ ਤੋਂ ਬਚਾਇਆ

ਭਾਰਤੀ ਜਲ ਸੈਨਾ ਨੇ ਸੋਮਾਲੀਆ ਤੱਟ ਤੋਂ 20 ਈਰਾਨੀਆਂ ਨੂੰ ਸਮੁੰਦਰੀ ਡਾਕੂਆਂ ਤੋਂ ਬਚਾਇਆ

12 ਸਾਲਾਂ 'ਚ 1200 KM ! PM ਮੋਦੀ ਨੇ ਪੁਣੇ ਮੈਟਰੋ ਪਿੰਕ ਲਾਈਨ ਦਾ ਕੀਤਾ ਉਦਘਾਟਨ

12 ਸਾਲਾਂ 'ਚ 1200 KM ! PM ਮੋਦੀ ਨੇ ਪੁਣੇ ਮੈਟਰੋ ਪਿੰਕ ਲਾਈਨ ਦਾ ਕੀਤਾ ਉਦਘਾਟਨ

ਭੂਟਾਨ ਦੇ ਰਾਜਾ ਦਾ ਵੱਡਾ ਕਦਮ ! PM ਮੋਦੀ ਨੂੰ ਸਮਰਪਿਤ ਕੀਤਾ ਬੁੱਧ ਸਤੂਪ

ਭੂਟਾਨ ਦੇ ਰਾਜਾ ਦਾ ਵੱਡਾ ਕਦਮ ! PM ਮੋਦੀ ਨੂੰ ਸਮਰਪਿਤ ਕੀਤਾ ਬੁੱਧ ਸਤੂਪ

ਕਰੰਟ ਦੀ ਲਪੇਟ 'ਚ ਆਉਣ ਨਾਲ 8 ਮਜ਼ਦੂਰਾਂ ਦੀ ਮੌਤ ! PM ਮੋਦੀ ਨੇ ਆਰਥਿਕ ਮਦਦ ਦਾ ਕੀਤਾ ਐਲਾਨ

ਕਰੰਟ ਦੀ ਲਪੇਟ 'ਚ ਆਉਣ ਨਾਲ 8 ਮਜ਼ਦੂਰਾਂ ਦੀ ਮੌਤ ! PM ਮੋਦੀ ਨੇ ਆਰਥਿਕ ਮਦਦ ਦਾ ਕੀਤਾ ਐਲਾਨ

ਜੰਮੂ-ਕਸ਼ਮੀਰ ਕੱਲ ਵੀ ਭਾਰਤ ਦਾ ਹਿੱਸਾ ਸੀ ਅਤੇ ਅੱਗੇ ਵੀ ਰਹੇਗਾ : ਫਾਰੂਕ ਅਬਦੁੱਲਾ

ਜੰਮੂ-ਕਸ਼ਮੀਰ ਕੱਲ ਵੀ ਭਾਰਤ ਦਾ ਹਿੱਸਾ ਸੀ ਅਤੇ ਅੱਗੇ ਵੀ ਰਹੇਗਾ : ਫਾਰੂਕ ਅਬਦੁੱਲਾ

ਹੋਰ ਵਧੇਗੀ ਭਾਰਤੀ Air Force ਦੀ ਤਾਕਤ ! ਫਰਾਂਸ ਤੋਂ 114 ਫਾਈਟਰ ਜੈੱਟ ਖਰੀਦਣ ਦੀ ਪ੍ਰਕਿਰਿਆ ਹੋਈ ਤੇਜ਼

ਹੋਰ ਵਧੇਗੀ ਭਾਰਤੀ Air Force ਦੀ ਤਾਕਤ ! ਫਰਾਂਸ ਤੋਂ 114 ਫਾਈਟਰ ਜੈੱਟ ਖਰੀਦਣ ਦੀ ਪ੍ਰਕਿਰਿਆ ਹੋਈ ਤੇਜ਼

ਹਵਾਈ ਫੌਜ ਹਮੇਸ਼ਾ ਜੰਗ ਲੜਨ ਤੇ ਜਿੱਤਣ ਲਈ ਰਹੇ ਤਿਆਰ : ਏਅਰ ਚੀਫ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ

ਹਵਾਈ ਫੌਜ ਹਮੇਸ਼ਾ ਜੰਗ ਲੜਨ ਤੇ ਜਿੱਤਣ ਲਈ ਰਹੇ ਤਿਆਰ : ਏਅਰ ਚੀਫ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ

'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ

'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ

ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ

ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ